ਅਲ-ਅੰਬੀਆ · 31/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
وَجَعَلْنَا فِي الْأَرْضِ رَوَاسِيَ أَن تَمِيدَ بِهِمْ وَجَعَلْنَا فِيهَا فِجَاجًا سُبُلًا لَّعَلَّهُمْ يَهْتَدُونَ ۝٣١
Wa ja`alnaa fil ardi rawaasiya an tameeda bihim wa ja`alnaa feehaa fijaajan subulal la`allahum yahtadoon
📖 ਪੰਜਾਬੀ ਵਿੱਚ
31਼ ਅਸੀਂ ਧਰਤੀ ਵਿਚ ਪਹਾੜਾਂ ਨੂੰ ਜਮਾ ਦਿੱਤਾ ਤਾਂ ਜੋ ਉਹ ਲੋਕਾਂ ਦੇ ਭਾਰ ਨਾਲ ਝੁਕ ਨਾ ਜਾਣ। ਅਸੀਂ ਇਸ ਵਿਚ ਖੁੱਲ੍ਹੇ ਖੁੱਲ੍ਹੇ ਰਾਹ ਬਣਾ ਦਿੱਤੇ ਤਾਂ ਜੋ ਉਹ (ਲੋਕ) ਰਾਹ ਲਭ ਲੈਣ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 29-33 — ਸੂਰਾ ਅਲ-ਅੰਬੀਆ

29۞ وَمَن يَقُلْ مِنْهُمْ إِنِّي إِلَٰهٌ مِّن دُونِهِ فَذَٰلِكَ نَجْزِيهِ جَهَنَّمَ ۚ كَذَٰلِكَ نَجْزِي الظَّالِمِينَ
29਼ ਉਹਨਾਂ ਵਿੱਚੋਂ ਜੇ ਕੋਈ (ਫ਼ਰਿਸ਼ਤਾ) ਇਹ ਕਹਿ ਦੇਵੇ ਕਿ ਅੱਲਾਹ ਤੋਂ ਛੁੱਟ ਮੈਂ ਵੀ ਇਸ਼ਟ ਹਾਂ ਤਾਂ ਅਸੀਂ ਉਸ ਨੂੰ ਨਰਕ ਦੀ ਸਜ਼ਾ ਦਿਆਂਗੇ। ਅਸੀਂ ਜ਼ਾਲਮਾਂ ਨੂੰ ਇੰਜ ਹੀ ਸਜ਼ਾ ਦਿਆ ਕਰਦੇ ਹਾਂ।
30أَوَلَمْ يَرَ الَّذِينَ كَفَرُوا أَنَّ السَّمَاوَاتِ وَالْأَرْضَ كَانَتَا رَتْقًا فَفَتَقْنَاهُمَا ۖ وَجَعَلْنَا مِنَ الْمَاءِ كُلَّ شَيْءٍ حَيٍّ ۖ أَفَلَا يُؤْمِنُونَ
30਼ ਕੀ ਕਾਫ਼ਿਰਾਂ ਨੇ ਨਹੀਂ ਵੇਖਿਆ (ਭਾਵ ਞਿਚਾਰ ਨਹੀਂ ਕੀਤਾ ਕਿ ਬੇਸ਼ੱਕ ਅਕਾਸ਼ ਤੇ ਧਰਤੀ ਇਕ ਦੂਜੇ ਨਾਲ ਜੂੜੇ ਹੋਏ ਸਨ ਫੇਰ ਅਸੀਂ ਇਹਨਾਂ ਦੋਵਾਂ ਨੂੰ ਵੱਖੋ ਵੱਖ ਕਰ ਦਿੱਤਾ । ਅਸਾਂ ਹਰੇਕ ਜੀਵਤ ਚੀਜ਼ ਨੂੰ ਪਾਣੀ ਤੋਂ ਬਣਾਇਆ ਹੈ, ਕੀ ਉਹ ਫੇਰ ਵੀ ਈਮਾਨ ਨਹੀਂ ਲਿਆਉਣਗੇ।
31وَجَعَلْنَا فِي الْأَرْضِ رَوَاسِيَ أَن تَمِيدَ بِهِمْ وَجَعَلْنَا فِيهَا فِجَاجًا سُبُلًا لَّعَلَّهُمْ يَهْتَدُونَ
31਼ ਅਸੀਂ ਧਰਤੀ ਵਿਚ ਪਹਾੜਾਂ ਨੂੰ ਜਮਾ ਦਿੱਤਾ ਤਾਂ ਜੋ ਉਹ ਲੋਕਾਂ ਦੇ ਭਾਰ ਨਾਲ ਝੁਕ ਨਾ ਜਾਣ। ਅਸੀਂ ਇਸ ਵਿਚ ਖੁੱਲ੍ਹੇ ਖੁੱਲ੍ਹੇ ਰਾਹ ਬਣਾ ਦਿੱਤੇ ਤਾਂ ਜੋ ਉਹ (ਲੋਕ) ਰਾਹ ਲਭ ਲੈਣ।
32وَجَعَلْنَا السَّمَاءَ سَقْفًا مَّحْفُوظًا ۖ وَهُمْ عَنْ آيَاتِهَا مُعْرِضُونَ
32਼ ਅਤੇ ਅਸੀਂ ਅਕਾਸ਼ ਨੂੰ ਇਕ ਸੁਰੱਖਿਅਤ ਛੱਤ ਬਣਾ ਦਿੱਤਾ, ਪਰੰਤੂ ਇਹ (ਕਾਫ਼ਿਰ) ਇਹਨਾਂ ਨਿਸ਼ਾਨੀਆਂ ਵੱਲ ਧਿਆਨ ਹੀ ਨਹੀਂ ਦਿੰਦੇ।
33وَهُوَ الَّذِي خَلَقَ اللَّيْلَ وَالنَّهَارَ وَالشَّمْسَ وَالْقَمَرَ ۖ كُلٌّ فِي فَلَكٍ يَسْبَحُونَ
33਼ ਉਹ ਉਹੀਓ ਹੈ ਜਿਸ ਨੇ ਰਾਤ, ਦਿਨ, ਸੂਰਜ ਅਤੇ ਚੰਨ ਨੂੰ ਪੈਦਾ ਕੀਤਾ, ਇਹ ਸਾਰੇ ਆਪਣੇ ਆਪਣੇ ਮੰਡਲ ਵਿਚ ਤੁਰਦੇ-ਫਿਰਦੇ ਹਨ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
31ਆਇਤ

ਅਨੁਵਾਦ — ਅਲ-ਅੰਬੀਆ 31

ਸੂਰਾ ਅਲ-ਅੰਬੀਆ ਆਇਤ 31 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 31਼ ਅਸੀਂ ਧਰਤੀ ਵਿਚ ਪਹਾੜਾਂ ਨੂੰ ਜਮਾ ਦਿੱਤਾ ਤਾਂ ਜੋ…

ਸੂਰਾ ਆਇਤ 31/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 29–33. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers