ਅਲ-ਅੰਬੀਆ · 12/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
فَلَمَّا أَحَسُّوا بَأْسَنَا إِذَا هُم مِّنْهَا يَرْكُضُونَ ۝١٢
Falammaaa ahassoo baasanaaa izaaa hum minhaa yarkudoon
📖 ਪੰਜਾਬੀ ਵਿੱਚ
12਼ ਜਦੋਂ ਉਹਨਾਂ (ਕੌਮਾਂ) ਨੇ ਸਾਡੇ ਅਜ਼ਾਬ ਦੇ ਆਉਣ ਨੂੰ ਮਹਿਸੂਸ ਕੀਤਾ ਤਾਂ ਉਸ ਥਾਂ ਤੂੰ ਨੱਸਣ ਲੱਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 10-14 — ਸੂਰਾ ਅਲ-ਅੰਬੀਆ

10لَقَدْ أَنزَلْنَا إِلَيْكُمْ كِتَابًا فِيهِ ذِكْرُكُمْ ۖ أَفَلَا تَعْقِلُونَ
10਼ (ਹੇ ਲੋਕੋ!) ਬੇਸ਼ੱਕ ਅਸੀਂ ਤੁਹਾਡੇ ਵੱਲ ਉਹ ਕਿਤਾਬ ਨਾਜ਼ਿਲ ਕੀਤੀ ਹੈ ਜਿਸ ਵਿਚ ਤੁਹਾਡੀ ਹੀ ਚਰਚਾ ਹੈ, ਕੀ ਤੁਸੀਂ ਫੇਰ ਵੀ ਨਹੀਂ ਸਮਝਦੇ?
11وَكَمْ قَصَمْنَا مِن قَرْيَةٍ كَانَتْ ظَالِمَةً وَأَنشَأْنَا بَعْدَهَا قَوْمًا آخَرِينَ
11਼ ਅਤੇ ਕਿੰਨੀਆਂ ਹੀ ਬਸਤੀਆਂ ਅਸੀਂ ਨਸ਼ਟ ਕਰ ਸੁੱਟੀਆਂ ਜਿਹੜੀਆਂ ਜ਼ੁਲਮ ਕਰਦੀਆਂ ਸਨ ਅਤੇ ਉਹਨਾਂ ਦੇ ਪਿੱਛਿਓਂ ਕਿਸੇ ਦੂਜੀ ਕੌਮ ਨੂੰ ਉਠਾਇਆ (ਭਾਵ ਪੈਦਾ ਕਰ ਦਿੱਤਾ)।
12فَلَمَّا أَحَسُّوا بَأْسَنَا إِذَا هُم مِّنْهَا يَرْكُضُونَ
12਼ ਜਦੋਂ ਉਹਨਾਂ (ਕੌਮਾਂ) ਨੇ ਸਾਡੇ ਅਜ਼ਾਬ ਦੇ ਆਉਣ ਨੂੰ ਮਹਿਸੂਸ ਕੀਤਾ ਤਾਂ ਉਸ ਥਾਂ ਤੂੰ ਨੱਸਣ ਲੱਗੇ।
13لَا تَرْكُضُوا وَارْجِعُوا إِلَىٰ مَا أُتْرِفْتُمْ فِيهِ وَمَسَاكِنِكُمْ لَعَلَّكُمْ تُسْأَلُونَ
13਼ (ਉਹਨਾਂ ਨੱਸਣ ਵਾਲਿਆਂ ਨੂੰ ਕਿਹਾ ਗਿਆ ਕਿ) ਹੁਣ ਨੱਸੋ ਨਾ, ਜਾਓ ਆਪਣੇ ਉਹਨਾਂ ਹੀ ਘਰਾਂ ਵਿਚ ਜਿੱਥੇ ਤੁਹਾਨੂੰ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਪ੍ਰਾਪਤ ਸਨ ਤਾਂ ਜੋ ਤੁਹਾਥੋਂ (ਤੁਹਾਡਾ ਹਾਲ ਚਾਲ ਤਾਂ) ਪੁੱਛ ਲਿਆ ਜਾਵੇ।
14قَالُوا يَا وَيْلَنَا إِنَّا كُنَّا ظَالِمِينَ
14਼ (ਕਾਫ਼ਿਰ) ਆਖਣ ਲੱਗੇ ਕਿ ਅਸੀਂ ਤਾਂ ਬਰਬਾਦ ਹੋ ਗਏ, ਬੇਸ਼ੱਕ ਅਸੀਂ ਹੀ ਜ਼ਾਲਮ ਸਾਂ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
12ਆਇਤ

ਅਨੁਵਾਦ — ਅਲ-ਅੰਬੀਆ 12

ਸੂਰਾ ਅਲ-ਅੰਬੀਆ ਆਇਤ 12 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 12਼ ਜਦੋਂ ਉਹਨਾਂ (ਕੌਮਾਂ) ਨੇ ਸਾਡੇ ਅਜ਼ਾਬ ਦੇ ਆਉਣ ਨੂੰ…

ਸੂਰਾ ਆਇਤ 12/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 10–14. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers