ਅਲ-ਅੰਬੀਆ · 3/112
ਅਨੁਵਾਦ ਉਚਾਰਨ — ਅਲ-ਅੰਬੀਆ
لَاهِيَةً قُلُوبُهُمْ ۗ وَأَسَرُّوا النَّجْوَى الَّذِينَ ظَلَمُوا هَلْ هَٰذَا إِلَّا بَشَرٌ مِّثْلُكُمْ ۖ أَفَتَأْتُونَ السِّحْرَ وَأَنتُمْ تُبْصِرُونَ ٣
Transliteration
Laahiyatan quloobuhum; wa asarrun najwal lazeena zalamoo hal haazaa illaa basharum mislukum afataa toonas sihra wa antum tubsiroon
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
3਼ ਉਹਨਾਂ ਦੇ ਦਿਲ ਉੱਕਾ ਹੀ ਬੇਪਰਵਾਹ ਹਨ। ਉਹਨਾਂ ਜ਼ਾਲਮਾਂ ਨੇ ਹੌਲੀ-ਹੌਲੀ ਆਪੋ ਵਿਚਾਲੇ ਕਾਨਾਫੂਸੀਆਂ ਕਰਦੇ ਹੋਏ (ਈਮਾਨ ਵਾਲਿਆਂ ਨੂੰ) ਕਿਹਾ ਕਿ ਇਹ (ਮੁਹੰਮਦ ਸ:) ਤੁਹਾਡੇ ਵਰਗਾ ਹੀ ਇਕ ਮਨੁੱਖ ਹੈ, ਫੇਰ ਕੀ ਤੁਸੀਂ ਅੱਖੀਂ ਵੇਖਦੇ ਹੋਏ ਜਾਦੂ ਵਿਚ ਫਸਦੇ ਹੋ ?
Additional reference in اردو
🎧 ਸੁਣੋ
📜 ਆਇਤ 1-5 — ਅਲ-ਅੰਬੀਆ
1اقْتَرَبَ لِلنَّاسِ حِسَابُهُمْ وَهُمْ فِي غَفْلَةٍ مُّعْرِضُونَ
1਼ ਲੋਕਾਂ ਤੋਂ (ਉਹਨਾਂ ਦੇ ਕਰਮਾਂ ਦੇ) ਹਿਸਾਬ ਲੈਣਾ ਦਾ ਵੇਲਾ (ਭਾਵ ਕਿਆਮਤ ਦਾ) ਨੇੜੇ ਆ ਗਿਆ ਹੈ ਫੇਰ ਵੀ ਉਹ ਬੇਪਰਵਾਹੀ ਨਾਲ ਇਸ ਤੋਂ ਮੂੰਹ ਮੋੜੇ ਫਿਰਦੇ ਹਨ।
2مَا يَأْتِيهِم مِّن ذِكْرٍ مِّن رَّبِّهِم مُّحْدَثٍ إِلَّا اسْتَمَعُوهُ وَهُمْ يَلْعَبُونَ
2਼ ਜਦੋਂ ਉਹਨਾਂ ਕੋਲ ਉਹਨਾਂ ਦੇ ਰੱਬ ਵੱਲੋਂ ਕੋਈ ਵੀ ਨਵੀਂ ਨਸੀਹਤ ਆਉਂਦੀ ਹੈ ਉਹ ਉਸ ਨੂੰ ਖੇਡਦੇ ਹੋਏ (ਮਖੌਲ ਵਿਚ ਹੀ) ਸੁਣਦੇ ਹਨ।
3لَاهِيَةً قُلُوبُهُمْ ۗ وَأَسَرُّوا النَّجْوَى الَّذِينَ ظَلَمُوا هَلْ هَٰذَا إِلَّا بَشَرٌ مِّثْلُكُمْ ۖ أَفَتَأْتُونَ السِّحْرَ وَأَنتُمْ تُبْصِرُونَ
3਼ ਉਹਨਾਂ ਦੇ ਦਿਲ ਉੱਕਾ ਹੀ ਬੇਪਰਵਾਹ ਹਨ। ਉਹਨਾਂ ਜ਼ਾਲਮਾਂ ਨੇ ਹੌਲੀ-ਹੌਲੀ ਆਪੋ ਵਿਚਾਲੇ ਕਾਨਾਫੂਸੀਆਂ ਕਰਦੇ ਹੋਏ (ਈਮਾਨ ਵਾਲਿਆਂ ਨੂੰ) ਕਿਹਾ ਕਿ ਇਹ (ਮੁਹੰਮਦ ਸ:) ਤੁਹਾਡੇ ਵਰਗਾ ਹੀ ਇਕ ਮਨੁੱਖ ਹੈ, ਫੇਰ ਕੀ ਤੁਸੀਂ ਅੱਖੀਂ ਵੇਖਦੇ ਹੋਏ ਜਾਦੂ ਵਿਚ ਫਸਦੇ ਹੋ ?
4قَالَ رَبِّي يَعْلَمُ الْقَوْلَ فِي السَّمَاءِ وَالْأَرْضِ ۖ وَهُوَ السَّمِيعُ الْعَلِيمُ
4਼ (ਰਸੂਲ ਨੇ ਕਿਹਾ) ਕਿ ਮੇਰਾ ਰੱਬ ਅਕਾਸ਼ ਤੇ ਧਰਤੀ ਵਿਚ ਵਾਪਰਨ ਵਾਲੀਆਂ ਸਾਰੀਆਂ ਗੱਲਾਂ ਨੂੰ ਜਾਣਦਾ ਹੈ। ਉਹ ਸਭ ਸੁਣਦਾ ਤੇ ਜਾਣਦਾ ਹੈ।
5بَلْ قَالُوا أَضْغَاثُ أَحْلَامٍ بَلِ افْتَرَاهُ بَلْ هُوَ شَاعِرٌ فَلْيَأْتِنَا بِآيَةٍ كَمَا أُرْسِلَ الْأَوَّلُونَ
5਼ ਸਗੋਂ ਇਹ (ਕਾਫ਼ਿਰ) ਤਾਂ ਇਹ ਵੀ ਆਖਦੇ ਹਨ ਕਿ ਇਹ (.ਕੁਰਆਨ) ਤਾਂ ਖਿੰਡੇ-ਪੁੰਡੇ ਸੁਪਨੇ ਹਨ। ਸਗੋਂ ਇਸ (ਮੁਹੰਮਦ) ਨੇ ਆਪਣੇ ਮਨ ਤੋਂ ਝੂਠ ਘੜ੍ਹ ਲਿਆ ਹੈ। ਇਹ ਤਾਂ ਇਕ ਕਵੀ ਹੈ ਨਹੀਂ ਤਾਂ ਇਸ ਨੂੰ ਸਾਡੇ ਕੋਲ (ਨਬੀ ਹੋਣ ਦੀ) ਕੋਈ ਅਜਿਹੀ ਨਿਸ਼ਾਨੀ ਲਿਆਉਣੀ ਚਾਹੀਦੀ ਸੀ ਜਿਵੇਂ ਕਿ ਪਹਿਲਾਂ ਰਸੂਲ (ਸਨੇ ਨਿਸ਼ਾਨੀਆਂ) ਭੇਜੇ ਗਏ ਸਨ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
3ਆਇਤ
ਅਨੁਵਾਦ — ਅਲ-ਅੰਬੀਆ 3
ਸੂਰਾ ਅਲ-ਅੰਬੀਆ ਆਇਤ 3 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 3਼ ਉਹਨਾਂ ਦੇ ਦਿਲ ਉੱਕਾ ਹੀ ਬੇਪਰਵਾਹ ਹਨ। ਉਹਨਾਂ ਜ਼ਾਲਮਾਂ…ਸੂਰਾ ਆਇਤ 3/112 — ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਅੰਬੀਆ ਸੁਣੋ, ਅਲ-ਅੰਬੀਆ ਅਨੁਵਾਦ, ਅਲ-ਅੰਬੀਆ mp3, ਅਲ-ਅੰਬੀਆ pdf. ਆਇਤ 1–5. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








