ਅਲ-ਅੰਬੀਆ · 107/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
وَمَا أَرْسَلْنَاكَ إِلَّا رَحْمَةً لِّلْعَالَمِينَ ۝١٠٧
Wa maaa arsalnaaka illaa rahmatal lil`aalameen
📖 ਪੰਜਾਬੀ ਵਿੱਚ
107਼ (ਹੇ ਮੁਹੰਮਦ ਸ:!) ਅਸੀਂ ਤੁਹਾਨੂੰ ਸਾਰੇ ਜਹਾਨ ਵਾਲਿਆਂ ਲਈ ਰਹਿਮਤ ਬਣਾ ਕੇ ਭੇਜਿਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 105-109 — ਸੂਰਾ ਅਲ-ਅੰਬੀਆ

105وَلَقَدْ كَتَبْنَا فِي الزَّبُورِ مِن بَعْدِ الذِّكْرِ أَنَّ الْأَرْضَ يَرِثُهَا عِبَادِيَ الصَّالِحُونَ
105਼ ਜ਼ਬੂਰ ਵਿਚ ਅਸੀਂ ਨਸੀਹਤਾਂ ਮਗਰੋਂ ਇਹ ਲਿਖ ਚੁੱਕੇ ਹਾਂ ਕਿ ਧਰਤੀ ਦੇ ਵਾਰਸ ਮੇਰੇ ਨੇਕ ਬੰਦੇ ਹੀ ਹੋਣਗੇ।
106إِنَّ فِي هَٰذَا لَبَلَاغًا لِّقَوْمٍ عَابِدِينَ
106਼ ਸਾਡੀ ਬੰਦਗੀ ਕਰਨ ਵਾਲਿਆਂ ਲਈ ਤਾਂ ਇਸ ਵਿਚ ਇਕ ਅਹਿਮ ਪੈਗ਼ਾਮ ਹੈ।
107وَمَا أَرْسَلْنَاكَ إِلَّا رَحْمَةً لِّلْعَالَمِينَ
107਼ (ਹੇ ਮੁਹੰਮਦ ਸ:!) ਅਸੀਂ ਤੁਹਾਨੂੰ ਸਾਰੇ ਜਹਾਨ ਵਾਲਿਆਂ ਲਈ ਰਹਿਮਤ ਬਣਾ ਕੇ ਭੇਜਿਆ ਹੈ।
108قُلْ إِنَّمَا يُوحَىٰ إِلَيَّ أَنَّمَا إِلَٰهُكُمْ إِلَٰهٌ وَاحِدٌ ۖ فَهَلْ أَنتُم مُّسْلِمُونَ
108਼ ਹੇ ਨਬੀ! ਤੁਸੀਂ ਆਖ ਦਿਓ ਕਿ ਮੇਰੇ ਕੋਲ ਤਾਂ ਕੇਵਲ ਇਹੋ ਵਹੀ ਆਉਂਦੀ ਹੈ ਕਿ ਤੁਹਾਡਾ ਸਾਰਿਆਂ ਦਾ ਇਸ਼ਟ ਇਕ (ਅੱਲਾਹ) ਹੀ ਹੈ। ਕੀ ਤੁਸੀਂ ਮੁਸਲਮਾਨ ਹੋ ?
109فَإِن تَوَلَّوْا فَقُلْ آذَنتُكُمْ عَلَىٰ سَوَاءٍ ۖ وَإِنْ أَدْرِي أَقَرِيبٌ أَم بَعِيدٌ مَّا تُوعَدُونَ
109਼ ਜੇ ਫੇਰ ਵੀ ਇਹ ਲੋਕ ਮੂੰਹ ਮੋੜ ਲੈਣ ਤਾਂ ਆਖ ਦਿਓ ਕਿ ਮੈਂਨੇ ਤਾਂ ਤੁਹਾਨੂੰ ਖੁੱਲ੍ਹੀ ਚਿਤਾਵਨੀ ਦੇ ਛੱਡੀ ਹੈ। ਮੈਨੂੰ ਉੱਕਾ ਹੀ ਗਿਆਨ ਨਹੀਂ ਕਿ ਜਿਸ ਗੱਲ (ਕਿਆਮਤ) ਦਾ ਤੁਹਾਡੇ ਨਾਲ ਵਾਅਦਾ ਕੀਤਾ ਜਾ ਰਿਹਾ ਹੈ, ਕੀ ਉਹ ਦੂਰ ਹੈ ਜਾਂ ਨੇੜੇ?
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
107ਆਇਤ

ਅਨੁਵਾਦ — ਅਲ-ਅੰਬੀਆ 107

ਸੂਰਾ ਅਲ-ਅੰਬੀਆ ਆਇਤ 107 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 107਼ (ਹੇ ਮੁਹੰਮਦ ਸ:!) ਅਸੀਂ ਤੁਹਾਨੂੰ ਸਾਰੇ ਜਹਾਨ ਵਾਲਿਆਂ ਲਈ…

ਸੂਰਾ ਆਇਤ 107/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 105–109. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers