ਅਲ-ਅੰਬੀਆ · 19/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
وَلَهُ مَن فِي السَّمَاوَاتِ وَالْأَرْضِ ۚ وَمَنْ عِندَهُ لَا يَسْتَكْبِرُونَ عَنْ عِبَادَتِهِ وَلَا يَسْتَحْسِرُونَ ۝١٩
Wa lahoo man fis samaawaati wal ard; wa man `indahoo laa yastakbiroona `an `ibaada tihee wa laa yastahsiroon
📖 ਪੰਜਾਬੀ ਵਿੱਚ
19਼ ਅਕਾਸ਼ਾਂ ਅਤੇ ਧਰਤੀ ਵਿਚ ਜੋ ਵੀ ਹੈ, ਸਭ ਉਸੇ (ਅੱਲਾਹ) ਦਾ ਹੀ ਹੈ ਅਤੇ ਜਿਹੜੇ (ਫ਼ਰਿਸ਼ਤੇ) ਉਸ ਦੇ ਕੋਲ ਹਨ ਉਹ ਉਸ ਦੀ ਇਬਾਦਤ ਕਰਨ ਤੋਂ ਨਾ ਤਾਂ ਸਰਕਸ਼ੀ ਕਰਦੇ ਹਨ ਅਤੇ ਨਾ ਹੀ ਉਹ ਥੱਕਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 17-21 — ਸੂਰਾ ਅਲ-ਅੰਬੀਆ

17لَوْ أَرَدْنَا أَن نَّتَّخِذَ لَهْوًا لَّاتَّخَذْنَاهُ مِن لَّدُنَّا إِن كُنَّا فَاعِلِينَ
17਼ ਜੇ ਅਸੀਂ ਖੇਡਣਾ ਹੀ ਚਾਹੁੰਦੇ ਤੇ ਕੇਵਲ ਇਹੋ ਕੁੱਝ ਅਸੀਂ ਕਰਨਾ ਹੁੰਦਾ ਤਾਂ ਇਸ ਨੂੰ ਆਪਣੇ ਕੋਲ ਹੀ ਰੱਖਦੇ।
18بَلْ نَقْذِفُ بِالْحَقِّ عَلَى الْبَاطِلِ فَيَدْمَغُهُ فَإِذَا هُوَ زَاهِقٌ ۚ وَلَكُمُ الْوَيْلُ مِمَّا تَصِفُونَ
18਼ ਸਗੋਂ ਅਸੀਂ ਤਾਂ ਝੂਠ ਉੱਤੇ ਹੱਕ ਦੀ ਸੱਟ ਮਾਰਦੇ ਹਾਂ ਅਤੇ (ਉਹ ਸੱਚ ਉਸ ਝੂਠ ਦਾ) ਸਿਰ ਕੁਚਲ ਦਿੰਦਾ ਹੈ ਅਤੇ ਫੇਰ ਉਹ (ਝੂਠ) ਉਸ ਸਮੇਂ ਨਿਖੱਟ ਹੋ ਜਾਂਦਾ ਹੈ। (ਹੇ ਜ਼ਾਲਮੋ!) ਜਿਹੜੀਆਂ ਗੱਲਾਂ ਤੁਸੀਂ ਬਣਾਉਂਦੇ ਹੋ ਉਹੀਓ ਤੁਹਾਡੀ ਬਰਬਾਦੀ ਦਾ ਕਾਰਨ ਬਣੀਆਂ ਹਨ।
19وَلَهُ مَن فِي السَّمَاوَاتِ وَالْأَرْضِ ۚ وَمَنْ عِندَهُ لَا يَسْتَكْبِرُونَ عَنْ عِبَادَتِهِ وَلَا يَسْتَحْسِرُونَ
19਼ ਅਕਾਸ਼ਾਂ ਅਤੇ ਧਰਤੀ ਵਿਚ ਜੋ ਵੀ ਹੈ, ਸਭ ਉਸੇ (ਅੱਲਾਹ) ਦਾ ਹੀ ਹੈ ਅਤੇ ਜਿਹੜੇ (ਫ਼ਰਿਸ਼ਤੇ) ਉਸ ਦੇ ਕੋਲ ਹਨ ਉਹ ਉਸ ਦੀ ਇਬਾਦਤ ਕਰਨ ਤੋਂ ਨਾ ਤਾਂ ਸਰਕਸ਼ੀ ਕਰਦੇ ਹਨ ਅਤੇ ਨਾ ਹੀ ਉਹ ਥੱਕਦੇ ਹਨ।
20يُسَبِّحُونَ اللَّيْلَ وَالنَّهَارَ لَا يَفْتُرُونَ
20਼ ਉਹ (ਫ਼ਰਿਸ਼ਤੇ) ਬਿਨਾਂ ਕਿਸੇ ਵਿਘਨ ਤੋਂ ਦਿਨ- ਰਾਤ (ਭਾਵ ਹਰ ਵੇਲੇ) ਉਸ (ਅੱਲਾਹ) ਦੀ ਤਸਬੀਹ ਕਰਦੇ ਹਨ।
21أَمِ اتَّخَذُوا آلِهَةً مِّنَ الْأَرْضِ هُمْ يُنشِرُونَ
21਼ ਕੀ ਉਹਨਾਂ (ਮੁਸ਼ਰਿਕਾਂ) ਦੇ ਧਰਤੀ ਵਾਲੇ ਇਸ਼ਟ ਕਿਸੇ (ਮੁਰਦਾ ਵਿਅਕਤੀ) ਨੂੰ ਜਿਊਂਦਾ ਕਰ ਸਕਦੇ ਹਨ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
19ਆਇਤ

ਅਨੁਵਾਦ — ਅਲ-ਅੰਬੀਆ 19

ਸੂਰਾ ਅਲ-ਅੰਬੀਆ ਆਇਤ 19 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 19਼ ਅਕਾਸ਼ਾਂ ਅਤੇ ਧਰਤੀ ਵਿਚ ਜੋ ਵੀ ਹੈ, ਸਭ ਉਸੇ…

ਸੂਰਾ ਆਇਤ 19/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 17–21. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers