ਅਲ-ਅੰਬੀਆ · 22/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
لَوْ كَانَ فِيهِمَا آلِهَةٌ إِلَّا اللَّهُ لَفَسَدَتَا ۚ فَسُبْحَانَ اللَّهِ رَبِّ الْعَرْشِ عَمَّا يَصِفُونَ ۝٢٢
Law kaana feehimaaa aalihatun illal laahu lafasadataa; fa-Subhaanal laahi Rabbil `Arshi `ammaa yasifoon
📖 ਪੰਜਾਬੀ ਵਿੱਚ
22਼ ਜੇ ਇਸ (ਸੰਸਾਰ) ਵਿਚ ਅੱਲਾਹ ਤੋਂ ਛੁੱਟ ਹੋਰ ਵੀ ਇਸ਼ਟ ਹੁੰਦੇ ਤਾਂ ਇਹ ਦੋਵਾਂ (ਅਕਾਸ਼ ਤੇ ਧਰਤੀ) ਦੀ ਵਿਵਸਥਾ ਬਿਗੜ ਜਾਂਦੀ। ਸੋ ਅੱਲਾਹ, ਅਰਸ਼ਾਂ ਦਾ ਮਾਲਿਕ, ਉਹਨਾਂ ਗੱਲਾਂ ਤੋਂ ਪਾਕ ਹੈ ਜਿਹੜੀਆਂ ਇਹ (ਮੁਸ਼ਰਿਕ) ਕਰਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 20-24 — ਸੂਰਾ ਅਲ-ਅੰਬੀਆ

20يُسَبِّحُونَ اللَّيْلَ وَالنَّهَارَ لَا يَفْتُرُونَ
20਼ ਉਹ (ਫ਼ਰਿਸ਼ਤੇ) ਬਿਨਾਂ ਕਿਸੇ ਵਿਘਨ ਤੋਂ ਦਿਨ- ਰਾਤ (ਭਾਵ ਹਰ ਵੇਲੇ) ਉਸ (ਅੱਲਾਹ) ਦੀ ਤਸਬੀਹ ਕਰਦੇ ਹਨ।
21أَمِ اتَّخَذُوا آلِهَةً مِّنَ الْأَرْضِ هُمْ يُنشِرُونَ
21਼ ਕੀ ਉਹਨਾਂ (ਮੁਸ਼ਰਿਕਾਂ) ਦੇ ਧਰਤੀ ਵਾਲੇ ਇਸ਼ਟ ਕਿਸੇ (ਮੁਰਦਾ ਵਿਅਕਤੀ) ਨੂੰ ਜਿਊਂਦਾ ਕਰ ਸਕਦੇ ਹਨ।
22لَوْ كَانَ فِيهِمَا آلِهَةٌ إِلَّا اللَّهُ لَفَسَدَتَا ۚ فَسُبْحَانَ اللَّهِ رَبِّ الْعَرْشِ عَمَّا يَصِفُونَ
22਼ ਜੇ ਇਸ (ਸੰਸਾਰ) ਵਿਚ ਅੱਲਾਹ ਤੋਂ ਛੁੱਟ ਹੋਰ ਵੀ ਇਸ਼ਟ ਹੁੰਦੇ ਤਾਂ ਇਹ ਦੋਵਾਂ (ਅਕਾਸ਼ ਤੇ ਧਰਤੀ) ਦੀ ਵਿਵਸਥਾ ਬਿਗੜ ਜਾਂਦੀ। ਸੋ ਅੱਲਾਹ, ਅਰਸ਼ਾਂ ਦਾ ਮਾਲਿਕ, ਉਹਨਾਂ ਗੱਲਾਂ ਤੋਂ ਪਾਕ ਹੈ ਜਿਹੜੀਆਂ ਇਹ (ਮੁਸ਼ਰਿਕ) ਕਰਦੇ ਹਨ।
23لَا يُسْأَلُ عَمَّا يَفْعَلُ وَهُمْ يُسْأَلُونَ
23਼ ਉਹ (ਅੱਲਾਹ) ਆਪਣੇ ਕੰਮਾਂ ਲਈ ਕਿਸੇ ਨੂੰ ਉੱਤਰਦਾਈ ਨਹੀਂ, ਜਦ ਕਿ ਸਾਰੇ ਹੀ (ਅੱਲਾਹ ਦੇ ਸਾਹਮਣੇ) ਉੱਤਰਦਾਈ ਹਨ।
24أَمِ اتَّخَذُوا مِن دُونِهِ آلِهَةً ۖ قُلْ هَاتُوا بُرْهَانَكُمْ ۖ هَٰذَا ذِكْرُ مَن مَّعِيَ وَذِكْرُ مَن قَبْلِي ۗ بَلْ أَكْثَرُهُمْ لَا يَعْلَمُونَ الْحَقَّ ۖ فَهُم مُّعْرِضُونَ
24਼ ਕੀ ਉਹਨਾਂ ਲੋਕਾਂ ਨੇ (ਰੱਬ ਨੂੰ ਛੱਡ ਕੇ) ਹੋਰ ਇਸ਼ਟ ਬਣਾ ਰੱਖੇ ਹਨ ? (ਹੇ ਨਬੀ!) ਉਹਨਾਂ (ਮੁਸ਼ਰਿਕਾਂ) ਨੂੰ ਆਖੋ ਕਿ ਕੋਈ ਦਲੀਲ ਤਾਂ ਲਿਆਓ ਜਦੋਂ ਕਿ ਮੇਰੇ ਕੋਲ ਇਹ ਕਿਤਾਬ (.ਕੁਰਆਨ) ਵੀ ਮੌਜੂਦ ਹੈ ਜਿਸ ਵਿਚ ਮੇਰੇ ਸਾਥੀਆਂ ਲਈ ਨਸੀਹਤ ਹੈ ਅਤੇ ਮੈਥੋਂ ਪਹਿਲੇ ਲੋਕਾਂ ਲਈ ਵੀ ਨਸੀਹਤ ਸੀ। ਹਕੀਕਤ ਇਹ ਹੈ ਕਿ ਇਹਨਾਂ ਵਿਚ ਬਹੁਤੇ ਅਜਿਹੇ ਹਨ ਜਿਹੜੇ ਹੱਕ (ਸੱਚਾਈ) ਨੂੰ ਨਹੀਂ ਜਾਣਦੇ, ਇਹੋ ਕਾਰਨ ਇਹ (ਹੱਕ ਤੋਂ) ਮੂੰਹ ਮੋੜੇ ਹੋਏ ਹਨ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
22ਆਇਤ

ਅਨੁਵਾਦ — ਅਲ-ਅੰਬੀਆ 22

ਸੂਰਾ ਅਲ-ਅੰਬੀਆ ਆਇਤ 22 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 22਼ ਜੇ ਇਸ (ਸੰਸਾਰ) ਵਿਚ ਅੱਲਾਹ ਤੋਂ ਛੁੱਟ ਹੋਰ ਵੀ…

ਸੂਰਾ ਆਇਤ 22/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 20–24. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers