ਅਲ-ਅੰਬੀਆ · 4/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
قَالَ رَبِّي يَعْلَمُ الْقَوْلَ فِي السَّمَاءِ وَالْأَرْضِ ۖ وَهُوَ السَّمِيعُ الْعَلِيمُ ۝٤
Qaala Rabbee ya`lamul qawla fis samaaa`i wal ardi wa Huwas Samee`ul Aleem
📖 ਪੰਜਾਬੀ ਵਿੱਚ
4਼ (ਰਸੂਲ ਨੇ ਕਿਹਾ) ਕਿ ਮੇਰਾ ਰੱਬ ਅਕਾਸ਼ ਤੇ ਧਰਤੀ ਵਿਚ ਵਾਪਰਨ ਵਾਲੀਆਂ ਸਾਰੀਆਂ ਗੱਲਾਂ ਨੂੰ ਜਾਣਦਾ ਹੈ। ਉਹ ਸਭ ਸੁਣਦਾ ਤੇ ਜਾਣਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 2-6 — ਸੂਰਾ ਅਲ-ਅੰਬੀਆ

2مَا يَأْتِيهِم مِّن ذِكْرٍ مِّن رَّبِّهِم مُّحْدَثٍ إِلَّا اسْتَمَعُوهُ وَهُمْ يَلْعَبُونَ
2਼ ਜਦੋਂ ਉਹਨਾਂ ਕੋਲ ਉਹਨਾਂ ਦੇ ਰੱਬ ਵੱਲੋਂ ਕੋਈ ਵੀ ਨਵੀਂ ਨਸੀਹਤ ਆਉਂਦੀ ਹੈ ਉਹ ਉਸ ਨੂੰ ਖੇਡਦੇ ਹੋਏ (ਮਖੌਲ ਵਿਚ ਹੀ) ਸੁਣਦੇ ਹਨ।
3لَاهِيَةً قُلُوبُهُمْ ۗ وَأَسَرُّوا النَّجْوَى الَّذِينَ ظَلَمُوا هَلْ هَٰذَا إِلَّا بَشَرٌ مِّثْلُكُمْ ۖ أَفَتَأْتُونَ السِّحْرَ وَأَنتُمْ تُبْصِرُونَ
3਼ ਉਹਨਾਂ ਦੇ ਦਿਲ ਉੱਕਾ ਹੀ ਬੇਪਰਵਾਹ ਹਨ। ਉਹਨਾਂ ਜ਼ਾਲਮਾਂ ਨੇ ਹੌਲੀ-ਹੌਲੀ ਆਪੋ ਵਿਚਾਲੇ ਕਾਨਾਫੂਸੀਆਂ ਕਰਦੇ ਹੋਏ (ਈਮਾਨ ਵਾਲਿਆਂ ਨੂੰ) ਕਿਹਾ ਕਿ ਇਹ (ਮੁਹੰਮਦ ਸ:) ਤੁਹਾਡੇ ਵਰਗਾ ਹੀ ਇਕ ਮਨੁੱਖ ਹੈ, ਫੇਰ ਕੀ ਤੁਸੀਂ ਅੱਖੀਂ ਵੇਖਦੇ ਹੋਏ ਜਾਦੂ ਵਿਚ ਫਸਦੇ ਹੋ ?
4قَالَ رَبِّي يَعْلَمُ الْقَوْلَ فِي السَّمَاءِ وَالْأَرْضِ ۖ وَهُوَ السَّمِيعُ الْعَلِيمُ
4਼ (ਰਸੂਲ ਨੇ ਕਿਹਾ) ਕਿ ਮੇਰਾ ਰੱਬ ਅਕਾਸ਼ ਤੇ ਧਰਤੀ ਵਿਚ ਵਾਪਰਨ ਵਾਲੀਆਂ ਸਾਰੀਆਂ ਗੱਲਾਂ ਨੂੰ ਜਾਣਦਾ ਹੈ। ਉਹ ਸਭ ਸੁਣਦਾ ਤੇ ਜਾਣਦਾ ਹੈ।
5بَلْ قَالُوا أَضْغَاثُ أَحْلَامٍ بَلِ افْتَرَاهُ بَلْ هُوَ شَاعِرٌ فَلْيَأْتِنَا بِآيَةٍ كَمَا أُرْسِلَ الْأَوَّلُونَ
5਼ ਸਗੋਂ ਇਹ (ਕਾਫ਼ਿਰ) ਤਾਂ ਇਹ ਵੀ ਆਖਦੇ ਹਨ ਕਿ ਇਹ (.ਕੁਰਆਨ) ਤਾਂ ਖਿੰਡੇ-ਪੁੰਡੇ ਸੁਪਨੇ ਹਨ। ਸਗੋਂ ਇਸ (ਮੁਹੰਮਦ) ਨੇ ਆਪਣੇ ਮਨ ਤੋਂ ਝੂਠ ਘੜ੍ਹ ਲਿਆ ਹੈ। ਇਹ ਤਾਂ ਇਕ ਕਵੀ ਹੈ ਨਹੀਂ ਤਾਂ ਇਸ ਨੂੰ ਸਾਡੇ ਕੋਲ (ਨਬੀ ਹੋਣ ਦੀ) ਕੋਈ ਅਜਿਹੀ ਨਿਸ਼ਾਨੀ ਲਿਆਉਣੀ ਚਾਹੀਦੀ ਸੀ ਜਿਵੇਂ ਕਿ ਪਹਿਲਾਂ ਰਸੂਲ (ਸਨੇ ਨਿਸ਼ਾਨੀਆਂ) ਭੇਜੇ ਗਏ ਸਨ।
6مَا آمَنَتْ قَبْلَهُم مِّن قَرْيَةٍ أَهْلَكْنَاهَا ۖ أَفَهُمْ يُؤْمِنُونَ
6਼ ਇਹਨਾਂ ਤੋਂ ਪਹਿਲਾਂ ਜਿੰਨੀਆਂ ਵੀ ਬਸਤੀਆਂ ਅਸੀਂ ਉਜਾੜੀਆਂ ਉਹ ਈਮਾਨ ਤੋਂ ਖ਼ਾਲੀ ਸਨ, ਕੀ ਹੁਣ ਇਹ (ਮੱਕੇ ਵਾਲੇ) ਵੀ ਈਮਾਨ ਲਿਆਉਣਗੇ?
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
4ਆਇਤ

ਅਨੁਵਾਦ — ਅਲ-ਅੰਬੀਆ 4

ਸੂਰਾ ਅਲ-ਅੰਬੀਆ ਆਇਤ 4 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 4਼ (ਰਸੂਲ ਨੇ ਕਿਹਾ) ਕਿ ਮੇਰਾ ਰੱਬ ਅਕਾਸ਼ ਤੇ ਧਰਤੀ…

ਸੂਰਾ ਆਇਤ 4/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 2–6. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers