ਅਲ-ਅੰਬੀਆ · 43/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
أَمْ لَهُمْ آلِهَةٌ تَمْنَعُهُم مِّن دُونِنَا ۚ لَا يَسْتَطِيعُونَ نَصْرَ أَنفُسِهِمْ وَلَا هُم مِّنَّا يُصْحَبُونَ ۝٤٣
Am lahum aalihatun tamna`ulum min dooninaa; laa yastatee`oona nasra anfusihim wa laa hum minnna yus-haboon
📖 ਪੰਜਾਬੀ ਵਿੱਚ
43਼ ਕੀ ਛੁੱਟ ਸਾਥੋਂ ਉਹਨਾਂ ਦੇ ਹੋਰ ਇਸ਼ਟ ਅਜਿਹੇ ਹਨ ਜਿਹੜੇ ਉਹਨਾਂ ਨੂੰ (ਅਜ਼ਾਬ ਤੋਂ) ਬਚਾ ਸਕਣ ? ਉਹ ਨਾ ਤਾਂ ਆਪਣੀ ਸਹਾਇਤਾ ਆਪ ਕਰ ਸਕਦੇ ਹਨ ਅਤੇ ਨਾ ਹੀ ਸਾਡੇ ਅਜ਼ਾਬ ਤੋਂ ਸੁਰੱਖਿਅਤ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 41-45 — ਸੂਰਾ ਅਲ-ਅੰਬੀਆ

41وَلَقَدِ اسْتُهْزِئَ بِرُسُلٍ مِّن قَبْلِكَ فَحَاقَ بِالَّذِينَ سَخِرُوا مِنْهُم مَّا كَانُوا بِهِ يَسْتَهْزِئُونَ
41਼ (ਹੇ ਮੁਹੰਮਦ ਸ:!) ਤੁਹਾਥੋਂ ਪਹਿਲਾਂ ਵੀ ਪੈਗ਼ੰਬਰਾਂ ਨਾਲ ਮਖੌਲ ਹੋਏ ਸਨ, ਅੰਤ ਉਹਨਾਂ ਖਿੱਲੀ ਕਰਨ ਵਾਲਿਆਂ ਨੂੰ ਉਸੇ (ਅਜ਼ਾਬ) ਨੇ ਆ ਘੇਰਿਆ ਜਿਸ ਦਾ ਉਹ ਮਖੌਲ ਕਰਿਆ ਕਰਦੇ ਸਨ।
42قُلْ مَن يَكْلَؤُكُم بِاللَّيْلِ وَالنَّهَارِ مِنَ الرَّحْمَٰنِ ۗ بَلْ هُمْ عَن ذِكْرِ رَبِّهِم مُّعْرِضُونَ
42਼ (ਉਹਨਾਂ ਇਨਕਾਰੀਆਂ ਨੂੰ) ਕਹੋ ਕਿ ਦਿਨ-ਰਾਤ ਰਹਿਮਾਨ ਦੇ (ਅਜ਼ਾਬ ਤੋਂ) ਤੁਹਾਡੀ ਸੁਰੱਖਿਆ ਕੌਣ ਕਰਦਾ ਹੈ ? ਅਸਲ ਗੱਲ ਇਹ ਹੈ ਕਿ ਇਹ ਆਪਣੇ ਰੱਬ ਦੀ ਯਾਦ ਤੋਂ ਮੂੰਹ ਮੋੜੀਂ ਫਿਰਦੇ ਹਨ।
43أَمْ لَهُمْ آلِهَةٌ تَمْنَعُهُم مِّن دُونِنَا ۚ لَا يَسْتَطِيعُونَ نَصْرَ أَنفُسِهِمْ وَلَا هُم مِّنَّا يُصْحَبُونَ
43਼ ਕੀ ਛੁੱਟ ਸਾਥੋਂ ਉਹਨਾਂ ਦੇ ਹੋਰ ਇਸ਼ਟ ਅਜਿਹੇ ਹਨ ਜਿਹੜੇ ਉਹਨਾਂ ਨੂੰ (ਅਜ਼ਾਬ ਤੋਂ) ਬਚਾ ਸਕਣ ? ਉਹ ਨਾ ਤਾਂ ਆਪਣੀ ਸਹਾਇਤਾ ਆਪ ਕਰ ਸਕਦੇ ਹਨ ਅਤੇ ਨਾ ਹੀ ਸਾਡੇ ਅਜ਼ਾਬ ਤੋਂ ਸੁਰੱਖਿਅਤ ਹਨ।
44بَلْ مَتَّعْنَا هَٰؤُلَاءِ وَآبَاءَهُمْ حَتَّىٰ طَالَ عَلَيْهِمُ الْعُمُرُ ۗ أَفَلَا يَرَوْنَ أَنَّا نَأْتِي الْأَرْضَ نَنقُصُهَا مِنْ أَطْرَافِهَا ۚ أَفَهُمُ الْغَالِبُونَ
44਼ ਸਗੋਂ ਉਹਨਾਂ (ਕਾਫ਼ਿਰਾਂ) ਨੂੰ ਅਤੇ ਉਹਨਾਂ ਦੇ ਬਾਪ ਦਾਦਿਆਂ ਨੂੰ ਅਸੀਂ ਹੀ ਜੀਵਨ ਗੁਜ਼ਾਰਨ ਲਈ ਸਮੱਗਰੀ ਦਿੱਤੀ, ਇੱਥੋਂ ਤੀਕ ਕਿ ਉਹਨਾਂ ’ਤੇ ਇਕ ਲੰਮਾ ਸਮਾਂ ਲੰਘ ਗਿਆ। ਕੀ ਤੁਸੀਂ ਇਹ ਨਹੀਂ ਵੇਖਦੇ ਕਿ ਅਸੀਂ ਧਰਤੀ ਨੂੰ ਉਸ ਦੀਆਂ ਅਨੇਕਾਂ ਦਿਸ਼ਾਵਾਂ ਤੋਂ (ਕਾਫ਼ਿਰਾਂ ਦੀ ਤਾਕਤ) ਘਟਾਉਂਦੇ ਜਾਂਦੇ ਹਾਂ ? ਕੀ ਫੇਰ ਵੀ ਇਹੋ ਭਾਰੂ ਰਹਿਣਗੇ?
45قُلْ إِنَّمَا أُنذِرُكُم بِالْوَحْيِ ۚ وَلَا يَسْمَعُ الصُّمُّ الدُّعَاءَ إِذَا مَا يُنذَرُونَ
45਼ ਹੇ ਨਬੀ! ਆਖ ਦਿਓ ਕਿ ਮੈਂ ਤਾਂ ਤੁਹਾਨੂੰ ਵਹੀ (ਰੱਬੀ ਆਦੇਸ਼) ਦੁਆਰਾ (ਉਸ ਦੇ ਅਜ਼ਾਬ ਤੋਂ) ਖ਼ਬਰਦਾਰ ਕਰ ਰਿਹਾ ਹਾਂ, ਪਰੰਤੂ ਬੋਲੇ ਲੋਕ ਨਹੀਂ ਸੁਣਦੇ, ਜਦ ਕਿ ਉਹਨਾਂ ਨੂੰ ਸਾਵਧਾਨ ਕੀਤਾ ਜਾ ਰਿਹਾ ਹੈ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
43ਆਇਤ

ਅਨੁਵਾਦ — ਅਲ-ਅੰਬੀਆ 43

ਸੂਰਾ ਅਲ-ਅੰਬੀਆ ਆਇਤ 43 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 43਼ ਕੀ ਛੁੱਟ ਸਾਥੋਂ ਉਹਨਾਂ ਦੇ ਹੋਰ ਇਸ਼ਟ ਅਜਿਹੇ ਹਨ…

ਸੂਰਾ ਆਇਤ 43/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 41–45. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers