ਅਲ-ਅੰਬੀਆ · 23/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
لَا يُسْأَلُ عَمَّا يَفْعَلُ وَهُمْ يُسْأَلُونَ ۝٢٣
Laa yus`alu `ammaa yaf`alu wa hum yus`aloon
📖 ਪੰਜਾਬੀ ਵਿੱਚ
23਼ ਉਹ (ਅੱਲਾਹ) ਆਪਣੇ ਕੰਮਾਂ ਲਈ ਕਿਸੇ ਨੂੰ ਉੱਤਰਦਾਈ ਨਹੀਂ, ਜਦ ਕਿ ਸਾਰੇ ਹੀ (ਅੱਲਾਹ ਦੇ ਸਾਹਮਣੇ) ਉੱਤਰਦਾਈ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 21-25 — ਸੂਰਾ ਅਲ-ਅੰਬੀਆ

21أَمِ اتَّخَذُوا آلِهَةً مِّنَ الْأَرْضِ هُمْ يُنشِرُونَ
21਼ ਕੀ ਉਹਨਾਂ (ਮੁਸ਼ਰਿਕਾਂ) ਦੇ ਧਰਤੀ ਵਾਲੇ ਇਸ਼ਟ ਕਿਸੇ (ਮੁਰਦਾ ਵਿਅਕਤੀ) ਨੂੰ ਜਿਊਂਦਾ ਕਰ ਸਕਦੇ ਹਨ।
22لَوْ كَانَ فِيهِمَا آلِهَةٌ إِلَّا اللَّهُ لَفَسَدَتَا ۚ فَسُبْحَانَ اللَّهِ رَبِّ الْعَرْشِ عَمَّا يَصِفُونَ
22਼ ਜੇ ਇਸ (ਸੰਸਾਰ) ਵਿਚ ਅੱਲਾਹ ਤੋਂ ਛੁੱਟ ਹੋਰ ਵੀ ਇਸ਼ਟ ਹੁੰਦੇ ਤਾਂ ਇਹ ਦੋਵਾਂ (ਅਕਾਸ਼ ਤੇ ਧਰਤੀ) ਦੀ ਵਿਵਸਥਾ ਬਿਗੜ ਜਾਂਦੀ। ਸੋ ਅੱਲਾਹ, ਅਰਸ਼ਾਂ ਦਾ ਮਾਲਿਕ, ਉਹਨਾਂ ਗੱਲਾਂ ਤੋਂ ਪਾਕ ਹੈ ਜਿਹੜੀਆਂ ਇਹ (ਮੁਸ਼ਰਿਕ) ਕਰਦੇ ਹਨ।
23لَا يُسْأَلُ عَمَّا يَفْعَلُ وَهُمْ يُسْأَلُونَ
23਼ ਉਹ (ਅੱਲਾਹ) ਆਪਣੇ ਕੰਮਾਂ ਲਈ ਕਿਸੇ ਨੂੰ ਉੱਤਰਦਾਈ ਨਹੀਂ, ਜਦ ਕਿ ਸਾਰੇ ਹੀ (ਅੱਲਾਹ ਦੇ ਸਾਹਮਣੇ) ਉੱਤਰਦਾਈ ਹਨ।
24أَمِ اتَّخَذُوا مِن دُونِهِ آلِهَةً ۖ قُلْ هَاتُوا بُرْهَانَكُمْ ۖ هَٰذَا ذِكْرُ مَن مَّعِيَ وَذِكْرُ مَن قَبْلِي ۗ بَلْ أَكْثَرُهُمْ لَا يَعْلَمُونَ الْحَقَّ ۖ فَهُم مُّعْرِضُونَ
24਼ ਕੀ ਉਹਨਾਂ ਲੋਕਾਂ ਨੇ (ਰੱਬ ਨੂੰ ਛੱਡ ਕੇ) ਹੋਰ ਇਸ਼ਟ ਬਣਾ ਰੱਖੇ ਹਨ ? (ਹੇ ਨਬੀ!) ਉਹਨਾਂ (ਮੁਸ਼ਰਿਕਾਂ) ਨੂੰ ਆਖੋ ਕਿ ਕੋਈ ਦਲੀਲ ਤਾਂ ਲਿਆਓ ਜਦੋਂ ਕਿ ਮੇਰੇ ਕੋਲ ਇਹ ਕਿਤਾਬ (.ਕੁਰਆਨ) ਵੀ ਮੌਜੂਦ ਹੈ ਜਿਸ ਵਿਚ ਮੇਰੇ ਸਾਥੀਆਂ ਲਈ ਨਸੀਹਤ ਹੈ ਅਤੇ ਮੈਥੋਂ ਪਹਿਲੇ ਲੋਕਾਂ ਲਈ ਵੀ ਨਸੀਹਤ ਸੀ। ਹਕੀਕਤ ਇਹ ਹੈ ਕਿ ਇਹਨਾਂ ਵਿਚ ਬਹੁਤੇ ਅਜਿਹੇ ਹਨ ਜਿਹੜੇ ਹੱਕ (ਸੱਚਾਈ) ਨੂੰ ਨਹੀਂ ਜਾਣਦੇ, ਇਹੋ ਕਾਰਨ ਇਹ (ਹੱਕ ਤੋਂ) ਮੂੰਹ ਮੋੜੇ ਹੋਏ ਹਨ।
25وَمَا أَرْسَلْنَا مِن قَبْلِكَ مِن رَّسُولٍ إِلَّا نُوحِي إِلَيْهِ أَنَّهُ لَا إِلَٰهَ إِلَّا أَنَا فَاعْبُدُونِ
25਼ ਤੁਹਾਥੋਂ ਪਹਿਲਾਂ ਵੀ (ਹੇ ਨਬੀ!) ਅਸੀਂ ਜਿਹੜੇ ਵੀ ਰਸੂਲ ਭੇਜੇ ਉਹਨਾਂ ਵੱਲ ਇਹੋ ਵਹੀ (ਰੱਬੀ ਸੁਨੇਹਾ) ਘੱਲੀ ਗਈ ਸੀ ਕਿ ਛੁੱਟ ਮੈਥੋਂ ਹੋਰ ਕੋਈ ਇਸ਼ਟ ਨਹੀਂ, ਸੋ ਤੁਸੀਂ ਸਾਰੇ ਮੇਰੀ ਹੀ ਇਬਾਦਤ ਕਰੋ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
23ਆਇਤ

ਅਨੁਵਾਦ — ਅਲ-ਅੰਬੀਆ 23

ਸੂਰਾ ਅਲ-ਅੰਬੀਆ ਆਇਤ 23 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 23਼ ਉਹ (ਅੱਲਾਹ) ਆਪਣੇ ਕੰਮਾਂ ਲਈ ਕਿਸੇ ਨੂੰ ਉੱਤਰਦਾਈ ਨਹੀਂ,…

ਸੂਰਾ ਆਇਤ 23/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 21–25. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers