ਅਲ-ਅੰਬੀਆ · 11/112
ਅਨੁਵਾਦ ਉਚਾਰਨ — ਅਲ-ਅੰਬੀਆ
وَكَمْ قَصَمْنَا مِن قَرْيَةٍ كَانَتْ ظَالِمَةً وَأَنشَأْنَا بَعْدَهَا قَوْمًا آخَرِينَ ۝١١
Wa kam qasamnaa min qaryatin kannat zaalimatanw wa anshadnaa ba`dahaa qawman aakhareen
📖 ਪੰਜਾਬੀ ਵਿੱਚ
11਼ ਅਤੇ ਕਿੰਨੀਆਂ ਹੀ ਬਸਤੀਆਂ ਅਸੀਂ ਨਸ਼ਟ ਕਰ ਸੁੱਟੀਆਂ ਜਿਹੜੀਆਂ ਜ਼ੁਲਮ ਕਰਦੀਆਂ ਸਨ ਅਤੇ ਉਹਨਾਂ ਦੇ ਪਿੱਛਿਓਂ ਕਿਸੇ ਦੂਜੀ ਕੌਮ ਨੂੰ ਉਠਾਇਆ (ਭਾਵ ਪੈਦਾ ਕਰ ਦਿੱਤਾ)।
🎧 ਸੁਣੋ

📜 ਆਇਤ 9-13 — ਅਲ-ਅੰਬੀਆ

9ثُمَّ صَدَقْنَاهُمُ الْوَعْدَ فَأَنجَيْنَاهُمْ وَمَن نَّشَاءُ وَأَهْلَكْنَا الْمُسْرِفِينَ
9਼ ਅਸੀਂ ਉਹਨਾਂ (ਪੈਗ਼ੰਬਰਾਂ) ਨਾਲ ਜਿਹੜੇ ਵੀ ਵਾਅਦੇ ਕੀਤੇ ਸਨ ਉਨ੍ਹਾਂ ਸਾਰਿਆਂ ਨੂੰ ਸੱਚ ਕਰ ਵਿਖਾਇਆ, ਅਸੀਂ ਉਹਨਾਂ (ਪੈਗ਼ੰਬਰਾਂ) ਨੂੰ ਅਤੇ ਹੋਰ ਜਿਨ੍ਹਾਂ ਨੂੰ ਅਸੀਂ ਚਾਹਿਆ (ਅਜ਼ਾਬ ਤੋਂ) ਬਚਾ ਲਿਆ, ਪਰੰਤੂ ਹੱਦਾ ਟੱਪਣ ਵਾਲਿਆਂ ਨੂੰ ਨਸ਼ਟ ਕਰ ਸੁੱਟਿਆ।
10لَقَدْ أَنزَلْنَا إِلَيْكُمْ كِتَابًا فِيهِ ذِكْرُكُمْ ۖ أَفَلَا تَعْقِلُونَ
10਼ (ਹੇ ਲੋਕੋ!) ਬੇਸ਼ੱਕ ਅਸੀਂ ਤੁਹਾਡੇ ਵੱਲ ਉਹ ਕਿਤਾਬ ਨਾਜ਼ਿਲ ਕੀਤੀ ਹੈ ਜਿਸ ਵਿਚ ਤੁਹਾਡੀ ਹੀ ਚਰਚਾ ਹੈ, ਕੀ ਤੁਸੀਂ ਫੇਰ ਵੀ ਨਹੀਂ ਸਮਝਦੇ?
11وَكَمْ قَصَمْنَا مِن قَرْيَةٍ كَانَتْ ظَالِمَةً وَأَنشَأْنَا بَعْدَهَا قَوْمًا آخَرِينَ
11਼ ਅਤੇ ਕਿੰਨੀਆਂ ਹੀ ਬਸਤੀਆਂ ਅਸੀਂ ਨਸ਼ਟ ਕਰ ਸੁੱਟੀਆਂ ਜਿਹੜੀਆਂ ਜ਼ੁਲਮ ਕਰਦੀਆਂ ਸਨ ਅਤੇ ਉਹਨਾਂ ਦੇ ਪਿੱਛਿਓਂ ਕਿਸੇ ਦੂਜੀ ਕੌਮ ਨੂੰ ਉਠਾਇਆ (ਭਾਵ ਪੈਦਾ ਕਰ ਦਿੱਤਾ)।
12فَلَمَّا أَحَسُّوا بَأْسَنَا إِذَا هُم مِّنْهَا يَرْكُضُونَ
12਼ ਜਦੋਂ ਉਹਨਾਂ (ਕੌਮਾਂ) ਨੇ ਸਾਡੇ ਅਜ਼ਾਬ ਦੇ ਆਉਣ ਨੂੰ ਮਹਿਸੂਸ ਕੀਤਾ ਤਾਂ ਉਸ ਥਾਂ ਤੂੰ ਨੱਸਣ ਲੱਗੇ।
13لَا تَرْكُضُوا وَارْجِعُوا إِلَىٰ مَا أُتْرِفْتُمْ فِيهِ وَمَسَاكِنِكُمْ لَعَلَّكُمْ تُسْأَلُونَ
13਼ (ਉਹਨਾਂ ਨੱਸਣ ਵਾਲਿਆਂ ਨੂੰ ਕਿਹਾ ਗਿਆ ਕਿ) ਹੁਣ ਨੱਸੋ ਨਾ, ਜਾਓ ਆਪਣੇ ਉਹਨਾਂ ਹੀ ਘਰਾਂ ਵਿਚ ਜਿੱਥੇ ਤੁਹਾਨੂੰ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਪ੍ਰਾਪਤ ਸਨ ਤਾਂ ਜੋ ਤੁਹਾਥੋਂ (ਤੁਹਾਡਾ ਹਾਲ ਚਾਲ ਤਾਂ) ਪੁੱਛ ਲਿਆ ਜਾਵੇ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
11ਆਇਤ

ਅਨੁਵਾਦ — ਅਲ-ਅੰਬੀਆ 11

ਸੂਰਾ ਅਲ-ਅੰਬੀਆ ਆਇਤ 11 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 11਼ ਅਤੇ ਕਿੰਨੀਆਂ ਹੀ ਬਸਤੀਆਂ ਅਸੀਂ ਨਸ਼ਟ ਕਰ ਸੁੱਟੀਆਂ ਜਿਹੜੀਆਂ…

ਸੂਰਾ ਆਇਤ 11/112 — ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਅੰਬੀਆ ਸੁਣੋ, ਅਲ-ਅੰਬੀਆ ਅਨੁਵਾਦ, ਅਲ-ਅੰਬੀਆ mp3, ਅਲ-ਅੰਬੀਆ pdf. ਆਇਤ 9–13. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers