ਅਲ-ਅੰਬੀਆ · 39/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
لَوْ يَعْلَمُ الَّذِينَ كَفَرُوا حِينَ لَا يَكُفُّونَ عَن وُجُوهِهِمُ النَّارَ وَلَا عَن ظُهُورِهِمْ وَلَا هُمْ يُنصَرُونَ ۝٣٩
Law ya`lamul lazeena kafaroo heena laa yakuffoona `anw wujoohihimun Naara wa laa `an zuhoorihim wa laa hum yunsaroon
📖 ਪੰਜਾਬੀ ਵਿੱਚ
39਼ ਕਾਸ਼! ਇਹ ਇਨਕਾਰੀ ਜਾਣਦੇ ਹੁੰਦੇ ਕਿ ਉਸ ਸਮੇਂ (ਜਦੋਂ ਅਜ਼ਾਬ ਆਵੇਗਾ) ਇਹ ਕਾਫ਼ਿਰ ਨਾ ਤਾਂ ਆਪਣੇ ਚਿਹਰਿਆਂ ਤੋਂ ਨਾ ਹੀ ਆਪਣੀਆਂ ਪਿੱਠਾਂ ਤੋਂ (ਨਰਕ ਦੀ) ਅੱਗ ਨੂੰ ਪਰਾਂ ਕਰ ਸਕਣਗੇ ਅਤੇ ਨਾ ਹੀ (ਕਿਸੇ ਪਾਸਿਓਂ) ਉਹਨਾਂ ਦੀ ਸਹਾਇਤਾ ਕੀਤੀ ਜਾਵੇਗੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 37-41 — ਸੂਰਾ ਅਲ-ਅੰਬੀਆ

37خُلِقَ الْإِنسَانُ مِنْ عَجَلٍ ۚ سَأُرِيكُمْ آيَاتِي فَلَا تَسْتَعْجِلُونِ
37਼ ਮਨੁੱਖ ਜਨਮ ਤੋਂ ਹੀ ਕਾਹਲਾ ਹੈ। ਮੈਂ ਛੇਤੀ ਹੀ ਤੁਹਾਨੂੰ ਆਪਣੀਆਂ ਨਿਸ਼ਾਨੀਆਂ ਵਿਖਾਵਾਂਗਾ, ਤੁਸੀਂ ਮੇਰੇ ਨਾਲ (ਅਜ਼ਾਬ ਲਈ) ਇੰਨੀ ਕਾਹਲੀ ਨਾ ਕਰੋ।
38وَيَقُولُونَ مَتَىٰ هَٰذَا الْوَعْدُ إِن كُنتُمْ صَادِقِينَ
38਼ ਕਾਫ਼ਿਰ ਆਖਦੇ ਹਨ ਕਿ ਜੇ ਤੁਸੀਂ (ਹੇ ਨਬੀ!) ਆਪਣੀ ਗੱਲ ਵਿਚ) ਸੱਚੇ ਹੋ ਤਾਂ ਦੱਸੋ ਕਿ ਇਹ (ਅਜ਼ਾਬ ਆਉਣ ਦਾ) ਵਾਅਦਾ ਕਦੋਂ ਪੂਰਾ ਹੋਵੇਗਾ।
39لَوْ يَعْلَمُ الَّذِينَ كَفَرُوا حِينَ لَا يَكُفُّونَ عَن وُجُوهِهِمُ النَّارَ وَلَا عَن ظُهُورِهِمْ وَلَا هُمْ يُنصَرُونَ
39਼ ਕਾਸ਼! ਇਹ ਇਨਕਾਰੀ ਜਾਣਦੇ ਹੁੰਦੇ ਕਿ ਉਸ ਸਮੇਂ (ਜਦੋਂ ਅਜ਼ਾਬ ਆਵੇਗਾ) ਇਹ ਕਾਫ਼ਿਰ ਨਾ ਤਾਂ ਆਪਣੇ ਚਿਹਰਿਆਂ ਤੋਂ ਨਾ ਹੀ ਆਪਣੀਆਂ ਪਿੱਠਾਂ ਤੋਂ (ਨਰਕ ਦੀ) ਅੱਗ ਨੂੰ ਪਰਾਂ ਕਰ ਸਕਣਗੇ ਅਤੇ ਨਾ ਹੀ (ਕਿਸੇ ਪਾਸਿਓਂ) ਉਹਨਾਂ ਦੀ ਸਹਾਇਤਾ ਕੀਤੀ ਜਾਵੇਗੀ।
40بَلْ تَأْتِيهِم بَغْتَةً فَتَبْهَتُهُمْ فَلَا يَسْتَطِيعُونَ رَدَّهَا وَلَا هُمْ يُنظَرُونَ
40਼ ਅਚਣਚੇਤ ਉਹਨਾਂ ਉੱਤੇ ਵਾਅਦੇ ਵਾਲੀ ਘੜੀ (ਕਿਆਮਤ) ਆ ਜਾਵੇਗੀ ਅਤੇ ਇਹ ਰੁਰਾਨ ਪਰੇਸ਼ਾਨ ਹੋ ਜਾਣਗੇ, ਫੇਰ ਨਾ ਤਾਂ ਉਹ ਉਸ (ਘੜੀ) ਨੂੰ ਟਾਲ ਸਕਣਗੇ ਅਤੇ ਨਾ ਹੀ ਉਹਨਾਂ ਨੂੰ ਰਤਾ ਭਰ ਛੂਟ ਦਿੱਤੀ ਜਾਵੇਗੀ।
41وَلَقَدِ اسْتُهْزِئَ بِرُسُلٍ مِّن قَبْلِكَ فَحَاقَ بِالَّذِينَ سَخِرُوا مِنْهُم مَّا كَانُوا بِهِ يَسْتَهْزِئُونَ
41਼ (ਹੇ ਮੁਹੰਮਦ ਸ:!) ਤੁਹਾਥੋਂ ਪਹਿਲਾਂ ਵੀ ਪੈਗ਼ੰਬਰਾਂ ਨਾਲ ਮਖੌਲ ਹੋਏ ਸਨ, ਅੰਤ ਉਹਨਾਂ ਖਿੱਲੀ ਕਰਨ ਵਾਲਿਆਂ ਨੂੰ ਉਸੇ (ਅਜ਼ਾਬ) ਨੇ ਆ ਘੇਰਿਆ ਜਿਸ ਦਾ ਉਹ ਮਖੌਲ ਕਰਿਆ ਕਰਦੇ ਸਨ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
39ਆਇਤ

ਅਨੁਵਾਦ — ਅਲ-ਅੰਬੀਆ 39

ਸੂਰਾ ਅਲ-ਅੰਬੀਆ ਆਇਤ 39 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 39਼ ਕਾਸ਼! ਇਹ ਇਨਕਾਰੀ ਜਾਣਦੇ ਹੁੰਦੇ ਕਿ ਉਸ ਸਮੇਂ (ਜਦੋਂ…

ਸੂਰਾ ਆਇਤ 39/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 37–41. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers