ਅਲ-ਅੰਬੀਆ · 112/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
قَالَ رَبِّ احْكُم بِالْحَقِّ ۗ وَرَبُّنَا الرَّحْمَٰنُ الْمُسْتَعَانُ عَلَىٰ مَا تَصِفُونَ ۝١١٢
Qaala Rabbih kum bil haqq; wa Rabbunar Rahmaa nul musta`aanu `alaa maa tasifoon
📖 ਪੰਜਾਬੀ ਵਿੱਚ
112਼ (ਨਬੀ ਨੇ ਕਿਹਾ) ਹੇ ਮੇਰੇ ਰੱਬ! ਇਨਸਾਫ਼ ਨਾਲ ਫ਼ੈਸਲਾ ਕਰ। ਸਾਡਾ ਰੱਬ ਸਾਡੇ ਲਈ ਅਤਿਅੰਤ ਮਿਹਬਾਨ ਹੈ। (ਹੇ ਕਾਫ਼ਿਰੋ!) ਜਿਹੜੀਆਂ ਗੱਲਾਂ ਤੁਸੀਂ ਕਰਦੇ ਹੋ ਉਹਨਾਂ ਲਈ ਉਹੀ ਮਦਦ ਮੰਗਣ ਦੇ ਯੋਗ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 110-112 — ਸੂਰਾ ਅਲ-ਅੰਬੀਆ

110إِنَّهُ يَعْلَمُ الْجَهْرَ مِنَ الْقَوْلِ وَيَعْلَمُ مَا تَكْتُمُونَ
110਼ ਬੇਸ਼ੱਕ ਅੱਲਾਹ ਸਪਸ਼ਟ ਅਤੇ ਖੁੱਲ੍ਹੀਆਂ ਗੱਲਾਂ ਨੂੰ ਵੀ ਜਾਣਦਾ ਹੈ ਅਤੇ ਜੋ ਤੁਸੀਂ ਗੁਪਤ ਰੱਖਦੇ ਹੋ ਉਸ ਨੂੰ ਵੀ ਜਾਣਦਾ ਹੈ।
111وَإِنْ أَدْرِي لَعَلَّهُ فِتْنَةٌ لَّكُمْ وَمَتَاعٌ إِلَىٰ حِينٍ
111਼ ਮੈਨੂੰ ਇਸ ਦਾ ਕੁੱਝ ਵੀ ਗਿਆਨ ਨਹੀਂ, ਹੋ ਸਕਦਾ ਹੈ ਕਿ ਇਹ (ਅਜ਼ਾਬ ਵਿਚ ਦੇਰੀ) ਤੁਹਾਨੂੰ ਪਰਖਣ ਲਈ ਅਤੇ ਇਕ ਮਿਥੇ ਸਮੇਂ ਲਈ ਤੁਹਾਨੂੰ (ਜੀਵਨ ਦਾ) ਆਨੰਦ ਮਾਨਣ ਲਈ ਹੋਵੇੇ।
112قَالَ رَبِّ احْكُم بِالْحَقِّ ۗ وَرَبُّنَا الرَّحْمَٰنُ الْمُسْتَعَانُ عَلَىٰ مَا تَصِفُونَ
112਼ (ਨਬੀ ਨੇ ਕਿਹਾ) ਹੇ ਮੇਰੇ ਰੱਬ! ਇਨਸਾਫ਼ ਨਾਲ ਫ਼ੈਸਲਾ ਕਰ। ਸਾਡਾ ਰੱਬ ਸਾਡੇ ਲਈ ਅਤਿਅੰਤ ਮਿਹਬਾਨ ਹੈ। (ਹੇ ਕਾਫ਼ਿਰੋ!) ਜਿਹੜੀਆਂ ਗੱਲਾਂ ਤੁਸੀਂ ਕਰਦੇ ਹੋ ਉਹਨਾਂ ਲਈ ਉਹੀ ਮਦਦ ਮੰਗਣ ਦੇ ਯੋਗ ਹੈ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
112ਆਇਤ

ਅਨੁਵਾਦ — ਅਲ-ਅੰਬੀਆ 112

ਸੂਰਾ ਅਲ-ਅੰਬੀਆ ਆਇਤ 112 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 112਼ (ਨਬੀ ਨੇ ਕਿਹਾ) ਹੇ ਮੇਰੇ ਰੱਬ! ਇਨਸਾਫ਼ ਨਾਲ ਫ਼ੈਸਲਾ…

ਸੂਰਾ ਆਇਤ 112/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 110–112. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers