ਅਲ-ਅੰਬੀਆ · 42/112
ਅਨੁਵਾਦ ਉਚਾਰਨ — ਅਲ-ਅੰਬੀਆ
قُلْ مَن يَكْلَؤُكُم بِاللَّيْلِ وَالنَّهَارِ مِنَ الرَّحْمَٰنِ ۗ بَلْ هُمْ عَن ذِكْرِ رَبِّهِم مُّعْرِضُونَ ۝٤٢
Qul mai yakla `ukum billaili wannahaari minar Rahmaan; bal hum `an zikri Rabbihim mu`ridoon
📖 ਪੰਜਾਬੀ ਵਿੱਚ
42਼ (ਉਹਨਾਂ ਇਨਕਾਰੀਆਂ ਨੂੰ) ਕਹੋ ਕਿ ਦਿਨ-ਰਾਤ ਰਹਿਮਾਨ ਦੇ (ਅਜ਼ਾਬ ਤੋਂ) ਤੁਹਾਡੀ ਸੁਰੱਖਿਆ ਕੌਣ ਕਰਦਾ ਹੈ ? ਅਸਲ ਗੱਲ ਇਹ ਹੈ ਕਿ ਇਹ ਆਪਣੇ ਰੱਬ ਦੀ ਯਾਦ ਤੋਂ ਮੂੰਹ ਮੋੜੀਂ ਫਿਰਦੇ ਹਨ।
🎧 ਸੁਣੋ

📜 ਆਇਤ 40-44 — ਅਲ-ਅੰਬੀਆ

40بَلْ تَأْتِيهِم بَغْتَةً فَتَبْهَتُهُمْ فَلَا يَسْتَطِيعُونَ رَدَّهَا وَلَا هُمْ يُنظَرُونَ
40਼ ਅਚਣਚੇਤ ਉਹਨਾਂ ਉੱਤੇ ਵਾਅਦੇ ਵਾਲੀ ਘੜੀ (ਕਿਆਮਤ) ਆ ਜਾਵੇਗੀ ਅਤੇ ਇਹ ਰੁਰਾਨ ਪਰੇਸ਼ਾਨ ਹੋ ਜਾਣਗੇ, ਫੇਰ ਨਾ ਤਾਂ ਉਹ ਉਸ (ਘੜੀ) ਨੂੰ ਟਾਲ ਸਕਣਗੇ ਅਤੇ ਨਾ ਹੀ ਉਹਨਾਂ ਨੂੰ ਰਤਾ ਭਰ ਛੂਟ ਦਿੱਤੀ ਜਾਵੇਗੀ।
41وَلَقَدِ اسْتُهْزِئَ بِرُسُلٍ مِّن قَبْلِكَ فَحَاقَ بِالَّذِينَ سَخِرُوا مِنْهُم مَّا كَانُوا بِهِ يَسْتَهْزِئُونَ
41਼ (ਹੇ ਮੁਹੰਮਦ ਸ:!) ਤੁਹਾਥੋਂ ਪਹਿਲਾਂ ਵੀ ਪੈਗ਼ੰਬਰਾਂ ਨਾਲ ਮਖੌਲ ਹੋਏ ਸਨ, ਅੰਤ ਉਹਨਾਂ ਖਿੱਲੀ ਕਰਨ ਵਾਲਿਆਂ ਨੂੰ ਉਸੇ (ਅਜ਼ਾਬ) ਨੇ ਆ ਘੇਰਿਆ ਜਿਸ ਦਾ ਉਹ ਮਖੌਲ ਕਰਿਆ ਕਰਦੇ ਸਨ।
42قُلْ مَن يَكْلَؤُكُم بِاللَّيْلِ وَالنَّهَارِ مِنَ الرَّحْمَٰنِ ۗ بَلْ هُمْ عَن ذِكْرِ رَبِّهِم مُّعْرِضُونَ
42਼ (ਉਹਨਾਂ ਇਨਕਾਰੀਆਂ ਨੂੰ) ਕਹੋ ਕਿ ਦਿਨ-ਰਾਤ ਰਹਿਮਾਨ ਦੇ (ਅਜ਼ਾਬ ਤੋਂ) ਤੁਹਾਡੀ ਸੁਰੱਖਿਆ ਕੌਣ ਕਰਦਾ ਹੈ ? ਅਸਲ ਗੱਲ ਇਹ ਹੈ ਕਿ ਇਹ ਆਪਣੇ ਰੱਬ ਦੀ ਯਾਦ ਤੋਂ ਮੂੰਹ ਮੋੜੀਂ ਫਿਰਦੇ ਹਨ।
43أَمْ لَهُمْ آلِهَةٌ تَمْنَعُهُم مِّن دُونِنَا ۚ لَا يَسْتَطِيعُونَ نَصْرَ أَنفُسِهِمْ وَلَا هُم مِّنَّا يُصْحَبُونَ
43਼ ਕੀ ਛੁੱਟ ਸਾਥੋਂ ਉਹਨਾਂ ਦੇ ਹੋਰ ਇਸ਼ਟ ਅਜਿਹੇ ਹਨ ਜਿਹੜੇ ਉਹਨਾਂ ਨੂੰ (ਅਜ਼ਾਬ ਤੋਂ) ਬਚਾ ਸਕਣ ? ਉਹ ਨਾ ਤਾਂ ਆਪਣੀ ਸਹਾਇਤਾ ਆਪ ਕਰ ਸਕਦੇ ਹਨ ਅਤੇ ਨਾ ਹੀ ਸਾਡੇ ਅਜ਼ਾਬ ਤੋਂ ਸੁਰੱਖਿਅਤ ਹਨ।
44بَلْ مَتَّعْنَا هَٰؤُلَاءِ وَآبَاءَهُمْ حَتَّىٰ طَالَ عَلَيْهِمُ الْعُمُرُ ۗ أَفَلَا يَرَوْنَ أَنَّا نَأْتِي الْأَرْضَ نَنقُصُهَا مِنْ أَطْرَافِهَا ۚ أَفَهُمُ الْغَالِبُونَ
44਼ ਸਗੋਂ ਉਹਨਾਂ (ਕਾਫ਼ਿਰਾਂ) ਨੂੰ ਅਤੇ ਉਹਨਾਂ ਦੇ ਬਾਪ ਦਾਦਿਆਂ ਨੂੰ ਅਸੀਂ ਹੀ ਜੀਵਨ ਗੁਜ਼ਾਰਨ ਲਈ ਸਮੱਗਰੀ ਦਿੱਤੀ, ਇੱਥੋਂ ਤੀਕ ਕਿ ਉਹਨਾਂ ’ਤੇ ਇਕ ਲੰਮਾ ਸਮਾਂ ਲੰਘ ਗਿਆ। ਕੀ ਤੁਸੀਂ ਇਹ ਨਹੀਂ ਵੇਖਦੇ ਕਿ ਅਸੀਂ ਧਰਤੀ ਨੂੰ ਉਸ ਦੀਆਂ ਅਨੇਕਾਂ ਦਿਸ਼ਾਵਾਂ ਤੋਂ (ਕਾਫ਼ਿਰਾਂ ਦੀ ਤਾਕਤ) ਘਟਾਉਂਦੇ ਜਾਂਦੇ ਹਾਂ ? ਕੀ ਫੇਰ ਵੀ ਇਹੋ ਭਾਰੂ ਰਹਿਣਗੇ?
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
42ਆਇਤ

ਅਨੁਵਾਦ — ਅਲ-ਅੰਬੀਆ 42

ਸੂਰਾ ਅਲ-ਅੰਬੀਆ ਆਇਤ 42 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 42਼ (ਉਹਨਾਂ ਇਨਕਾਰੀਆਂ ਨੂੰ) ਕਹੋ ਕਿ ਦਿਨ-ਰਾਤ ਰਹਿਮਾਨ ਦੇ (ਅਜ਼ਾਬ…

ਸੂਰਾ ਆਇਤ 42/112 — ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਅੰਬੀਆ ਸੁਣੋ, ਅਲ-ਅੰਬੀਆ ਅਨੁਵਾਦ, ਅਲ-ਅੰਬੀਆ mp3, ਅਲ-ਅੰਬੀਆ pdf. ਆਇਤ 40–44. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers