ਅਲ-ਅੰਬੀਆ · 33/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
وَهُوَ الَّذِي خَلَقَ اللَّيْلَ وَالنَّهَارَ وَالشَّمْسَ وَالْقَمَرَ ۖ كُلٌّ فِي فَلَكٍ يَسْبَحُونَ ۝٣٣
Wa Huwal lazee khalaqal laila wannahaara washshamsa wal qamara kullun fee falakiny yashbahoon
📖 ਪੰਜਾਬੀ ਵਿੱਚ
33਼ ਉਹ ਉਹੀਓ ਹੈ ਜਿਸ ਨੇ ਰਾਤ, ਦਿਨ, ਸੂਰਜ ਅਤੇ ਚੰਨ ਨੂੰ ਪੈਦਾ ਕੀਤਾ, ਇਹ ਸਾਰੇ ਆਪਣੇ ਆਪਣੇ ਮੰਡਲ ਵਿਚ ਤੁਰਦੇ-ਫਿਰਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 31-35 — ਸੂਰਾ ਅਲ-ਅੰਬੀਆ

31وَجَعَلْنَا فِي الْأَرْضِ رَوَاسِيَ أَن تَمِيدَ بِهِمْ وَجَعَلْنَا فِيهَا فِجَاجًا سُبُلًا لَّعَلَّهُمْ يَهْتَدُونَ
31਼ ਅਸੀਂ ਧਰਤੀ ਵਿਚ ਪਹਾੜਾਂ ਨੂੰ ਜਮਾ ਦਿੱਤਾ ਤਾਂ ਜੋ ਉਹ ਲੋਕਾਂ ਦੇ ਭਾਰ ਨਾਲ ਝੁਕ ਨਾ ਜਾਣ। ਅਸੀਂ ਇਸ ਵਿਚ ਖੁੱਲ੍ਹੇ ਖੁੱਲ੍ਹੇ ਰਾਹ ਬਣਾ ਦਿੱਤੇ ਤਾਂ ਜੋ ਉਹ (ਲੋਕ) ਰਾਹ ਲਭ ਲੈਣ।
32وَجَعَلْنَا السَّمَاءَ سَقْفًا مَّحْفُوظًا ۖ وَهُمْ عَنْ آيَاتِهَا مُعْرِضُونَ
32਼ ਅਤੇ ਅਸੀਂ ਅਕਾਸ਼ ਨੂੰ ਇਕ ਸੁਰੱਖਿਅਤ ਛੱਤ ਬਣਾ ਦਿੱਤਾ, ਪਰੰਤੂ ਇਹ (ਕਾਫ਼ਿਰ) ਇਹਨਾਂ ਨਿਸ਼ਾਨੀਆਂ ਵੱਲ ਧਿਆਨ ਹੀ ਨਹੀਂ ਦਿੰਦੇ।
33وَهُوَ الَّذِي خَلَقَ اللَّيْلَ وَالنَّهَارَ وَالشَّمْسَ وَالْقَمَرَ ۖ كُلٌّ فِي فَلَكٍ يَسْبَحُونَ
33਼ ਉਹ ਉਹੀਓ ਹੈ ਜਿਸ ਨੇ ਰਾਤ, ਦਿਨ, ਸੂਰਜ ਅਤੇ ਚੰਨ ਨੂੰ ਪੈਦਾ ਕੀਤਾ, ਇਹ ਸਾਰੇ ਆਪਣੇ ਆਪਣੇ ਮੰਡਲ ਵਿਚ ਤੁਰਦੇ-ਫਿਰਦੇ ਹਨ।
34وَمَا جَعَلْنَا لِبَشَرٍ مِّن قَبْلِكَ الْخُلْدَ ۖ أَفَإِن مِّتَّ فَهُمُ الْخَالِدُونَ
34਼ (ਹੇ ਨਬੀ ਸ:!) ਤੁਹਾਥੋਂ ਪਹਿਲਾਂ ਵੀ ਕਿਸੇ ਵੀ ਮਨੁੱਖ ਨੂੰ ਅਸੀਂ ਸਦੀਵੀ ਜ਼ਿੰਦਗੀ ਨਹੀਂ ਦਿੱਤੀ। ਜੇ ਤੁਸੀਂ ਮਰ ਗਏ ਤਾਂ ਕੀ ਇਹ ਲੋਕ ਸਦਾ ਜਿਊਂਦੇ ਰਹਿਣਗੇ ?
35كُلُّ نَفْسٍ ذَائِقَةُ الْمَوْتِ ۗ وَنَبْلُوكُم بِالشَّرِّ وَالْخَيْرِ فِتْنَةً ۖ وَإِلَيْنَا تُرْجَعُونَ
35਼ ਮੌਤ ਦਾ ਸੁਆਦ ਤਾਂ ਹਰੇਕ ਜੀਵ ਨੇ ਚਖਣਾ ਹੀ ਹੈ। ਅਸੀਂ ਤੁਹਾਨੂੰ ਪਰਖਣ ਲਈ ਚੰਗੇ ਤੇ ਮਾੜੇ ਹਾਲਾਤ ਵਿਚ ਰੱਖਦੇ ਹਾਂ, ਅੰਤ ਤੁਸੀਂ ਸਭ ਨੇ ਆਉਣਾ ਸਾਡੇ ਵੱਲ ਹੀ ਹੈ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
33ਆਇਤ

ਅਨੁਵਾਦ — ਅਲ-ਅੰਬੀਆ 33

ਸੂਰਾ ਅਲ-ਅੰਬੀਆ ਆਇਤ 33 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 33਼ ਉਹ ਉਹੀਓ ਹੈ ਜਿਸ ਨੇ ਰਾਤ, ਦਿਨ, ਸੂਰਜ ਅਤੇ…

ਸੂਰਾ ਆਇਤ 33/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 31–35. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers