ਅਲ-ਅੰਬੀਆ · 34/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
وَمَا جَعَلْنَا لِبَشَرٍ مِّن قَبْلِكَ الْخُلْدَ ۖ أَفَإِن مِّتَّ فَهُمُ الْخَالِدُونَ ۝٣٤
Wa maa ja`alnaa libasharim min qablikal khuld; afaimmitta fahumul khaalidoon
📖 ਪੰਜਾਬੀ ਵਿੱਚ
34਼ (ਹੇ ਨਬੀ ਸ:!) ਤੁਹਾਥੋਂ ਪਹਿਲਾਂ ਵੀ ਕਿਸੇ ਵੀ ਮਨੁੱਖ ਨੂੰ ਅਸੀਂ ਸਦੀਵੀ ਜ਼ਿੰਦਗੀ ਨਹੀਂ ਦਿੱਤੀ। ਜੇ ਤੁਸੀਂ ਮਰ ਗਏ ਤਾਂ ਕੀ ਇਹ ਲੋਕ ਸਦਾ ਜਿਊਂਦੇ ਰਹਿਣਗੇ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 32-36 — ਸੂਰਾ ਅਲ-ਅੰਬੀਆ

32وَجَعَلْنَا السَّمَاءَ سَقْفًا مَّحْفُوظًا ۖ وَهُمْ عَنْ آيَاتِهَا مُعْرِضُونَ
32਼ ਅਤੇ ਅਸੀਂ ਅਕਾਸ਼ ਨੂੰ ਇਕ ਸੁਰੱਖਿਅਤ ਛੱਤ ਬਣਾ ਦਿੱਤਾ, ਪਰੰਤੂ ਇਹ (ਕਾਫ਼ਿਰ) ਇਹਨਾਂ ਨਿਸ਼ਾਨੀਆਂ ਵੱਲ ਧਿਆਨ ਹੀ ਨਹੀਂ ਦਿੰਦੇ।
33وَهُوَ الَّذِي خَلَقَ اللَّيْلَ وَالنَّهَارَ وَالشَّمْسَ وَالْقَمَرَ ۖ كُلٌّ فِي فَلَكٍ يَسْبَحُونَ
33਼ ਉਹ ਉਹੀਓ ਹੈ ਜਿਸ ਨੇ ਰਾਤ, ਦਿਨ, ਸੂਰਜ ਅਤੇ ਚੰਨ ਨੂੰ ਪੈਦਾ ਕੀਤਾ, ਇਹ ਸਾਰੇ ਆਪਣੇ ਆਪਣੇ ਮੰਡਲ ਵਿਚ ਤੁਰਦੇ-ਫਿਰਦੇ ਹਨ।
34وَمَا جَعَلْنَا لِبَشَرٍ مِّن قَبْلِكَ الْخُلْدَ ۖ أَفَإِن مِّتَّ فَهُمُ الْخَالِدُونَ
34਼ (ਹੇ ਨਬੀ ਸ:!) ਤੁਹਾਥੋਂ ਪਹਿਲਾਂ ਵੀ ਕਿਸੇ ਵੀ ਮਨੁੱਖ ਨੂੰ ਅਸੀਂ ਸਦੀਵੀ ਜ਼ਿੰਦਗੀ ਨਹੀਂ ਦਿੱਤੀ। ਜੇ ਤੁਸੀਂ ਮਰ ਗਏ ਤਾਂ ਕੀ ਇਹ ਲੋਕ ਸਦਾ ਜਿਊਂਦੇ ਰਹਿਣਗੇ ?
35كُلُّ نَفْسٍ ذَائِقَةُ الْمَوْتِ ۗ وَنَبْلُوكُم بِالشَّرِّ وَالْخَيْرِ فِتْنَةً ۖ وَإِلَيْنَا تُرْجَعُونَ
35਼ ਮੌਤ ਦਾ ਸੁਆਦ ਤਾਂ ਹਰੇਕ ਜੀਵ ਨੇ ਚਖਣਾ ਹੀ ਹੈ। ਅਸੀਂ ਤੁਹਾਨੂੰ ਪਰਖਣ ਲਈ ਚੰਗੇ ਤੇ ਮਾੜੇ ਹਾਲਾਤ ਵਿਚ ਰੱਖਦੇ ਹਾਂ, ਅੰਤ ਤੁਸੀਂ ਸਭ ਨੇ ਆਉਣਾ ਸਾਡੇ ਵੱਲ ਹੀ ਹੈ।
36وَإِذَا رَآكَ الَّذِينَ كَفَرُوا إِن يَتَّخِذُونَكَ إِلَّا هُزُوًا أَهَٰذَا الَّذِي يَذْكُرُ آلِهَتَكُمْ وَهُم بِذِكْرِ الرَّحْمَٰنِ هُمْ كَافِرُونَ
36਼ ਇਹ ਇਨਕਾਰੀ ਜਦੋਂ ਵੀ ਤੁਹਾਨੂੰ (ਹੇ ਮੁਹੰਮਦ!) ਵੇਖਦੇ ਹਨ ਤਾਂ ਤੁਹਾਡਾ ਮਖੌਲ ਕਰਦੇ ਹਨ ਅਤੇ ਆਖਦੇ ਹਨ, ਕੀ ਇਹ ਉਹੀਓ ਹੈ ਜਿਹੜਾ ਤੁਹਾਡੇ ਇਸ਼ਟਾਂ ਦੀ ਚਰਚਾ (ਨਿਖੇਦੀ) ਕਰਦਾ ਹੈ? ਜਦ ਕਿ ਸੱਚ ਇਹ ਹੈ ਕਿ ਇਹ (ਕਾਫ਼ਿਰ) ਹੀ ਰਹਿਮਾਨ ਦੇ ਜ਼ਿਕਰ ਤੋਂ ਇਨਕਾਰ ਕਰਦੇ ਹਨ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
34ਆਇਤ

ਅਨੁਵਾਦ — ਅਲ-ਅੰਬੀਆ 34

ਸੂਰਾ ਅਲ-ਅੰਬੀਆ ਆਇਤ 34 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 34਼ (ਹੇ ਨਬੀ ਸ:!) ਤੁਹਾਥੋਂ ਪਹਿਲਾਂ ਵੀ ਕਿਸੇ ਵੀ ਮਨੁੱਖ…

ਸੂਰਾ ਆਇਤ 34/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 32–36. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers