ਅਲ-ਅੰਬੀਆ · 26/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
وَقَالُوا اتَّخَذَ الرَّحْمَٰنُ وَلَدًا ۗ سُبْحَانَهُ ۚ بَلْ عِبَادٌ مُّكْرَمُونَ ۝٢٦
Wa qaalut takhazar Rahmaanu waladan Subhaanah; bal `ibaadum mkkramoon
📖 ਪੰਜਾਬੀ ਵਿੱਚ
26਼ ਇਹ (ਮੁਸ਼ਰਿਕ) ਆਖਦੇ ਹਨ ਕਿ ਰਹਿਮਾਨ (ਅੱਲਾਹ) ਸੰਤਾਨ ਵਾਲਾ ਹੈ ਜਦ ਕਿ ਉਸ ਦੀ ਜ਼ਾਤ ਤਾਂ (ਔਲਾਦ ਹੋਣ ਤੋਂ) ਪਾਕ ਹੈ, ਸਗੋਂ ਉਹ (ਫ਼ਰਿਸ਼ਤੇ ਜਿਨ੍ਹਾਂ ਨੂੰ ਸੰਤਾਨ ਆਖਦੇ ਹਨ) ਸਾਰੇ ਹੀ ਉਸ (ਅੱਲਾਹ) ਦੇ ਸਤਿਕਾਰਯੋਗ ਬੰਦੇ ਹਨ।

🎧 ਸੁਣੋ


📜 ਆਇਤ 24-28 — ਸੂਰਾ ਅਲ-ਅੰਬੀਆ

24أَمِ اتَّخَذُوا مِن دُونِهِ آلِهَةً ۖ قُلْ هَاتُوا بُرْهَانَكُمْ ۖ هَٰذَا ذِكْرُ مَن مَّعِيَ وَذِكْرُ مَن قَبْلِي ۗ بَلْ أَكْثَرُهُمْ لَا يَعْلَمُونَ الْحَقَّ ۖ فَهُم مُّعْرِضُونَ
24਼ ਕੀ ਉਹਨਾਂ ਲੋਕਾਂ ਨੇ (ਰੱਬ ਨੂੰ ਛੱਡ ਕੇ) ਹੋਰ ਇਸ਼ਟ ਬਣਾ ਰੱਖੇ ਹਨ ? (ਹੇ ਨਬੀ!) ਉਹਨਾਂ (ਮੁਸ਼ਰਿਕਾਂ) ਨੂੰ ਆਖੋ ਕਿ ਕੋਈ ਦਲੀਲ ਤਾਂ ਲਿਆਓ ਜਦੋਂ ਕਿ ਮੇਰੇ ਕੋਲ ਇਹ ਕਿਤਾਬ (.ਕੁਰਆਨ) ਵੀ ਮੌਜੂਦ ਹੈ ਜਿਸ ਵਿਚ ਮੇਰੇ ਸਾਥੀਆਂ ਲਈ ਨਸੀਹਤ ਹੈ ਅਤੇ ਮੈਥੋਂ ਪਹਿਲੇ ਲੋਕਾਂ ਲਈ ਵੀ ਨਸੀਹਤ ਸੀ। ਹਕੀਕਤ ਇਹ ਹੈ ਕਿ ਇਹਨਾਂ ਵਿਚ ਬਹੁਤੇ ਅਜਿਹੇ ਹਨ ਜਿਹੜੇ ਹੱਕ (ਸੱਚਾਈ) ਨੂੰ ਨਹੀਂ ਜਾਣਦੇ, ਇਹੋ ਕਾਰਨ ਇਹ (ਹੱਕ ਤੋਂ) ਮੂੰਹ ਮੋੜੇ ਹੋਏ ਹਨ।
25وَمَا أَرْسَلْنَا مِن قَبْلِكَ مِن رَّسُولٍ إِلَّا نُوحِي إِلَيْهِ أَنَّهُ لَا إِلَٰهَ إِلَّا أَنَا فَاعْبُدُونِ
25਼ ਤੁਹਾਥੋਂ ਪਹਿਲਾਂ ਵੀ (ਹੇ ਨਬੀ!) ਅਸੀਂ ਜਿਹੜੇ ਵੀ ਰਸੂਲ ਭੇਜੇ ਉਹਨਾਂ ਵੱਲ ਇਹੋ ਵਹੀ (ਰੱਬੀ ਸੁਨੇਹਾ) ਘੱਲੀ ਗਈ ਸੀ ਕਿ ਛੁੱਟ ਮੈਥੋਂ ਹੋਰ ਕੋਈ ਇਸ਼ਟ ਨਹੀਂ, ਸੋ ਤੁਸੀਂ ਸਾਰੇ ਮੇਰੀ ਹੀ ਇਬਾਦਤ ਕਰੋ।
26وَقَالُوا اتَّخَذَ الرَّحْمَٰنُ وَلَدًا ۗ سُبْحَانَهُ ۚ بَلْ عِبَادٌ مُّكْرَمُونَ
26਼ ਇਹ (ਮੁਸ਼ਰਿਕ) ਆਖਦੇ ਹਨ ਕਿ ਰਹਿਮਾਨ (ਅੱਲਾਹ) ਸੰਤਾਨ ਵਾਲਾ ਹੈ ਜਦ ਕਿ ਉਸ ਦੀ ਜ਼ਾਤ ਤਾਂ (ਔਲਾਦ ਹੋਣ ਤੋਂ) ਪਾਕ ਹੈ, ਸਗੋਂ ਉਹ (ਫ਼ਰਿਸ਼ਤੇ ਜਿਨ੍ਹਾਂ ਨੂੰ ਸੰਤਾਨ ਆਖਦੇ ਹਨ) ਸਾਰੇ ਹੀ ਉਸ (ਅੱਲਾਹ) ਦੇ ਸਤਿਕਾਰਯੋਗ ਬੰਦੇ ਹਨ।
27لَا يَسْبِقُونَهُ بِالْقَوْلِ وَهُم بِأَمْرِهِ يَعْمَلُونَ
27਼ ਉਹ ਕਿਸੇ ਵੀ ਗੱਲ ਵਿਚ ਵੱਧ ਕੇ ਨਹੀਂ ਬੋਲਦੇ ਸਗੋਂ ਉਸ ਦੇ ਆਗਿਆਕਾਰੀ ਬੰਦੇ ਹਨ।
28يَعْلَمُ مَا بَيْنَ أَيْدِيهِمْ وَمَا خَلْفَهُمْ وَلَا يَشْفَعُونَ إِلَّا لِمَنِ ارْتَضَىٰ وَهُم مِّنْ خَشْيَتِهِ مُشْفِقُونَ
28਼ ਉਹ (ਅੱਲਾਹ) ਉਹਨਾਂ (ਫ਼ਰਿਸ਼ਤਿਆਂ) ਦੇ ਜੋ ਅੱਗੇ ਹੈ ਉਸ ਨੂੰ ਵੀ ਜਾਣਦਾ ਹੈ ਅਤੇ ਜੋ ਉਹਨਾਂ ਦੇ ਪਿੱਛੇ ਹੈ ਉਸ ਨੂੰ ਵੀ ਜਾਣਦਾ ਹੈ। ਉਹ (ਫ਼ਰਿਸ਼ਤੇ) ਕੇਵਲ ਉਸ ਦੀ ਸਿਫ਼ਾਰਸ਼ ਕਰਨਗੇ ਜਿਨ੍ਹਾਂ ਤੋਂ ਅੱਲਾਹ ਖ਼ੁਸ਼ ਹੋਵੇਗਾ। ਉਹ (ਫ਼ਰਿਸ਼ਤੇ) ਤਾਂ ਉਸ (ਅੱਲਾਹ) ਦੇ ਭੈਅ ਤੋਂ ਕੰਬਦੇ ਰਹਿੰਦੇ ਹਨ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
26ਆਇਤ

ਅਨੁਵਾਦ — ਅਲ-ਅੰਬੀਆ 26

ਸੂਰਾ ਅਲ-ਅੰਬੀਆ ਆਇਤ 26 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 26਼ ਇਹ (ਮੁਸ਼ਰਿਕ) ਆਖਦੇ ਹਨ ਕਿ ਰਹਿਮਾਨ (ਅੱਲਾਹ) ਸੰਤਾਨ ਵਾਲਾ…

ਸੂਰਾ ਆਇਤ 26/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 24–28. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, September 8, 2026

Don't forget us in your sincere prayers