ਅਲ-ਅੰਬੀਆ · 106/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
إِنَّ فِي هَٰذَا لَبَلَاغًا لِّقَوْمٍ عَابِدِينَ ۝١٠٦
Inna fee haaza labalaa ghal liqawmin `aabideen
📖 ਪੰਜਾਬੀ ਵਿੱਚ
106਼ ਸਾਡੀ ਬੰਦਗੀ ਕਰਨ ਵਾਲਿਆਂ ਲਈ ਤਾਂ ਇਸ ਵਿਚ ਇਕ ਅਹਿਮ ਪੈਗ਼ਾਮ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 104-108 — ਸੂਰਾ ਅਲ-ਅੰਬੀਆ

104يَوْمَ نَطْوِي السَّمَاءَ كَطَيِّ السِّجِلِّ لِلْكُتُبِ ۚ كَمَا بَدَأْنَا أَوَّلَ خَلْقٍ نُّعِيدُهُ ۚ وَعْدًا عَلَيْنَا ۚ إِنَّا كُنَّا فَاعِلِينَ
104਼ ਉਸ (ਕਿਆਮਤ ਵਾਲੇ) ਦਿਨ ਅਸੀਂ ਅਕਾਸ਼ ਨੂੰ ਲਿਖੇ ਹੋਏ ਕਾਗਜ਼ ਵਾਂਗ ਵਲੇਟ ਕੇ ਰੱਖ ਦਿਆਂਗੇ। ਜਿਵੇਂ ਅਸੀਂ ਸ੍ਰਿਸ਼ਟੀ ਨੂੰ ਪਹਿਲੀ ਵਾਰ ਪੈਦਾ ਕੀਤਾ ਸੀ ਇੰਜ ਹੀ ਮੁੜ ਫੇਰ (ਪੈਦਾ) ਕਰਾਂਗੇ। ਇਹ ਸਾਡੇ ਵੱਲੋਂ ਵਾਅਦਾ ਹੈ ਅਤੇ ਅਸੀਂ ਇਸ ਨੂੰ ਜ਼ਰੂਰ ਹੀ ਪੂਰਾ ਕਰਾਂਗੇ।
105وَلَقَدْ كَتَبْنَا فِي الزَّبُورِ مِن بَعْدِ الذِّكْرِ أَنَّ الْأَرْضَ يَرِثُهَا عِبَادِيَ الصَّالِحُونَ
105਼ ਜ਼ਬੂਰ ਵਿਚ ਅਸੀਂ ਨਸੀਹਤਾਂ ਮਗਰੋਂ ਇਹ ਲਿਖ ਚੁੱਕੇ ਹਾਂ ਕਿ ਧਰਤੀ ਦੇ ਵਾਰਸ ਮੇਰੇ ਨੇਕ ਬੰਦੇ ਹੀ ਹੋਣਗੇ।
106إِنَّ فِي هَٰذَا لَبَلَاغًا لِّقَوْمٍ عَابِدِينَ
106਼ ਸਾਡੀ ਬੰਦਗੀ ਕਰਨ ਵਾਲਿਆਂ ਲਈ ਤਾਂ ਇਸ ਵਿਚ ਇਕ ਅਹਿਮ ਪੈਗ਼ਾਮ ਹੈ।
107وَمَا أَرْسَلْنَاكَ إِلَّا رَحْمَةً لِّلْعَالَمِينَ
107਼ (ਹੇ ਮੁਹੰਮਦ ਸ:!) ਅਸੀਂ ਤੁਹਾਨੂੰ ਸਾਰੇ ਜਹਾਨ ਵਾਲਿਆਂ ਲਈ ਰਹਿਮਤ ਬਣਾ ਕੇ ਭੇਜਿਆ ਹੈ।
108قُلْ إِنَّمَا يُوحَىٰ إِلَيَّ أَنَّمَا إِلَٰهُكُمْ إِلَٰهٌ وَاحِدٌ ۖ فَهَلْ أَنتُم مُّسْلِمُونَ
108਼ ਹੇ ਨਬੀ! ਤੁਸੀਂ ਆਖ ਦਿਓ ਕਿ ਮੇਰੇ ਕੋਲ ਤਾਂ ਕੇਵਲ ਇਹੋ ਵਹੀ ਆਉਂਦੀ ਹੈ ਕਿ ਤੁਹਾਡਾ ਸਾਰਿਆਂ ਦਾ ਇਸ਼ਟ ਇਕ (ਅੱਲਾਹ) ਹੀ ਹੈ। ਕੀ ਤੁਸੀਂ ਮੁਸਲਮਾਨ ਹੋ ?
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
106ਆਇਤ

ਅਨੁਵਾਦ — ਅਲ-ਅੰਬੀਆ 106

ਸੂਰਾ ਅਲ-ਅੰਬੀਆ ਆਇਤ 106 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 106਼ ਸਾਡੀ ਬੰਦਗੀ ਕਰਨ ਵਾਲਿਆਂ ਲਈ ਤਾਂ ਇਸ ਵਿਚ ਇਕ…

ਸੂਰਾ ਆਇਤ 106/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 104–108. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers