ਅਲ-ਅੰਬੀਆ · 45/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
قُلْ إِنَّمَا أُنذِرُكُم بِالْوَحْيِ ۚ وَلَا يَسْمَعُ الصُّمُّ الدُّعَاءَ إِذَا مَا يُنذَرُونَ ۝٤٥
Qul innamaaa unzirukum bilwahyi; wa laa yasma`us summud du`aaa`a izaa maa yunzaroon
📖 ਪੰਜਾਬੀ ਵਿੱਚ
45਼ ਹੇ ਨਬੀ! ਆਖ ਦਿਓ ਕਿ ਮੈਂ ਤਾਂ ਤੁਹਾਨੂੰ ਵਹੀ (ਰੱਬੀ ਆਦੇਸ਼) ਦੁਆਰਾ (ਉਸ ਦੇ ਅਜ਼ਾਬ ਤੋਂ) ਖ਼ਬਰਦਾਰ ਕਰ ਰਿਹਾ ਹਾਂ, ਪਰੰਤੂ ਬੋਲੇ ਲੋਕ ਨਹੀਂ ਸੁਣਦੇ, ਜਦ ਕਿ ਉਹਨਾਂ ਨੂੰ ਸਾਵਧਾਨ ਕੀਤਾ ਜਾ ਰਿਹਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 43-47 — ਸੂਰਾ ਅਲ-ਅੰਬੀਆ

43أَمْ لَهُمْ آلِهَةٌ تَمْنَعُهُم مِّن دُونِنَا ۚ لَا يَسْتَطِيعُونَ نَصْرَ أَنفُسِهِمْ وَلَا هُم مِّنَّا يُصْحَبُونَ
43਼ ਕੀ ਛੁੱਟ ਸਾਥੋਂ ਉਹਨਾਂ ਦੇ ਹੋਰ ਇਸ਼ਟ ਅਜਿਹੇ ਹਨ ਜਿਹੜੇ ਉਹਨਾਂ ਨੂੰ (ਅਜ਼ਾਬ ਤੋਂ) ਬਚਾ ਸਕਣ ? ਉਹ ਨਾ ਤਾਂ ਆਪਣੀ ਸਹਾਇਤਾ ਆਪ ਕਰ ਸਕਦੇ ਹਨ ਅਤੇ ਨਾ ਹੀ ਸਾਡੇ ਅਜ਼ਾਬ ਤੋਂ ਸੁਰੱਖਿਅਤ ਹਨ।
44بَلْ مَتَّعْنَا هَٰؤُلَاءِ وَآبَاءَهُمْ حَتَّىٰ طَالَ عَلَيْهِمُ الْعُمُرُ ۗ أَفَلَا يَرَوْنَ أَنَّا نَأْتِي الْأَرْضَ نَنقُصُهَا مِنْ أَطْرَافِهَا ۚ أَفَهُمُ الْغَالِبُونَ
44਼ ਸਗੋਂ ਉਹਨਾਂ (ਕਾਫ਼ਿਰਾਂ) ਨੂੰ ਅਤੇ ਉਹਨਾਂ ਦੇ ਬਾਪ ਦਾਦਿਆਂ ਨੂੰ ਅਸੀਂ ਹੀ ਜੀਵਨ ਗੁਜ਼ਾਰਨ ਲਈ ਸਮੱਗਰੀ ਦਿੱਤੀ, ਇੱਥੋਂ ਤੀਕ ਕਿ ਉਹਨਾਂ ’ਤੇ ਇਕ ਲੰਮਾ ਸਮਾਂ ਲੰਘ ਗਿਆ। ਕੀ ਤੁਸੀਂ ਇਹ ਨਹੀਂ ਵੇਖਦੇ ਕਿ ਅਸੀਂ ਧਰਤੀ ਨੂੰ ਉਸ ਦੀਆਂ ਅਨੇਕਾਂ ਦਿਸ਼ਾਵਾਂ ਤੋਂ (ਕਾਫ਼ਿਰਾਂ ਦੀ ਤਾਕਤ) ਘਟਾਉਂਦੇ ਜਾਂਦੇ ਹਾਂ ? ਕੀ ਫੇਰ ਵੀ ਇਹੋ ਭਾਰੂ ਰਹਿਣਗੇ?
45قُلْ إِنَّمَا أُنذِرُكُم بِالْوَحْيِ ۚ وَلَا يَسْمَعُ الصُّمُّ الدُّعَاءَ إِذَا مَا يُنذَرُونَ
45਼ ਹੇ ਨਬੀ! ਆਖ ਦਿਓ ਕਿ ਮੈਂ ਤਾਂ ਤੁਹਾਨੂੰ ਵਹੀ (ਰੱਬੀ ਆਦੇਸ਼) ਦੁਆਰਾ (ਉਸ ਦੇ ਅਜ਼ਾਬ ਤੋਂ) ਖ਼ਬਰਦਾਰ ਕਰ ਰਿਹਾ ਹਾਂ, ਪਰੰਤੂ ਬੋਲੇ ਲੋਕ ਨਹੀਂ ਸੁਣਦੇ, ਜਦ ਕਿ ਉਹਨਾਂ ਨੂੰ ਸਾਵਧਾਨ ਕੀਤਾ ਜਾ ਰਿਹਾ ਹੈ।
46وَلَئِن مَّسَّتْهُمْ نَفْحَةٌ مِّنْ عَذَابِ رَبِّكَ لَيَقُولُنَّ يَا وَيْلَنَا إِنَّا كُنَّا ظَالِمِينَ
46਼ ਜੇ ਉਹਨਾਂ ਨੂੰ (ਹੇ ਨਬੀ!) ਤੇਰੇ ਰੱਬ ਦਾ ਅਜ਼ਾਬ ਰਤਾ ਛੂਹ ਜਾਵੇ ਤਾਂ ਕਹਿਣਗੇ ਕਿ ਅਸੀਂ ਤਾਂ ਬਰਬਾਦ ਹੋ ਗਏ, (ਇਕਰਾਰ ਕਰਨਗੇ ਕਿ) ਅਸੀਂ ਜ਼ਾਲਮ ਹਾਂ।
47وَنَضَعُ الْمَوَازِينَ الْقِسْطَ لِيَوْمِ الْقِيَامَةِ فَلَا تُظْلَمُ نَفْسٌ شَيْئًا ۖ وَإِن كَانَ مِثْقَالَ حَبَّةٍ مِّنْ خَرْدَلٍ أَتَيْنَا بِهَا ۗ وَكَفَىٰ بِنَا حَاسِبِينَ
47਼ ਕਿਆਮਤ ਦਿਹਾੜੇ ਅਸੀਂ ਠੀਕ-ਠੀਕ ਤੋਲਣ ਵਾਲੀ ਤੱਕੜੀ ਲੋਕਾਂ ਵਿਚਕਾਰ ਲਿਆ ਰੱਖਾਂਗੇ ਫੇਰ ਕਿਸੇ ਨਾਲ ਕੋਈ ਜ਼ੁਲਮ ਨਹੀਂ ਹੋਵੇਗਾ। ਜੇ ਇਕ ਰਾਈ ਦੇ ਦਾਨੇ ਬਰਾਬਰ ਵੀ ਕਿਸੇ ਨੇ ਕੋਈ ਅਮਲ (ਕੰਮ) ਕੀਤਾ ਹੋਵੇਗਾ ਅਸੀਂ ਉਸ ਨੂੰ ਉਸ ਦੇ ਸਾਹਮਣੇ ਲਿਆਵਾਂਗੇ। ਹਿਸਾਬ ਕਰਨ ਲਈ ਅਸੀਂ ਹੀ ਬਥੇਰਾ ਹੈ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
45ਆਇਤ

ਅਨੁਵਾਦ — ਅਲ-ਅੰਬੀਆ 45

ਸੂਰਾ ਅਲ-ਅੰਬੀਆ ਆਇਤ 45 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 45਼ ਹੇ ਨਬੀ! ਆਖ ਦਿਓ ਕਿ ਮੈਂ ਤਾਂ ਤੁਹਾਨੂੰ ਵਹੀ…

ਸੂਰਾ ਆਇਤ 45/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 43–47. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers