ਅਲ-ਅੰਬੀਆ · 28/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
يَعْلَمُ مَا بَيْنَ أَيْدِيهِمْ وَمَا خَلْفَهُمْ وَلَا يَشْفَعُونَ إِلَّا لِمَنِ ارْتَضَىٰ وَهُم مِّنْ خَشْيَتِهِ مُشْفِقُونَ ۝٢٨
Ya`lamu maa baina aideehim wa maa khalfahum wa laa yashfa`oona illaa limanir tadaa wa hum min khash yatihee mushfiqoon
📖 ਪੰਜਾਬੀ ਵਿੱਚ
28਼ ਉਹ (ਅੱਲਾਹ) ਉਹਨਾਂ (ਫ਼ਰਿਸ਼ਤਿਆਂ) ਦੇ ਜੋ ਅੱਗੇ ਹੈ ਉਸ ਨੂੰ ਵੀ ਜਾਣਦਾ ਹੈ ਅਤੇ ਜੋ ਉਹਨਾਂ ਦੇ ਪਿੱਛੇ ਹੈ ਉਸ ਨੂੰ ਵੀ ਜਾਣਦਾ ਹੈ। ਉਹ (ਫ਼ਰਿਸ਼ਤੇ) ਕੇਵਲ ਉਸ ਦੀ ਸਿਫ਼ਾਰਸ਼ ਕਰਨਗੇ ਜਿਨ੍ਹਾਂ ਤੋਂ ਅੱਲਾਹ ਖ਼ੁਸ਼ ਹੋਵੇਗਾ। ਉਹ (ਫ਼ਰਿਸ਼ਤੇ) ਤਾਂ ਉਸ (ਅੱਲਾਹ) ਦੇ ਭੈਅ ਤੋਂ ਕੰਬਦੇ ਰਹਿੰਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 26-30 — ਸੂਰਾ ਅਲ-ਅੰਬੀਆ

26وَقَالُوا اتَّخَذَ الرَّحْمَٰنُ وَلَدًا ۗ سُبْحَانَهُ ۚ بَلْ عِبَادٌ مُّكْرَمُونَ
26਼ ਇਹ (ਮੁਸ਼ਰਿਕ) ਆਖਦੇ ਹਨ ਕਿ ਰਹਿਮਾਨ (ਅੱਲਾਹ) ਸੰਤਾਨ ਵਾਲਾ ਹੈ ਜਦ ਕਿ ਉਸ ਦੀ ਜ਼ਾਤ ਤਾਂ (ਔਲਾਦ ਹੋਣ ਤੋਂ) ਪਾਕ ਹੈ, ਸਗੋਂ ਉਹ (ਫ਼ਰਿਸ਼ਤੇ ਜਿਨ੍ਹਾਂ ਨੂੰ ਸੰਤਾਨ ਆਖਦੇ ਹਨ) ਸਾਰੇ ਹੀ ਉਸ (ਅੱਲਾਹ) ਦੇ ਸਤਿਕਾਰਯੋਗ ਬੰਦੇ ਹਨ।
27لَا يَسْبِقُونَهُ بِالْقَوْلِ وَهُم بِأَمْرِهِ يَعْمَلُونَ
27਼ ਉਹ ਕਿਸੇ ਵੀ ਗੱਲ ਵਿਚ ਵੱਧ ਕੇ ਨਹੀਂ ਬੋਲਦੇ ਸਗੋਂ ਉਸ ਦੇ ਆਗਿਆਕਾਰੀ ਬੰਦੇ ਹਨ।
28يَعْلَمُ مَا بَيْنَ أَيْدِيهِمْ وَمَا خَلْفَهُمْ وَلَا يَشْفَعُونَ إِلَّا لِمَنِ ارْتَضَىٰ وَهُم مِّنْ خَشْيَتِهِ مُشْفِقُونَ
28਼ ਉਹ (ਅੱਲਾਹ) ਉਹਨਾਂ (ਫ਼ਰਿਸ਼ਤਿਆਂ) ਦੇ ਜੋ ਅੱਗੇ ਹੈ ਉਸ ਨੂੰ ਵੀ ਜਾਣਦਾ ਹੈ ਅਤੇ ਜੋ ਉਹਨਾਂ ਦੇ ਪਿੱਛੇ ਹੈ ਉਸ ਨੂੰ ਵੀ ਜਾਣਦਾ ਹੈ। ਉਹ (ਫ਼ਰਿਸ਼ਤੇ) ਕੇਵਲ ਉਸ ਦੀ ਸਿਫ਼ਾਰਸ਼ ਕਰਨਗੇ ਜਿਨ੍ਹਾਂ ਤੋਂ ਅੱਲਾਹ ਖ਼ੁਸ਼ ਹੋਵੇਗਾ। ਉਹ (ਫ਼ਰਿਸ਼ਤੇ) ਤਾਂ ਉਸ (ਅੱਲਾਹ) ਦੇ ਭੈਅ ਤੋਂ ਕੰਬਦੇ ਰਹਿੰਦੇ ਹਨ।
29۞ وَمَن يَقُلْ مِنْهُمْ إِنِّي إِلَٰهٌ مِّن دُونِهِ فَذَٰلِكَ نَجْزِيهِ جَهَنَّمَ ۚ كَذَٰلِكَ نَجْزِي الظَّالِمِينَ
29਼ ਉਹਨਾਂ ਵਿੱਚੋਂ ਜੇ ਕੋਈ (ਫ਼ਰਿਸ਼ਤਾ) ਇਹ ਕਹਿ ਦੇਵੇ ਕਿ ਅੱਲਾਹ ਤੋਂ ਛੁੱਟ ਮੈਂ ਵੀ ਇਸ਼ਟ ਹਾਂ ਤਾਂ ਅਸੀਂ ਉਸ ਨੂੰ ਨਰਕ ਦੀ ਸਜ਼ਾ ਦਿਆਂਗੇ। ਅਸੀਂ ਜ਼ਾਲਮਾਂ ਨੂੰ ਇੰਜ ਹੀ ਸਜ਼ਾ ਦਿਆ ਕਰਦੇ ਹਾਂ।
30أَوَلَمْ يَرَ الَّذِينَ كَفَرُوا أَنَّ السَّمَاوَاتِ وَالْأَرْضَ كَانَتَا رَتْقًا فَفَتَقْنَاهُمَا ۖ وَجَعَلْنَا مِنَ الْمَاءِ كُلَّ شَيْءٍ حَيٍّ ۖ أَفَلَا يُؤْمِنُونَ
30਼ ਕੀ ਕਾਫ਼ਿਰਾਂ ਨੇ ਨਹੀਂ ਵੇਖਿਆ (ਭਾਵ ਞਿਚਾਰ ਨਹੀਂ ਕੀਤਾ ਕਿ ਬੇਸ਼ੱਕ ਅਕਾਸ਼ ਤੇ ਧਰਤੀ ਇਕ ਦੂਜੇ ਨਾਲ ਜੂੜੇ ਹੋਏ ਸਨ ਫੇਰ ਅਸੀਂ ਇਹਨਾਂ ਦੋਵਾਂ ਨੂੰ ਵੱਖੋ ਵੱਖ ਕਰ ਦਿੱਤਾ । ਅਸਾਂ ਹਰੇਕ ਜੀਵਤ ਚੀਜ਼ ਨੂੰ ਪਾਣੀ ਤੋਂ ਬਣਾਇਆ ਹੈ, ਕੀ ਉਹ ਫੇਰ ਵੀ ਈਮਾਨ ਨਹੀਂ ਲਿਆਉਣਗੇ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
28ਆਇਤ

ਅਨੁਵਾਦ — ਅਲ-ਅੰਬੀਆ 28

ਸੂਰਾ ਅਲ-ਅੰਬੀਆ ਆਇਤ 28 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 28਼ ਉਹ (ਅੱਲਾਹ) ਉਹਨਾਂ (ਫ਼ਰਿਸ਼ਤਿਆਂ) ਦੇ ਜੋ ਅੱਗੇ ਹੈ ਉਸ…

ਸੂਰਾ ਆਇਤ 28/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 26–30. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers