ਅਲ-ਅੰਬੀਆ · 35/112
ਅਨੁਵਾਦ ਉਚਾਰਨ — ਅਲ-ਅੰਬੀਆ
كُلُّ نَفْسٍ ذَائِقَةُ الْمَوْتِ ۗ وَنَبْلُوكُم بِالشَّرِّ وَالْخَيْرِ فِتْنَةً ۖ وَإِلَيْنَا تُرْجَعُونَ ۝٣٥
Kullu nafsin zaaa`iqatul mawt; wa nablookum bishsharri walkhairi fitnatanw wa ilainaa turja`oon
📖 ਪੰਜਾਬੀ ਵਿੱਚ
35਼ ਮੌਤ ਦਾ ਸੁਆਦ ਤਾਂ ਹਰੇਕ ਜੀਵ ਨੇ ਚਖਣਾ ਹੀ ਹੈ। ਅਸੀਂ ਤੁਹਾਨੂੰ ਪਰਖਣ ਲਈ ਚੰਗੇ ਤੇ ਮਾੜੇ ਹਾਲਾਤ ਵਿਚ ਰੱਖਦੇ ਹਾਂ, ਅੰਤ ਤੁਸੀਂ ਸਭ ਨੇ ਆਉਣਾ ਸਾਡੇ ਵੱਲ ਹੀ ਹੈ।

🎧 ਸੁਣੋ


📜 ਆਇਤ 33-37 — ਅਲ-ਅੰਬੀਆ

33وَهُوَ الَّذِي خَلَقَ اللَّيْلَ وَالنَّهَارَ وَالشَّمْسَ وَالْقَمَرَ ۖ كُلٌّ فِي فَلَكٍ يَسْبَحُونَ
33਼ ਉਹ ਉਹੀਓ ਹੈ ਜਿਸ ਨੇ ਰਾਤ, ਦਿਨ, ਸੂਰਜ ਅਤੇ ਚੰਨ ਨੂੰ ਪੈਦਾ ਕੀਤਾ, ਇਹ ਸਾਰੇ ਆਪਣੇ ਆਪਣੇ ਮੰਡਲ ਵਿਚ ਤੁਰਦੇ-ਫਿਰਦੇ ਹਨ।
34وَمَا جَعَلْنَا لِبَشَرٍ مِّن قَبْلِكَ الْخُلْدَ ۖ أَفَإِن مِّتَّ فَهُمُ الْخَالِدُونَ
34਼ (ਹੇ ਨਬੀ ਸ:!) ਤੁਹਾਥੋਂ ਪਹਿਲਾਂ ਵੀ ਕਿਸੇ ਵੀ ਮਨੁੱਖ ਨੂੰ ਅਸੀਂ ਸਦੀਵੀ ਜ਼ਿੰਦਗੀ ਨਹੀਂ ਦਿੱਤੀ। ਜੇ ਤੁਸੀਂ ਮਰ ਗਏ ਤਾਂ ਕੀ ਇਹ ਲੋਕ ਸਦਾ ਜਿਊਂਦੇ ਰਹਿਣਗੇ ?
35كُلُّ نَفْسٍ ذَائِقَةُ الْمَوْتِ ۗ وَنَبْلُوكُم بِالشَّرِّ وَالْخَيْرِ فِتْنَةً ۖ وَإِلَيْنَا تُرْجَعُونَ
35਼ ਮੌਤ ਦਾ ਸੁਆਦ ਤਾਂ ਹਰੇਕ ਜੀਵ ਨੇ ਚਖਣਾ ਹੀ ਹੈ। ਅਸੀਂ ਤੁਹਾਨੂੰ ਪਰਖਣ ਲਈ ਚੰਗੇ ਤੇ ਮਾੜੇ ਹਾਲਾਤ ਵਿਚ ਰੱਖਦੇ ਹਾਂ, ਅੰਤ ਤੁਸੀਂ ਸਭ ਨੇ ਆਉਣਾ ਸਾਡੇ ਵੱਲ ਹੀ ਹੈ।
36وَإِذَا رَآكَ الَّذِينَ كَفَرُوا إِن يَتَّخِذُونَكَ إِلَّا هُزُوًا أَهَٰذَا الَّذِي يَذْكُرُ آلِهَتَكُمْ وَهُم بِذِكْرِ الرَّحْمَٰنِ هُمْ كَافِرُونَ
36਼ ਇਹ ਇਨਕਾਰੀ ਜਦੋਂ ਵੀ ਤੁਹਾਨੂੰ (ਹੇ ਮੁਹੰਮਦ!) ਵੇਖਦੇ ਹਨ ਤਾਂ ਤੁਹਾਡਾ ਮਖੌਲ ਕਰਦੇ ਹਨ ਅਤੇ ਆਖਦੇ ਹਨ, ਕੀ ਇਹ ਉਹੀਓ ਹੈ ਜਿਹੜਾ ਤੁਹਾਡੇ ਇਸ਼ਟਾਂ ਦੀ ਚਰਚਾ (ਨਿਖੇਦੀ) ਕਰਦਾ ਹੈ? ਜਦ ਕਿ ਸੱਚ ਇਹ ਹੈ ਕਿ ਇਹ (ਕਾਫ਼ਿਰ) ਹੀ ਰਹਿਮਾਨ ਦੇ ਜ਼ਿਕਰ ਤੋਂ ਇਨਕਾਰ ਕਰਦੇ ਹਨ।
37خُلِقَ الْإِنسَانُ مِنْ عَجَلٍ ۚ سَأُرِيكُمْ آيَاتِي فَلَا تَسْتَعْجِلُونِ
37਼ ਮਨੁੱਖ ਜਨਮ ਤੋਂ ਹੀ ਕਾਹਲਾ ਹੈ। ਮੈਂ ਛੇਤੀ ਹੀ ਤੁਹਾਨੂੰ ਆਪਣੀਆਂ ਨਿਸ਼ਾਨੀਆਂ ਵਿਖਾਵਾਂਗਾ, ਤੁਸੀਂ ਮੇਰੇ ਨਾਲ (ਅਜ਼ਾਬ ਲਈ) ਇੰਨੀ ਕਾਹਲੀ ਨਾ ਕਰੋ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
35ਆਇਤ

ਅਨੁਵਾਦ — ਅਲ-ਅੰਬੀਆ 35

ਸੂਰਾ ਅਲ-ਅੰਬੀਆ ਆਇਤ 35 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 35਼ ਮੌਤ ਦਾ ਸੁਆਦ ਤਾਂ ਹਰੇਕ ਜੀਵ ਨੇ ਚਖਣਾ ਹੀ…

ਸੂਰਾ ਆਇਤ 35/112 — ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਅੰਬੀਆ ਸੁਣੋ, ਅਲ-ਅੰਬੀਆ ਅਨੁਵਾਦ, ਅਲ-ਅੰਬੀਆ mp3, ਅਲ-ਅੰਬੀਆ pdf. ਆਇਤ 33–37. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers