ਅਲ-ਅੰਬੀਆ · 27/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
لَا يَسْبِقُونَهُ بِالْقَوْلِ وَهُم بِأَمْرِهِ يَعْمَلُونَ ۝٢٧
Laa yasbiqoonahoo bil qawli wa hum bi amrihee ya`maloon
📖 ਪੰਜਾਬੀ ਵਿੱਚ
27਼ ਉਹ ਕਿਸੇ ਵੀ ਗੱਲ ਵਿਚ ਵੱਧ ਕੇ ਨਹੀਂ ਬੋਲਦੇ ਸਗੋਂ ਉਸ ਦੇ ਆਗਿਆਕਾਰੀ ਬੰਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 25-29 — ਸੂਰਾ ਅਲ-ਅੰਬੀਆ

25وَمَا أَرْسَلْنَا مِن قَبْلِكَ مِن رَّسُولٍ إِلَّا نُوحِي إِلَيْهِ أَنَّهُ لَا إِلَٰهَ إِلَّا أَنَا فَاعْبُدُونِ
25਼ ਤੁਹਾਥੋਂ ਪਹਿਲਾਂ ਵੀ (ਹੇ ਨਬੀ!) ਅਸੀਂ ਜਿਹੜੇ ਵੀ ਰਸੂਲ ਭੇਜੇ ਉਹਨਾਂ ਵੱਲ ਇਹੋ ਵਹੀ (ਰੱਬੀ ਸੁਨੇਹਾ) ਘੱਲੀ ਗਈ ਸੀ ਕਿ ਛੁੱਟ ਮੈਥੋਂ ਹੋਰ ਕੋਈ ਇਸ਼ਟ ਨਹੀਂ, ਸੋ ਤੁਸੀਂ ਸਾਰੇ ਮੇਰੀ ਹੀ ਇਬਾਦਤ ਕਰੋ।
26وَقَالُوا اتَّخَذَ الرَّحْمَٰنُ وَلَدًا ۗ سُبْحَانَهُ ۚ بَلْ عِبَادٌ مُّكْرَمُونَ
26਼ ਇਹ (ਮੁਸ਼ਰਿਕ) ਆਖਦੇ ਹਨ ਕਿ ਰਹਿਮਾਨ (ਅੱਲਾਹ) ਸੰਤਾਨ ਵਾਲਾ ਹੈ ਜਦ ਕਿ ਉਸ ਦੀ ਜ਼ਾਤ ਤਾਂ (ਔਲਾਦ ਹੋਣ ਤੋਂ) ਪਾਕ ਹੈ, ਸਗੋਂ ਉਹ (ਫ਼ਰਿਸ਼ਤੇ ਜਿਨ੍ਹਾਂ ਨੂੰ ਸੰਤਾਨ ਆਖਦੇ ਹਨ) ਸਾਰੇ ਹੀ ਉਸ (ਅੱਲਾਹ) ਦੇ ਸਤਿਕਾਰਯੋਗ ਬੰਦੇ ਹਨ।
27لَا يَسْبِقُونَهُ بِالْقَوْلِ وَهُم بِأَمْرِهِ يَعْمَلُونَ
27਼ ਉਹ ਕਿਸੇ ਵੀ ਗੱਲ ਵਿਚ ਵੱਧ ਕੇ ਨਹੀਂ ਬੋਲਦੇ ਸਗੋਂ ਉਸ ਦੇ ਆਗਿਆਕਾਰੀ ਬੰਦੇ ਹਨ।
28يَعْلَمُ مَا بَيْنَ أَيْدِيهِمْ وَمَا خَلْفَهُمْ وَلَا يَشْفَعُونَ إِلَّا لِمَنِ ارْتَضَىٰ وَهُم مِّنْ خَشْيَتِهِ مُشْفِقُونَ
28਼ ਉਹ (ਅੱਲਾਹ) ਉਹਨਾਂ (ਫ਼ਰਿਸ਼ਤਿਆਂ) ਦੇ ਜੋ ਅੱਗੇ ਹੈ ਉਸ ਨੂੰ ਵੀ ਜਾਣਦਾ ਹੈ ਅਤੇ ਜੋ ਉਹਨਾਂ ਦੇ ਪਿੱਛੇ ਹੈ ਉਸ ਨੂੰ ਵੀ ਜਾਣਦਾ ਹੈ। ਉਹ (ਫ਼ਰਿਸ਼ਤੇ) ਕੇਵਲ ਉਸ ਦੀ ਸਿਫ਼ਾਰਸ਼ ਕਰਨਗੇ ਜਿਨ੍ਹਾਂ ਤੋਂ ਅੱਲਾਹ ਖ਼ੁਸ਼ ਹੋਵੇਗਾ। ਉਹ (ਫ਼ਰਿਸ਼ਤੇ) ਤਾਂ ਉਸ (ਅੱਲਾਹ) ਦੇ ਭੈਅ ਤੋਂ ਕੰਬਦੇ ਰਹਿੰਦੇ ਹਨ।
29۞ وَمَن يَقُلْ مِنْهُمْ إِنِّي إِلَٰهٌ مِّن دُونِهِ فَذَٰلِكَ نَجْزِيهِ جَهَنَّمَ ۚ كَذَٰلِكَ نَجْزِي الظَّالِمِينَ
29਼ ਉਹਨਾਂ ਵਿੱਚੋਂ ਜੇ ਕੋਈ (ਫ਼ਰਿਸ਼ਤਾ) ਇਹ ਕਹਿ ਦੇਵੇ ਕਿ ਅੱਲਾਹ ਤੋਂ ਛੁੱਟ ਮੈਂ ਵੀ ਇਸ਼ਟ ਹਾਂ ਤਾਂ ਅਸੀਂ ਉਸ ਨੂੰ ਨਰਕ ਦੀ ਸਜ਼ਾ ਦਿਆਂਗੇ। ਅਸੀਂ ਜ਼ਾਲਮਾਂ ਨੂੰ ਇੰਜ ਹੀ ਸਜ਼ਾ ਦਿਆ ਕਰਦੇ ਹਾਂ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
27ਆਇਤ

ਅਨੁਵਾਦ — ਅਲ-ਅੰਬੀਆ 27

ਸੂਰਾ ਅਲ-ਅੰਬੀਆ ਆਇਤ 27 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 27਼ ਉਹ ਕਿਸੇ ਵੀ ਗੱਲ ਵਿਚ ਵੱਧ ਕੇ ਨਹੀਂ ਬੋਲਦੇ…

ਸੂਰਾ ਆਇਤ 27/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 25–29. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers