ਅਲ-ਅੰਬੀਆ · 36/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
وَإِذَا رَآكَ الَّذِينَ كَفَرُوا إِن يَتَّخِذُونَكَ إِلَّا هُزُوًا أَهَٰذَا الَّذِي يَذْكُرُ آلِهَتَكُمْ وَهُم بِذِكْرِ الرَّحْمَٰنِ هُمْ كَافِرُونَ ۝٣٦
Wa izaa ra aakal lazeena kafarooo iny-yattakhizoonaka illa huzuwaa; ahaazal lazee yazkuru aalihatakum wa hum bi zikrir Rahmaani hum kaafiroon
📖 ਪੰਜਾਬੀ ਵਿੱਚ
36਼ ਇਹ ਇਨਕਾਰੀ ਜਦੋਂ ਵੀ ਤੁਹਾਨੂੰ (ਹੇ ਮੁਹੰਮਦ!) ਵੇਖਦੇ ਹਨ ਤਾਂ ਤੁਹਾਡਾ ਮਖੌਲ ਕਰਦੇ ਹਨ ਅਤੇ ਆਖਦੇ ਹਨ, ਕੀ ਇਹ ਉਹੀਓ ਹੈ ਜਿਹੜਾ ਤੁਹਾਡੇ ਇਸ਼ਟਾਂ ਦੀ ਚਰਚਾ (ਨਿਖੇਦੀ) ਕਰਦਾ ਹੈ? ਜਦ ਕਿ ਸੱਚ ਇਹ ਹੈ ਕਿ ਇਹ (ਕਾਫ਼ਿਰ) ਹੀ ਰਹਿਮਾਨ ਦੇ ਜ਼ਿਕਰ ਤੋਂ ਇਨਕਾਰ ਕਰਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 34-38 — ਸੂਰਾ ਅਲ-ਅੰਬੀਆ

34وَمَا جَعَلْنَا لِبَشَرٍ مِّن قَبْلِكَ الْخُلْدَ ۖ أَفَإِن مِّتَّ فَهُمُ الْخَالِدُونَ
34਼ (ਹੇ ਨਬੀ ਸ:!) ਤੁਹਾਥੋਂ ਪਹਿਲਾਂ ਵੀ ਕਿਸੇ ਵੀ ਮਨੁੱਖ ਨੂੰ ਅਸੀਂ ਸਦੀਵੀ ਜ਼ਿੰਦਗੀ ਨਹੀਂ ਦਿੱਤੀ। ਜੇ ਤੁਸੀਂ ਮਰ ਗਏ ਤਾਂ ਕੀ ਇਹ ਲੋਕ ਸਦਾ ਜਿਊਂਦੇ ਰਹਿਣਗੇ ?
35كُلُّ نَفْسٍ ذَائِقَةُ الْمَوْتِ ۗ وَنَبْلُوكُم بِالشَّرِّ وَالْخَيْرِ فِتْنَةً ۖ وَإِلَيْنَا تُرْجَعُونَ
35਼ ਮੌਤ ਦਾ ਸੁਆਦ ਤਾਂ ਹਰੇਕ ਜੀਵ ਨੇ ਚਖਣਾ ਹੀ ਹੈ। ਅਸੀਂ ਤੁਹਾਨੂੰ ਪਰਖਣ ਲਈ ਚੰਗੇ ਤੇ ਮਾੜੇ ਹਾਲਾਤ ਵਿਚ ਰੱਖਦੇ ਹਾਂ, ਅੰਤ ਤੁਸੀਂ ਸਭ ਨੇ ਆਉਣਾ ਸਾਡੇ ਵੱਲ ਹੀ ਹੈ।
36وَإِذَا رَآكَ الَّذِينَ كَفَرُوا إِن يَتَّخِذُونَكَ إِلَّا هُزُوًا أَهَٰذَا الَّذِي يَذْكُرُ آلِهَتَكُمْ وَهُم بِذِكْرِ الرَّحْمَٰنِ هُمْ كَافِرُونَ
36਼ ਇਹ ਇਨਕਾਰੀ ਜਦੋਂ ਵੀ ਤੁਹਾਨੂੰ (ਹੇ ਮੁਹੰਮਦ!) ਵੇਖਦੇ ਹਨ ਤਾਂ ਤੁਹਾਡਾ ਮਖੌਲ ਕਰਦੇ ਹਨ ਅਤੇ ਆਖਦੇ ਹਨ, ਕੀ ਇਹ ਉਹੀਓ ਹੈ ਜਿਹੜਾ ਤੁਹਾਡੇ ਇਸ਼ਟਾਂ ਦੀ ਚਰਚਾ (ਨਿਖੇਦੀ) ਕਰਦਾ ਹੈ? ਜਦ ਕਿ ਸੱਚ ਇਹ ਹੈ ਕਿ ਇਹ (ਕਾਫ਼ਿਰ) ਹੀ ਰਹਿਮਾਨ ਦੇ ਜ਼ਿਕਰ ਤੋਂ ਇਨਕਾਰ ਕਰਦੇ ਹਨ।
37خُلِقَ الْإِنسَانُ مِنْ عَجَلٍ ۚ سَأُرِيكُمْ آيَاتِي فَلَا تَسْتَعْجِلُونِ
37਼ ਮਨੁੱਖ ਜਨਮ ਤੋਂ ਹੀ ਕਾਹਲਾ ਹੈ। ਮੈਂ ਛੇਤੀ ਹੀ ਤੁਹਾਨੂੰ ਆਪਣੀਆਂ ਨਿਸ਼ਾਨੀਆਂ ਵਿਖਾਵਾਂਗਾ, ਤੁਸੀਂ ਮੇਰੇ ਨਾਲ (ਅਜ਼ਾਬ ਲਈ) ਇੰਨੀ ਕਾਹਲੀ ਨਾ ਕਰੋ।
38وَيَقُولُونَ مَتَىٰ هَٰذَا الْوَعْدُ إِن كُنتُمْ صَادِقِينَ
38਼ ਕਾਫ਼ਿਰ ਆਖਦੇ ਹਨ ਕਿ ਜੇ ਤੁਸੀਂ (ਹੇ ਨਬੀ!) ਆਪਣੀ ਗੱਲ ਵਿਚ) ਸੱਚੇ ਹੋ ਤਾਂ ਦੱਸੋ ਕਿ ਇਹ (ਅਜ਼ਾਬ ਆਉਣ ਦਾ) ਵਾਅਦਾ ਕਦੋਂ ਪੂਰਾ ਹੋਵੇਗਾ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
36ਆਇਤ

ਅਨੁਵਾਦ — ਅਲ-ਅੰਬੀਆ 36

ਸੂਰਾ ਅਲ-ਅੰਬੀਆ ਆਇਤ 36 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 36਼ ਇਹ ਇਨਕਾਰੀ ਜਦੋਂ ਵੀ ਤੁਹਾਨੂੰ (ਹੇ ਮੁਹੰਮਦ!) ਵੇਖਦੇ ਹਨ…

ਸੂਰਾ ਆਇਤ 36/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 34–38. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers