ਅਲ-ਅੰਬੀਆ · 47/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
وَنَضَعُ الْمَوَازِينَ الْقِسْطَ لِيَوْمِ الْقِيَامَةِ فَلَا تُظْلَمُ نَفْسٌ شَيْئًا ۖ وَإِن كَانَ مِثْقَالَ حَبَّةٍ مِّنْ خَرْدَلٍ أَتَيْنَا بِهَا ۗ وَكَفَىٰ بِنَا حَاسِبِينَ ۝٤٧
Wa nada`ul mawaazeenal qista li Yawmil Qiyaamati falaa tuzlamu nafsun shai`aa; wa in kaana misqaala habbatim min khardalin atainaa bihaa; wa kafaa binaa haasibeen
📖 ਪੰਜਾਬੀ ਵਿੱਚ
47਼ ਕਿਆਮਤ ਦਿਹਾੜੇ ਅਸੀਂ ਠੀਕ-ਠੀਕ ਤੋਲਣ ਵਾਲੀ ਤੱਕੜੀ ਲੋਕਾਂ ਵਿਚਕਾਰ ਲਿਆ ਰੱਖਾਂਗੇ ਫੇਰ ਕਿਸੇ ਨਾਲ ਕੋਈ ਜ਼ੁਲਮ ਨਹੀਂ ਹੋਵੇਗਾ। ਜੇ ਇਕ ਰਾਈ ਦੇ ਦਾਨੇ ਬਰਾਬਰ ਵੀ ਕਿਸੇ ਨੇ ਕੋਈ ਅਮਲ (ਕੰਮ) ਕੀਤਾ ਹੋਵੇਗਾ ਅਸੀਂ ਉਸ ਨੂੰ ਉਸ ਦੇ ਸਾਹਮਣੇ ਲਿਆਵਾਂਗੇ। ਹਿਸਾਬ ਕਰਨ ਲਈ ਅਸੀਂ ਹੀ ਬਥੇਰਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 45-49 — ਸੂਰਾ ਅਲ-ਅੰਬੀਆ

45قُلْ إِنَّمَا أُنذِرُكُم بِالْوَحْيِ ۚ وَلَا يَسْمَعُ الصُّمُّ الدُّعَاءَ إِذَا مَا يُنذَرُونَ
45਼ ਹੇ ਨਬੀ! ਆਖ ਦਿਓ ਕਿ ਮੈਂ ਤਾਂ ਤੁਹਾਨੂੰ ਵਹੀ (ਰੱਬੀ ਆਦੇਸ਼) ਦੁਆਰਾ (ਉਸ ਦੇ ਅਜ਼ਾਬ ਤੋਂ) ਖ਼ਬਰਦਾਰ ਕਰ ਰਿਹਾ ਹਾਂ, ਪਰੰਤੂ ਬੋਲੇ ਲੋਕ ਨਹੀਂ ਸੁਣਦੇ, ਜਦ ਕਿ ਉਹਨਾਂ ਨੂੰ ਸਾਵਧਾਨ ਕੀਤਾ ਜਾ ਰਿਹਾ ਹੈ।
46وَلَئِن مَّسَّتْهُمْ نَفْحَةٌ مِّنْ عَذَابِ رَبِّكَ لَيَقُولُنَّ يَا وَيْلَنَا إِنَّا كُنَّا ظَالِمِينَ
46਼ ਜੇ ਉਹਨਾਂ ਨੂੰ (ਹੇ ਨਬੀ!) ਤੇਰੇ ਰੱਬ ਦਾ ਅਜ਼ਾਬ ਰਤਾ ਛੂਹ ਜਾਵੇ ਤਾਂ ਕਹਿਣਗੇ ਕਿ ਅਸੀਂ ਤਾਂ ਬਰਬਾਦ ਹੋ ਗਏ, (ਇਕਰਾਰ ਕਰਨਗੇ ਕਿ) ਅਸੀਂ ਜ਼ਾਲਮ ਹਾਂ।
47وَنَضَعُ الْمَوَازِينَ الْقِسْطَ لِيَوْمِ الْقِيَامَةِ فَلَا تُظْلَمُ نَفْسٌ شَيْئًا ۖ وَإِن كَانَ مِثْقَالَ حَبَّةٍ مِّنْ خَرْدَلٍ أَتَيْنَا بِهَا ۗ وَكَفَىٰ بِنَا حَاسِبِينَ
47਼ ਕਿਆਮਤ ਦਿਹਾੜੇ ਅਸੀਂ ਠੀਕ-ਠੀਕ ਤੋਲਣ ਵਾਲੀ ਤੱਕੜੀ ਲੋਕਾਂ ਵਿਚਕਾਰ ਲਿਆ ਰੱਖਾਂਗੇ ਫੇਰ ਕਿਸੇ ਨਾਲ ਕੋਈ ਜ਼ੁਲਮ ਨਹੀਂ ਹੋਵੇਗਾ। ਜੇ ਇਕ ਰਾਈ ਦੇ ਦਾਨੇ ਬਰਾਬਰ ਵੀ ਕਿਸੇ ਨੇ ਕੋਈ ਅਮਲ (ਕੰਮ) ਕੀਤਾ ਹੋਵੇਗਾ ਅਸੀਂ ਉਸ ਨੂੰ ਉਸ ਦੇ ਸਾਹਮਣੇ ਲਿਆਵਾਂਗੇ। ਹਿਸਾਬ ਕਰਨ ਲਈ ਅਸੀਂ ਹੀ ਬਥੇਰਾ ਹੈ।
48وَلَقَدْ آتَيْنَا مُوسَىٰ وَهَارُونَ الْفُرْقَانَ وَضِيَاءً وَذِكْرًا لِّلْمُتَّقِينَ
48਼ (ਅਤੇ .ਕੁਰਆਨ ਤੋਂ ਪਹਿਲਾਂ) ਅਸੀਂ ਮੂਸਾ ਅਤੇ ਹਾਰੂਨ ਨੂੰ ਫ਼ੁਰਕਾਨ (ਹੱਕ ਅਤੇ ਝੂਠ ਵਿਚਕਾਰ ਫ਼ੈਸਲਾ ਕਰਨ ਵਾਲੀ ਤੇ ਸਿੱਧੀ ਰਾਹ ਵਿਖਾਉਣ ਵਾਲੀ) ਅਤੇ ਚਾਨਣ ਪਾਉਣ ਵਾਲੀ ਅਤੇ (ਬੁਰਾਈਆਂ ਤੋਂ) ਪਰਹੇਜ਼ ਕਰਨ ਵਾਲਿਆਂ ਨੂੰ ਨਸੀਹਤ ਕਰਨ ਵਾਲੀ ਕਿਤਾਬ (ਤੌਰੈਤ) ਬਖ਼ਸ਼ ਚੁੱਕੇ ਹਾਂ।
49الَّذِينَ يَخْشَوْنَ رَبَّهُم بِالْغَيْبِ وَهُم مِّنَ السَّاعَةِ مُشْفِقُونَ
49਼ (ਅਤੇ ਇਹ ਕੁਰਆਨ ਉਨ੍ਹਾਂ ਲਈ ਹੈ) ਜਿਹੜੇ ਲੋਕ ਬਿਨਾ ਵੇਖੇ ਆਪਣੇ ਰੱਬ ਤੋਂ ਡਰਦੇ ਹਨ ਅਤੇ ਕਿਆਮਤ ਤੋਂ ਵੀ ਡਰੇ ਰਹਿੰਦੇ ਹਨ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
47ਆਇਤ

ਅਨੁਵਾਦ — ਅਲ-ਅੰਬੀਆ 47

ਸੂਰਾ ਅਲ-ਅੰਬੀਆ ਆਇਤ 47 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 47਼ ਕਿਆਮਤ ਦਿਹਾੜੇ ਅਸੀਂ ਠੀਕ-ਠੀਕ ਤੋਲਣ ਵਾਲੀ ਤੱਕੜੀ ਲੋਕਾਂ ਵਿਚਕਾਰ…

ਸੂਰਾ ਆਇਤ 47/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 45–49. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers