ਅਲ-ਅੰਬੀਆ · 16/112
ਅਨੁਵਾਦ ਉਚਾਰਨ — ਅਲ-ਅੰਬੀਆ
وَمَا خَلَقْنَا السَّمَاءَ وَالْأَرْضَ وَمَا بَيْنَهُمَا لَاعِبِينَ ۝١٦
Wa maa khalaqnas samaaa`a wal arda wa maa bainahumaa laa`ibeen
📖 ਪੰਜਾਬੀ ਵਿੱਚ
16਼ ਅਸੀਂ ਅਕਾਸ਼ ਅਤੇ ਧਰਤੀ ਅਤੇ ਉਹਨਾਂ ਵਿਚਕਾਰ ਦੀਆਂ ਚੀਜ਼ਾਂ ਨੂੰ ਖੇਡਦੇ ਹੋਏ ਭਾਵ ਬਿਨਾਂ ਸੋਚੇ ਸਮਝੇ ਵਿਅਰਥ ਨਹੀਂ ਬਣਾਇਆ।1
🎧 ਸੁਣੋ

📜 ਆਇਤ 14-18 — ਅਲ-ਅੰਬੀਆ

14قَالُوا يَا وَيْلَنَا إِنَّا كُنَّا ظَالِمِينَ
14਼ (ਕਾਫ਼ਿਰ) ਆਖਣ ਲੱਗੇ ਕਿ ਅਸੀਂ ਤਾਂ ਬਰਬਾਦ ਹੋ ਗਏ, ਬੇਸ਼ੱਕ ਅਸੀਂ ਹੀ ਜ਼ਾਲਮ ਸਾਂ।
15فَمَا زَالَت تِّلْكَ دَعْوَاهُمْ حَتَّىٰ جَعَلْنَاهُمْ حَصِيدًا خَامِدِينَ
15਼ ਇਹ ਇਹੋ ਆਖਦੇ ਰਹੇ ਇੱਥੋਂ ਤੀਕ ਕਿ ਅਸੀਂ ਉਹਨਾਂ ਨੂੰ ਜੜ੍ਹ ਤੋਂ ਵੱਡੀ ਹੋਈ ਫ਼ਸਲ ਵਾਂਗ ਅਤੇ ਬੁਝੀ ਹੋਈ ਅੱਗ (ਸੁਆਹ) ਬਣਾ ਦਿੱਤਾ।
16وَمَا خَلَقْنَا السَّمَاءَ وَالْأَرْضَ وَمَا بَيْنَهُمَا لَاعِبِينَ
16਼ ਅਸੀਂ ਅਕਾਸ਼ ਅਤੇ ਧਰਤੀ ਅਤੇ ਉਹਨਾਂ ਵਿਚਕਾਰ ਦੀਆਂ ਚੀਜ਼ਾਂ ਨੂੰ ਖੇਡਦੇ ਹੋਏ ਭਾਵ ਬਿਨਾਂ ਸੋਚੇ ਸਮਝੇ ਵਿਅਰਥ ਨਹੀਂ ਬਣਾਇਆ।1
17لَوْ أَرَدْنَا أَن نَّتَّخِذَ لَهْوًا لَّاتَّخَذْنَاهُ مِن لَّدُنَّا إِن كُنَّا فَاعِلِينَ
17਼ ਜੇ ਅਸੀਂ ਖੇਡਣਾ ਹੀ ਚਾਹੁੰਦੇ ਤੇ ਕੇਵਲ ਇਹੋ ਕੁੱਝ ਅਸੀਂ ਕਰਨਾ ਹੁੰਦਾ ਤਾਂ ਇਸ ਨੂੰ ਆਪਣੇ ਕੋਲ ਹੀ ਰੱਖਦੇ।
18بَلْ نَقْذِفُ بِالْحَقِّ عَلَى الْبَاطِلِ فَيَدْمَغُهُ فَإِذَا هُوَ زَاهِقٌ ۚ وَلَكُمُ الْوَيْلُ مِمَّا تَصِفُونَ
18਼ ਸਗੋਂ ਅਸੀਂ ਤਾਂ ਝੂਠ ਉੱਤੇ ਹੱਕ ਦੀ ਸੱਟ ਮਾਰਦੇ ਹਾਂ ਅਤੇ (ਉਹ ਸੱਚ ਉਸ ਝੂਠ ਦਾ) ਸਿਰ ਕੁਚਲ ਦਿੰਦਾ ਹੈ ਅਤੇ ਫੇਰ ਉਹ (ਝੂਠ) ਉਸ ਸਮੇਂ ਨਿਖੱਟ ਹੋ ਜਾਂਦਾ ਹੈ। (ਹੇ ਜ਼ਾਲਮੋ!) ਜਿਹੜੀਆਂ ਗੱਲਾਂ ਤੁਸੀਂ ਬਣਾਉਂਦੇ ਹੋ ਉਹੀਓ ਤੁਹਾਡੀ ਬਰਬਾਦੀ ਦਾ ਕਾਰਨ ਬਣੀਆਂ ਹਨ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
16ਆਇਤ

ਅਨੁਵਾਦ — ਅਲ-ਅੰਬੀਆ 16

ਸੂਰਾ ਅਲ-ਅੰਬੀਆ ਆਇਤ 16 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 16਼ ਅਸੀਂ ਅਕਾਸ਼ ਅਤੇ ਧਰਤੀ ਅਤੇ ਉਹਨਾਂ ਵਿਚਕਾਰ ਦੀਆਂ ਚੀਜ਼ਾਂ…

ਸੂਰਾ ਆਇਤ 16/112 — ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਅੰਬੀਆ ਸੁਣੋ, ਅਲ-ਅੰਬੀਆ ਅਨੁਵਾਦ, ਅਲ-ਅੰਬੀਆ mp3, ਅਲ-ਅੰਬੀਆ pdf. ਆਇਤ 14–18. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers