ਅਲ-ਅੰਬੀਆ · 102/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
لَا يَسْمَعُونَ حَسِيسَهَا ۖ وَهُمْ فِي مَا اشْتَهَتْ أَنفُسُهُمْ خَالِدُونَ ۝١٠٢
Laa yasma`oona hasee sahaa wa hum fee mash tahat anfusuhum khaalidoon
📖 ਪੰਜਾਬੀ ਵਿੱਚ
102਼ ਉਹ ਉਸ (ਨਰਕ) ਦੀ ਬਿੜਕ ਵੀ ਨਹੀਂ ਸੁਣਨਗੇ ਅਤੇ ਸਦਾ ਲਈ ਆਪਣੀਆਂ ਮਨ ਭਾਉਂਦੀਆਂ ਨਿਅਮਤਾਂ (ਜੰਨਤ) ਵਿਚ ਰਹਿਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 100-104 — ਸੂਰਾ ਅਲ-ਅੰਬੀਆ

100لَهُمْ فِيهَا زَفِيرٌ وَهُمْ فِيهَا لَا يَسْمَعُونَ
100਼ ਉੱਥੇ ਇਹ ਸਾਰੇ ਕੂਕਾਂ ਮਾਰਣਗੇ, ਪਰ ਉੱਥੇ ਉਹਨਾਂ ਨੂੰ ਸੁਣਨ ਵਾਲਾ ਕੋਈ ਨਹੀਂ ਹੋਵੇਗਾ।1
101إِنَّ الَّذِينَ سَبَقَتْ لَهُم مِّنَّا الْحُسْنَىٰ أُولَٰئِكَ عَنْهَا مُبْعَدُونَ
101਼ ਪਰੰਤੂ ਉਹ ਲੋਕ ਜਿਨ੍ਹਾਂ ਲਈ ਪਹਿਲਾਂ ਹੀ ਅਸੀਂ ਨੇਕੀ ਦਾ ਫ਼ੈਸਲਾ ਕਰ ਚੁੱਕੇ ਹਾਂ ਉਹ ਸਾਰੇ ਨਰਕ ਤੋਂ ਦੂਰ ਹੀ ਰਹਿਣਗੇ।
102لَا يَسْمَعُونَ حَسِيسَهَا ۖ وَهُمْ فِي مَا اشْتَهَتْ أَنفُسُهُمْ خَالِدُونَ
102਼ ਉਹ ਉਸ (ਨਰਕ) ਦੀ ਬਿੜਕ ਵੀ ਨਹੀਂ ਸੁਣਨਗੇ ਅਤੇ ਸਦਾ ਲਈ ਆਪਣੀਆਂ ਮਨ ਭਾਉਂਦੀਆਂ ਨਿਅਮਤਾਂ (ਜੰਨਤ) ਵਿਚ ਰਹਿਣਗੇ।
103لَا يَحْزُنُهُمُ الْفَزَعُ الْأَكْبَرُ وَتَتَلَقَّاهُمُ الْمَلَائِكَةُ هَٰذَا يَوْمُكُمُ الَّذِي كُنتُمْ تُوعَدُونَ
103਼ ਉਹ ਅਤਿਅੰਤ ਘਬਰਾਹਟ ਵਾਲਾ ਵੇਲਾ ਵੀ ਉਹਨਾਂ ਨੂੰ ਗ਼ਮਗ਼ੀਨ ਨਹੀਂ ਕਰੇਗਾ ਅਤੇ ਫ਼ਰਿਸ਼ਤੇ ਉਹਨਾਂ ਨੂੰ ਇਹ ਆਖਦੇ ਹੋਏ ਮਿਲਣਗੇ ਕਿ ਇਹੋ ਤੁਹਾਡਾ ਉਹ ਵੇਲਾ ਹੈ ਜਿਸ ਦਾ ਵਾਅਦਾ ਤੁਹਾਡੇ ਨਾਲ ਕੀਤਾ ਗਿਆ ਸੀ।
104يَوْمَ نَطْوِي السَّمَاءَ كَطَيِّ السِّجِلِّ لِلْكُتُبِ ۚ كَمَا بَدَأْنَا أَوَّلَ خَلْقٍ نُّعِيدُهُ ۚ وَعْدًا عَلَيْنَا ۚ إِنَّا كُنَّا فَاعِلِينَ
104਼ ਉਸ (ਕਿਆਮਤ ਵਾਲੇ) ਦਿਨ ਅਸੀਂ ਅਕਾਸ਼ ਨੂੰ ਲਿਖੇ ਹੋਏ ਕਾਗਜ਼ ਵਾਂਗ ਵਲੇਟ ਕੇ ਰੱਖ ਦਿਆਂਗੇ। ਜਿਵੇਂ ਅਸੀਂ ਸ੍ਰਿਸ਼ਟੀ ਨੂੰ ਪਹਿਲੀ ਵਾਰ ਪੈਦਾ ਕੀਤਾ ਸੀ ਇੰਜ ਹੀ ਮੁੜ ਫੇਰ (ਪੈਦਾ) ਕਰਾਂਗੇ। ਇਹ ਸਾਡੇ ਵੱਲੋਂ ਵਾਅਦਾ ਹੈ ਅਤੇ ਅਸੀਂ ਇਸ ਨੂੰ ਜ਼ਰੂਰ ਹੀ ਪੂਰਾ ਕਰਾਂਗੇ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
102ਆਇਤ

ਅਨੁਵਾਦ — ਅਲ-ਅੰਬੀਆ 102

ਸੂਰਾ ਅਲ-ਅੰਬੀਆ ਆਇਤ 102 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 102਼ ਉਹ ਉਸ (ਨਰਕ) ਦੀ ਬਿੜਕ ਵੀ ਨਹੀਂ ਸੁਣਨਗੇ ਅਤੇ…

ਸੂਰਾ ਆਇਤ 102/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 100–104. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers