ਅਲ-ਅੰਬੀਆ · 14/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
قَالُوا يَا وَيْلَنَا إِنَّا كُنَّا ظَالِمِينَ ۝١٤
Qaaloo yaa wailanaaa innaa kunnaa zaalimeen
📖 ਪੰਜਾਬੀ ਵਿੱਚ
14਼ (ਕਾਫ਼ਿਰ) ਆਖਣ ਲੱਗੇ ਕਿ ਅਸੀਂ ਤਾਂ ਬਰਬਾਦ ਹੋ ਗਏ, ਬੇਸ਼ੱਕ ਅਸੀਂ ਹੀ ਜ਼ਾਲਮ ਸਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 12-16 — ਸੂਰਾ ਅਲ-ਅੰਬੀਆ

12فَلَمَّا أَحَسُّوا بَأْسَنَا إِذَا هُم مِّنْهَا يَرْكُضُونَ
12਼ ਜਦੋਂ ਉਹਨਾਂ (ਕੌਮਾਂ) ਨੇ ਸਾਡੇ ਅਜ਼ਾਬ ਦੇ ਆਉਣ ਨੂੰ ਮਹਿਸੂਸ ਕੀਤਾ ਤਾਂ ਉਸ ਥਾਂ ਤੂੰ ਨੱਸਣ ਲੱਗੇ।
13لَا تَرْكُضُوا وَارْجِعُوا إِلَىٰ مَا أُتْرِفْتُمْ فِيهِ وَمَسَاكِنِكُمْ لَعَلَّكُمْ تُسْأَلُونَ
13਼ (ਉਹਨਾਂ ਨੱਸਣ ਵਾਲਿਆਂ ਨੂੰ ਕਿਹਾ ਗਿਆ ਕਿ) ਹੁਣ ਨੱਸੋ ਨਾ, ਜਾਓ ਆਪਣੇ ਉਹਨਾਂ ਹੀ ਘਰਾਂ ਵਿਚ ਜਿੱਥੇ ਤੁਹਾਨੂੰ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਪ੍ਰਾਪਤ ਸਨ ਤਾਂ ਜੋ ਤੁਹਾਥੋਂ (ਤੁਹਾਡਾ ਹਾਲ ਚਾਲ ਤਾਂ) ਪੁੱਛ ਲਿਆ ਜਾਵੇ।
14قَالُوا يَا وَيْلَنَا إِنَّا كُنَّا ظَالِمِينَ
14਼ (ਕਾਫ਼ਿਰ) ਆਖਣ ਲੱਗੇ ਕਿ ਅਸੀਂ ਤਾਂ ਬਰਬਾਦ ਹੋ ਗਏ, ਬੇਸ਼ੱਕ ਅਸੀਂ ਹੀ ਜ਼ਾਲਮ ਸਾਂ।
15فَمَا زَالَت تِّلْكَ دَعْوَاهُمْ حَتَّىٰ جَعَلْنَاهُمْ حَصِيدًا خَامِدِينَ
15਼ ਇਹ ਇਹੋ ਆਖਦੇ ਰਹੇ ਇੱਥੋਂ ਤੀਕ ਕਿ ਅਸੀਂ ਉਹਨਾਂ ਨੂੰ ਜੜ੍ਹ ਤੋਂ ਵੱਡੀ ਹੋਈ ਫ਼ਸਲ ਵਾਂਗ ਅਤੇ ਬੁਝੀ ਹੋਈ ਅੱਗ (ਸੁਆਹ) ਬਣਾ ਦਿੱਤਾ।
16وَمَا خَلَقْنَا السَّمَاءَ وَالْأَرْضَ وَمَا بَيْنَهُمَا لَاعِبِينَ
16਼ ਅਸੀਂ ਅਕਾਸ਼ ਅਤੇ ਧਰਤੀ ਅਤੇ ਉਹਨਾਂ ਵਿਚਕਾਰ ਦੀਆਂ ਚੀਜ਼ਾਂ ਨੂੰ ਖੇਡਦੇ ਹੋਏ ਭਾਵ ਬਿਨਾਂ ਸੋਚੇ ਸਮਝੇ ਵਿਅਰਥ ਨਹੀਂ ਬਣਾਇਆ।1
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
14ਆਇਤ

ਅਨੁਵਾਦ — ਅਲ-ਅੰਬੀਆ 14

ਸੂਰਾ ਅਲ-ਅੰਬੀਆ ਆਇਤ 14 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 14਼ (ਕਾਫ਼ਿਰ) ਆਖਣ ਲੱਗੇ ਕਿ ਅਸੀਂ ਤਾਂ ਬਰਬਾਦ ਹੋ ਗਏ,…

ਸੂਰਾ ਆਇਤ 14/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 12–16. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers