ਅਲ-ਅੰਬੀਆ · 109/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
فَإِن تَوَلَّوْا فَقُلْ آذَنتُكُمْ عَلَىٰ سَوَاءٍ ۖ وَإِنْ أَدْرِي أَقَرِيبٌ أَم بَعِيدٌ مَّا تُوعَدُونَ ۝١٠٩
Fa in tawallaw faqul aazantukum `alaa sawaaa`; wa in adreee aqareebun am ba`eedum maa too`adoon
📖 ਪੰਜਾਬੀ ਵਿੱਚ
109਼ ਜੇ ਫੇਰ ਵੀ ਇਹ ਲੋਕ ਮੂੰਹ ਮੋੜ ਲੈਣ ਤਾਂ ਆਖ ਦਿਓ ਕਿ ਮੈਂਨੇ ਤਾਂ ਤੁਹਾਨੂੰ ਖੁੱਲ੍ਹੀ ਚਿਤਾਵਨੀ ਦੇ ਛੱਡੀ ਹੈ। ਮੈਨੂੰ ਉੱਕਾ ਹੀ ਗਿਆਨ ਨਹੀਂ ਕਿ ਜਿਸ ਗੱਲ (ਕਿਆਮਤ) ਦਾ ਤੁਹਾਡੇ ਨਾਲ ਵਾਅਦਾ ਕੀਤਾ ਜਾ ਰਿਹਾ ਹੈ, ਕੀ ਉਹ ਦੂਰ ਹੈ ਜਾਂ ਨੇੜੇ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 107-111 — ਸੂਰਾ ਅਲ-ਅੰਬੀਆ

107وَمَا أَرْسَلْنَاكَ إِلَّا رَحْمَةً لِّلْعَالَمِينَ
107਼ (ਹੇ ਮੁਹੰਮਦ ਸ:!) ਅਸੀਂ ਤੁਹਾਨੂੰ ਸਾਰੇ ਜਹਾਨ ਵਾਲਿਆਂ ਲਈ ਰਹਿਮਤ ਬਣਾ ਕੇ ਭੇਜਿਆ ਹੈ।
108قُلْ إِنَّمَا يُوحَىٰ إِلَيَّ أَنَّمَا إِلَٰهُكُمْ إِلَٰهٌ وَاحِدٌ ۖ فَهَلْ أَنتُم مُّسْلِمُونَ
108਼ ਹੇ ਨਬੀ! ਤੁਸੀਂ ਆਖ ਦਿਓ ਕਿ ਮੇਰੇ ਕੋਲ ਤਾਂ ਕੇਵਲ ਇਹੋ ਵਹੀ ਆਉਂਦੀ ਹੈ ਕਿ ਤੁਹਾਡਾ ਸਾਰਿਆਂ ਦਾ ਇਸ਼ਟ ਇਕ (ਅੱਲਾਹ) ਹੀ ਹੈ। ਕੀ ਤੁਸੀਂ ਮੁਸਲਮਾਨ ਹੋ ?
109فَإِن تَوَلَّوْا فَقُلْ آذَنتُكُمْ عَلَىٰ سَوَاءٍ ۖ وَإِنْ أَدْرِي أَقَرِيبٌ أَم بَعِيدٌ مَّا تُوعَدُونَ
109਼ ਜੇ ਫੇਰ ਵੀ ਇਹ ਲੋਕ ਮੂੰਹ ਮੋੜ ਲੈਣ ਤਾਂ ਆਖ ਦਿਓ ਕਿ ਮੈਂਨੇ ਤਾਂ ਤੁਹਾਨੂੰ ਖੁੱਲ੍ਹੀ ਚਿਤਾਵਨੀ ਦੇ ਛੱਡੀ ਹੈ। ਮੈਨੂੰ ਉੱਕਾ ਹੀ ਗਿਆਨ ਨਹੀਂ ਕਿ ਜਿਸ ਗੱਲ (ਕਿਆਮਤ) ਦਾ ਤੁਹਾਡੇ ਨਾਲ ਵਾਅਦਾ ਕੀਤਾ ਜਾ ਰਿਹਾ ਹੈ, ਕੀ ਉਹ ਦੂਰ ਹੈ ਜਾਂ ਨੇੜੇ?
110إِنَّهُ يَعْلَمُ الْجَهْرَ مِنَ الْقَوْلِ وَيَعْلَمُ مَا تَكْتُمُونَ
110਼ ਬੇਸ਼ੱਕ ਅੱਲਾਹ ਸਪਸ਼ਟ ਅਤੇ ਖੁੱਲ੍ਹੀਆਂ ਗੱਲਾਂ ਨੂੰ ਵੀ ਜਾਣਦਾ ਹੈ ਅਤੇ ਜੋ ਤੁਸੀਂ ਗੁਪਤ ਰੱਖਦੇ ਹੋ ਉਸ ਨੂੰ ਵੀ ਜਾਣਦਾ ਹੈ।
111وَإِنْ أَدْرِي لَعَلَّهُ فِتْنَةٌ لَّكُمْ وَمَتَاعٌ إِلَىٰ حِينٍ
111਼ ਮੈਨੂੰ ਇਸ ਦਾ ਕੁੱਝ ਵੀ ਗਿਆਨ ਨਹੀਂ, ਹੋ ਸਕਦਾ ਹੈ ਕਿ ਇਹ (ਅਜ਼ਾਬ ਵਿਚ ਦੇਰੀ) ਤੁਹਾਨੂੰ ਪਰਖਣ ਲਈ ਅਤੇ ਇਕ ਮਿਥੇ ਸਮੇਂ ਲਈ ਤੁਹਾਨੂੰ (ਜੀਵਨ ਦਾ) ਆਨੰਦ ਮਾਨਣ ਲਈ ਹੋਵੇੇ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
109ਆਇਤ

ਅਨੁਵਾਦ — ਅਲ-ਅੰਬੀਆ 109

ਸੂਰਾ ਅਲ-ਅੰਬੀਆ ਆਇਤ 109 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 109਼ ਜੇ ਫੇਰ ਵੀ ਇਹ ਲੋਕ ਮੂੰਹ ਮੋੜ ਲੈਣ ਤਾਂ…

ਸੂਰਾ ਆਇਤ 109/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 107–111. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers