ਅਲ-ਅੰਬੀਆ · 17/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
لَوْ أَرَدْنَا أَن نَّتَّخِذَ لَهْوًا لَّاتَّخَذْنَاهُ مِن لَّدُنَّا إِن كُنَّا فَاعِلِينَ ۝١٧
Law aradnaaa an nattakhiza lahwal lat takhaznaahu mil ladunnaaa in kunnaa faa`ileen
📖 ਪੰਜਾਬੀ ਵਿੱਚ
17਼ ਜੇ ਅਸੀਂ ਖੇਡਣਾ ਹੀ ਚਾਹੁੰਦੇ ਤੇ ਕੇਵਲ ਇਹੋ ਕੁੱਝ ਅਸੀਂ ਕਰਨਾ ਹੁੰਦਾ ਤਾਂ ਇਸ ਨੂੰ ਆਪਣੇ ਕੋਲ ਹੀ ਰੱਖਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 15-19 — ਸੂਰਾ ਅਲ-ਅੰਬੀਆ

15فَمَا زَالَت تِّلْكَ دَعْوَاهُمْ حَتَّىٰ جَعَلْنَاهُمْ حَصِيدًا خَامِدِينَ
15਼ ਇਹ ਇਹੋ ਆਖਦੇ ਰਹੇ ਇੱਥੋਂ ਤੀਕ ਕਿ ਅਸੀਂ ਉਹਨਾਂ ਨੂੰ ਜੜ੍ਹ ਤੋਂ ਵੱਡੀ ਹੋਈ ਫ਼ਸਲ ਵਾਂਗ ਅਤੇ ਬੁਝੀ ਹੋਈ ਅੱਗ (ਸੁਆਹ) ਬਣਾ ਦਿੱਤਾ।
16وَمَا خَلَقْنَا السَّمَاءَ وَالْأَرْضَ وَمَا بَيْنَهُمَا لَاعِبِينَ
16਼ ਅਸੀਂ ਅਕਾਸ਼ ਅਤੇ ਧਰਤੀ ਅਤੇ ਉਹਨਾਂ ਵਿਚਕਾਰ ਦੀਆਂ ਚੀਜ਼ਾਂ ਨੂੰ ਖੇਡਦੇ ਹੋਏ ਭਾਵ ਬਿਨਾਂ ਸੋਚੇ ਸਮਝੇ ਵਿਅਰਥ ਨਹੀਂ ਬਣਾਇਆ।1
17لَوْ أَرَدْنَا أَن نَّتَّخِذَ لَهْوًا لَّاتَّخَذْنَاهُ مِن لَّدُنَّا إِن كُنَّا فَاعِلِينَ
17਼ ਜੇ ਅਸੀਂ ਖੇਡਣਾ ਹੀ ਚਾਹੁੰਦੇ ਤੇ ਕੇਵਲ ਇਹੋ ਕੁੱਝ ਅਸੀਂ ਕਰਨਾ ਹੁੰਦਾ ਤਾਂ ਇਸ ਨੂੰ ਆਪਣੇ ਕੋਲ ਹੀ ਰੱਖਦੇ।
18بَلْ نَقْذِفُ بِالْحَقِّ عَلَى الْبَاطِلِ فَيَدْمَغُهُ فَإِذَا هُوَ زَاهِقٌ ۚ وَلَكُمُ الْوَيْلُ مِمَّا تَصِفُونَ
18਼ ਸਗੋਂ ਅਸੀਂ ਤਾਂ ਝੂਠ ਉੱਤੇ ਹੱਕ ਦੀ ਸੱਟ ਮਾਰਦੇ ਹਾਂ ਅਤੇ (ਉਹ ਸੱਚ ਉਸ ਝੂਠ ਦਾ) ਸਿਰ ਕੁਚਲ ਦਿੰਦਾ ਹੈ ਅਤੇ ਫੇਰ ਉਹ (ਝੂਠ) ਉਸ ਸਮੇਂ ਨਿਖੱਟ ਹੋ ਜਾਂਦਾ ਹੈ। (ਹੇ ਜ਼ਾਲਮੋ!) ਜਿਹੜੀਆਂ ਗੱਲਾਂ ਤੁਸੀਂ ਬਣਾਉਂਦੇ ਹੋ ਉਹੀਓ ਤੁਹਾਡੀ ਬਰਬਾਦੀ ਦਾ ਕਾਰਨ ਬਣੀਆਂ ਹਨ।
19وَلَهُ مَن فِي السَّمَاوَاتِ وَالْأَرْضِ ۚ وَمَنْ عِندَهُ لَا يَسْتَكْبِرُونَ عَنْ عِبَادَتِهِ وَلَا يَسْتَحْسِرُونَ
19਼ ਅਕਾਸ਼ਾਂ ਅਤੇ ਧਰਤੀ ਵਿਚ ਜੋ ਵੀ ਹੈ, ਸਭ ਉਸੇ (ਅੱਲਾਹ) ਦਾ ਹੀ ਹੈ ਅਤੇ ਜਿਹੜੇ (ਫ਼ਰਿਸ਼ਤੇ) ਉਸ ਦੇ ਕੋਲ ਹਨ ਉਹ ਉਸ ਦੀ ਇਬਾਦਤ ਕਰਨ ਤੋਂ ਨਾ ਤਾਂ ਸਰਕਸ਼ੀ ਕਰਦੇ ਹਨ ਅਤੇ ਨਾ ਹੀ ਉਹ ਥੱਕਦੇ ਹਨ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
17ਆਇਤ

ਅਨੁਵਾਦ — ਅਲ-ਅੰਬੀਆ 17

ਸੂਰਾ ਅਲ-ਅੰਬੀਆ ਆਇਤ 17 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 17਼ ਜੇ ਅਸੀਂ ਖੇਡਣਾ ਹੀ ਚਾਹੁੰਦੇ ਤੇ ਕੇਵਲ ਇਹੋ ਕੁੱਝ…

ਸੂਰਾ ਆਇਤ 17/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 15–19. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers