ਅਲ-ਅੰਬੀਆ · 30/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
أَوَلَمْ يَرَ الَّذِينَ كَفَرُوا أَنَّ السَّمَاوَاتِ وَالْأَرْضَ كَانَتَا رَتْقًا فَفَتَقْنَاهُمَا ۖ وَجَعَلْنَا مِنَ الْمَاءِ كُلَّ شَيْءٍ حَيٍّ ۖ أَفَلَا يُؤْمِنُونَ ۝٣٠
Awalam yaral lazeena kafarooo annas samaawaati wal arda kaanataa ratqan faftaqnaahumaa wa ja`alnaa minal maaa`i kulla shai`in haiyin afalaa yu`minoon
📖 ਪੰਜਾਬੀ ਵਿੱਚ
30਼ ਕੀ ਕਾਫ਼ਿਰਾਂ ਨੇ ਨਹੀਂ ਵੇਖਿਆ (ਭਾਵ ਞਿਚਾਰ ਨਹੀਂ ਕੀਤਾ ਕਿ ਬੇਸ਼ੱਕ ਅਕਾਸ਼ ਤੇ ਧਰਤੀ ਇਕ ਦੂਜੇ ਨਾਲ ਜੂੜੇ ਹੋਏ ਸਨ ਫੇਰ ਅਸੀਂ ਇਹਨਾਂ ਦੋਵਾਂ ਨੂੰ ਵੱਖੋ ਵੱਖ ਕਰ ਦਿੱਤਾ । ਅਸਾਂ ਹਰੇਕ ਜੀਵਤ ਚੀਜ਼ ਨੂੰ ਪਾਣੀ ਤੋਂ ਬਣਾਇਆ ਹੈ, ਕੀ ਉਹ ਫੇਰ ਵੀ ਈਮਾਨ ਨਹੀਂ ਲਿਆਉਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 28-32 — ਸੂਰਾ ਅਲ-ਅੰਬੀਆ

28يَعْلَمُ مَا بَيْنَ أَيْدِيهِمْ وَمَا خَلْفَهُمْ وَلَا يَشْفَعُونَ إِلَّا لِمَنِ ارْتَضَىٰ وَهُم مِّنْ خَشْيَتِهِ مُشْفِقُونَ
28਼ ਉਹ (ਅੱਲਾਹ) ਉਹਨਾਂ (ਫ਼ਰਿਸ਼ਤਿਆਂ) ਦੇ ਜੋ ਅੱਗੇ ਹੈ ਉਸ ਨੂੰ ਵੀ ਜਾਣਦਾ ਹੈ ਅਤੇ ਜੋ ਉਹਨਾਂ ਦੇ ਪਿੱਛੇ ਹੈ ਉਸ ਨੂੰ ਵੀ ਜਾਣਦਾ ਹੈ। ਉਹ (ਫ਼ਰਿਸ਼ਤੇ) ਕੇਵਲ ਉਸ ਦੀ ਸਿਫ਼ਾਰਸ਼ ਕਰਨਗੇ ਜਿਨ੍ਹਾਂ ਤੋਂ ਅੱਲਾਹ ਖ਼ੁਸ਼ ਹੋਵੇਗਾ। ਉਹ (ਫ਼ਰਿਸ਼ਤੇ) ਤਾਂ ਉਸ (ਅੱਲਾਹ) ਦੇ ਭੈਅ ਤੋਂ ਕੰਬਦੇ ਰਹਿੰਦੇ ਹਨ।
29۞ وَمَن يَقُلْ مِنْهُمْ إِنِّي إِلَٰهٌ مِّن دُونِهِ فَذَٰلِكَ نَجْزِيهِ جَهَنَّمَ ۚ كَذَٰلِكَ نَجْزِي الظَّالِمِينَ
29਼ ਉਹਨਾਂ ਵਿੱਚੋਂ ਜੇ ਕੋਈ (ਫ਼ਰਿਸ਼ਤਾ) ਇਹ ਕਹਿ ਦੇਵੇ ਕਿ ਅੱਲਾਹ ਤੋਂ ਛੁੱਟ ਮੈਂ ਵੀ ਇਸ਼ਟ ਹਾਂ ਤਾਂ ਅਸੀਂ ਉਸ ਨੂੰ ਨਰਕ ਦੀ ਸਜ਼ਾ ਦਿਆਂਗੇ। ਅਸੀਂ ਜ਼ਾਲਮਾਂ ਨੂੰ ਇੰਜ ਹੀ ਸਜ਼ਾ ਦਿਆ ਕਰਦੇ ਹਾਂ।
30أَوَلَمْ يَرَ الَّذِينَ كَفَرُوا أَنَّ السَّمَاوَاتِ وَالْأَرْضَ كَانَتَا رَتْقًا فَفَتَقْنَاهُمَا ۖ وَجَعَلْنَا مِنَ الْمَاءِ كُلَّ شَيْءٍ حَيٍّ ۖ أَفَلَا يُؤْمِنُونَ
30਼ ਕੀ ਕਾਫ਼ਿਰਾਂ ਨੇ ਨਹੀਂ ਵੇਖਿਆ (ਭਾਵ ਞਿਚਾਰ ਨਹੀਂ ਕੀਤਾ ਕਿ ਬੇਸ਼ੱਕ ਅਕਾਸ਼ ਤੇ ਧਰਤੀ ਇਕ ਦੂਜੇ ਨਾਲ ਜੂੜੇ ਹੋਏ ਸਨ ਫੇਰ ਅਸੀਂ ਇਹਨਾਂ ਦੋਵਾਂ ਨੂੰ ਵੱਖੋ ਵੱਖ ਕਰ ਦਿੱਤਾ । ਅਸਾਂ ਹਰੇਕ ਜੀਵਤ ਚੀਜ਼ ਨੂੰ ਪਾਣੀ ਤੋਂ ਬਣਾਇਆ ਹੈ, ਕੀ ਉਹ ਫੇਰ ਵੀ ਈਮਾਨ ਨਹੀਂ ਲਿਆਉਣਗੇ।
31وَجَعَلْنَا فِي الْأَرْضِ رَوَاسِيَ أَن تَمِيدَ بِهِمْ وَجَعَلْنَا فِيهَا فِجَاجًا سُبُلًا لَّعَلَّهُمْ يَهْتَدُونَ
31਼ ਅਸੀਂ ਧਰਤੀ ਵਿਚ ਪਹਾੜਾਂ ਨੂੰ ਜਮਾ ਦਿੱਤਾ ਤਾਂ ਜੋ ਉਹ ਲੋਕਾਂ ਦੇ ਭਾਰ ਨਾਲ ਝੁਕ ਨਾ ਜਾਣ। ਅਸੀਂ ਇਸ ਵਿਚ ਖੁੱਲ੍ਹੇ ਖੁੱਲ੍ਹੇ ਰਾਹ ਬਣਾ ਦਿੱਤੇ ਤਾਂ ਜੋ ਉਹ (ਲੋਕ) ਰਾਹ ਲਭ ਲੈਣ।
32وَجَعَلْنَا السَّمَاءَ سَقْفًا مَّحْفُوظًا ۖ وَهُمْ عَنْ آيَاتِهَا مُعْرِضُونَ
32਼ ਅਤੇ ਅਸੀਂ ਅਕਾਸ਼ ਨੂੰ ਇਕ ਸੁਰੱਖਿਅਤ ਛੱਤ ਬਣਾ ਦਿੱਤਾ, ਪਰੰਤੂ ਇਹ (ਕਾਫ਼ਿਰ) ਇਹਨਾਂ ਨਿਸ਼ਾਨੀਆਂ ਵੱਲ ਧਿਆਨ ਹੀ ਨਹੀਂ ਦਿੰਦੇ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
30ਆਇਤ

ਅਨੁਵਾਦ — ਅਲ-ਅੰਬੀਆ 30

ਸੂਰਾ ਅਲ-ਅੰਬੀਆ ਆਇਤ 30 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 30਼ ਕੀ ਕਾਫ਼ਿਰਾਂ ਨੇ ਨਹੀਂ ਵੇਖਿਆ (ਭਾਵ ਞਿਚਾਰ ਨਹੀਂ ਕੀਤਾ…

ਸੂਰਾ ਆਇਤ 30/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 28–32. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers