ਅਲ-ਅੰਬੀਆ · 41/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
وَلَقَدِ اسْتُهْزِئَ بِرُسُلٍ مِّن قَبْلِكَ فَحَاقَ بِالَّذِينَ سَخِرُوا مِنْهُم مَّا كَانُوا بِهِ يَسْتَهْزِئُونَ ۝٤١
Wa laqadis tuhzi`a bi-Rusulim min qablika fahaaqa billazeena sakhiroo minhum maa kaanoo bihee yastahzi`oon
📖 ਪੰਜਾਬੀ ਵਿੱਚ
41਼ (ਹੇ ਮੁਹੰਮਦ ਸ:!) ਤੁਹਾਥੋਂ ਪਹਿਲਾਂ ਵੀ ਪੈਗ਼ੰਬਰਾਂ ਨਾਲ ਮਖੌਲ ਹੋਏ ਸਨ, ਅੰਤ ਉਹਨਾਂ ਖਿੱਲੀ ਕਰਨ ਵਾਲਿਆਂ ਨੂੰ ਉਸੇ (ਅਜ਼ਾਬ) ਨੇ ਆ ਘੇਰਿਆ ਜਿਸ ਦਾ ਉਹ ਮਖੌਲ ਕਰਿਆ ਕਰਦੇ ਸਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 39-43 — ਸੂਰਾ ਅਲ-ਅੰਬੀਆ

39لَوْ يَعْلَمُ الَّذِينَ كَفَرُوا حِينَ لَا يَكُفُّونَ عَن وُجُوهِهِمُ النَّارَ وَلَا عَن ظُهُورِهِمْ وَلَا هُمْ يُنصَرُونَ
39਼ ਕਾਸ਼! ਇਹ ਇਨਕਾਰੀ ਜਾਣਦੇ ਹੁੰਦੇ ਕਿ ਉਸ ਸਮੇਂ (ਜਦੋਂ ਅਜ਼ਾਬ ਆਵੇਗਾ) ਇਹ ਕਾਫ਼ਿਰ ਨਾ ਤਾਂ ਆਪਣੇ ਚਿਹਰਿਆਂ ਤੋਂ ਨਾ ਹੀ ਆਪਣੀਆਂ ਪਿੱਠਾਂ ਤੋਂ (ਨਰਕ ਦੀ) ਅੱਗ ਨੂੰ ਪਰਾਂ ਕਰ ਸਕਣਗੇ ਅਤੇ ਨਾ ਹੀ (ਕਿਸੇ ਪਾਸਿਓਂ) ਉਹਨਾਂ ਦੀ ਸਹਾਇਤਾ ਕੀਤੀ ਜਾਵੇਗੀ।
40بَلْ تَأْتِيهِم بَغْتَةً فَتَبْهَتُهُمْ فَلَا يَسْتَطِيعُونَ رَدَّهَا وَلَا هُمْ يُنظَرُونَ
40਼ ਅਚਣਚੇਤ ਉਹਨਾਂ ਉੱਤੇ ਵਾਅਦੇ ਵਾਲੀ ਘੜੀ (ਕਿਆਮਤ) ਆ ਜਾਵੇਗੀ ਅਤੇ ਇਹ ਰੁਰਾਨ ਪਰੇਸ਼ਾਨ ਹੋ ਜਾਣਗੇ, ਫੇਰ ਨਾ ਤਾਂ ਉਹ ਉਸ (ਘੜੀ) ਨੂੰ ਟਾਲ ਸਕਣਗੇ ਅਤੇ ਨਾ ਹੀ ਉਹਨਾਂ ਨੂੰ ਰਤਾ ਭਰ ਛੂਟ ਦਿੱਤੀ ਜਾਵੇਗੀ।
41وَلَقَدِ اسْتُهْزِئَ بِرُسُلٍ مِّن قَبْلِكَ فَحَاقَ بِالَّذِينَ سَخِرُوا مِنْهُم مَّا كَانُوا بِهِ يَسْتَهْزِئُونَ
41਼ (ਹੇ ਮੁਹੰਮਦ ਸ:!) ਤੁਹਾਥੋਂ ਪਹਿਲਾਂ ਵੀ ਪੈਗ਼ੰਬਰਾਂ ਨਾਲ ਮਖੌਲ ਹੋਏ ਸਨ, ਅੰਤ ਉਹਨਾਂ ਖਿੱਲੀ ਕਰਨ ਵਾਲਿਆਂ ਨੂੰ ਉਸੇ (ਅਜ਼ਾਬ) ਨੇ ਆ ਘੇਰਿਆ ਜਿਸ ਦਾ ਉਹ ਮਖੌਲ ਕਰਿਆ ਕਰਦੇ ਸਨ।
42قُلْ مَن يَكْلَؤُكُم بِاللَّيْلِ وَالنَّهَارِ مِنَ الرَّحْمَٰنِ ۗ بَلْ هُمْ عَن ذِكْرِ رَبِّهِم مُّعْرِضُونَ
42਼ (ਉਹਨਾਂ ਇਨਕਾਰੀਆਂ ਨੂੰ) ਕਹੋ ਕਿ ਦਿਨ-ਰਾਤ ਰਹਿਮਾਨ ਦੇ (ਅਜ਼ਾਬ ਤੋਂ) ਤੁਹਾਡੀ ਸੁਰੱਖਿਆ ਕੌਣ ਕਰਦਾ ਹੈ ? ਅਸਲ ਗੱਲ ਇਹ ਹੈ ਕਿ ਇਹ ਆਪਣੇ ਰੱਬ ਦੀ ਯਾਦ ਤੋਂ ਮੂੰਹ ਮੋੜੀਂ ਫਿਰਦੇ ਹਨ।
43أَمْ لَهُمْ آلِهَةٌ تَمْنَعُهُم مِّن دُونِنَا ۚ لَا يَسْتَطِيعُونَ نَصْرَ أَنفُسِهِمْ وَلَا هُم مِّنَّا يُصْحَبُونَ
43਼ ਕੀ ਛੁੱਟ ਸਾਥੋਂ ਉਹਨਾਂ ਦੇ ਹੋਰ ਇਸ਼ਟ ਅਜਿਹੇ ਹਨ ਜਿਹੜੇ ਉਹਨਾਂ ਨੂੰ (ਅਜ਼ਾਬ ਤੋਂ) ਬਚਾ ਸਕਣ ? ਉਹ ਨਾ ਤਾਂ ਆਪਣੀ ਸਹਾਇਤਾ ਆਪ ਕਰ ਸਕਦੇ ਹਨ ਅਤੇ ਨਾ ਹੀ ਸਾਡੇ ਅਜ਼ਾਬ ਤੋਂ ਸੁਰੱਖਿਅਤ ਹਨ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
41ਆਇਤ

ਅਨੁਵਾਦ — ਅਲ-ਅੰਬੀਆ 41

ਸੂਰਾ ਅਲ-ਅੰਬੀਆ ਆਇਤ 41 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 41਼ (ਹੇ ਮੁਹੰਮਦ ਸ:!) ਤੁਹਾਥੋਂ ਪਹਿਲਾਂ ਵੀ ਪੈਗ਼ੰਬਰਾਂ ਨਾਲ ਮਖੌਲ…

ਸੂਰਾ ਆਇਤ 41/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 39–43. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers