ਅਲ-ਅੰਬੀਆ · 49/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
الَّذِينَ يَخْشَوْنَ رَبَّهُم بِالْغَيْبِ وَهُم مِّنَ السَّاعَةِ مُشْفِقُونَ ۝٤٩
Allazeena yakhshawna Rabbahum bilghaibi wa hum minas Saa`ati mushfiqoon
📖 ਪੰਜਾਬੀ ਵਿੱਚ
49਼ (ਅਤੇ ਇਹ ਕੁਰਆਨ ਉਨ੍ਹਾਂ ਲਈ ਹੈ) ਜਿਹੜੇ ਲੋਕ ਬਿਨਾ ਵੇਖੇ ਆਪਣੇ ਰੱਬ ਤੋਂ ਡਰਦੇ ਹਨ ਅਤੇ ਕਿਆਮਤ ਤੋਂ ਵੀ ਡਰੇ ਰਹਿੰਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 47-51 — ਸੂਰਾ ਅਲ-ਅੰਬੀਆ

47وَنَضَعُ الْمَوَازِينَ الْقِسْطَ لِيَوْمِ الْقِيَامَةِ فَلَا تُظْلَمُ نَفْسٌ شَيْئًا ۖ وَإِن كَانَ مِثْقَالَ حَبَّةٍ مِّنْ خَرْدَلٍ أَتَيْنَا بِهَا ۗ وَكَفَىٰ بِنَا حَاسِبِينَ
47਼ ਕਿਆਮਤ ਦਿਹਾੜੇ ਅਸੀਂ ਠੀਕ-ਠੀਕ ਤੋਲਣ ਵਾਲੀ ਤੱਕੜੀ ਲੋਕਾਂ ਵਿਚਕਾਰ ਲਿਆ ਰੱਖਾਂਗੇ ਫੇਰ ਕਿਸੇ ਨਾਲ ਕੋਈ ਜ਼ੁਲਮ ਨਹੀਂ ਹੋਵੇਗਾ। ਜੇ ਇਕ ਰਾਈ ਦੇ ਦਾਨੇ ਬਰਾਬਰ ਵੀ ਕਿਸੇ ਨੇ ਕੋਈ ਅਮਲ (ਕੰਮ) ਕੀਤਾ ਹੋਵੇਗਾ ਅਸੀਂ ਉਸ ਨੂੰ ਉਸ ਦੇ ਸਾਹਮਣੇ ਲਿਆਵਾਂਗੇ। ਹਿਸਾਬ ਕਰਨ ਲਈ ਅਸੀਂ ਹੀ ਬਥੇਰਾ ਹੈ।
48وَلَقَدْ آتَيْنَا مُوسَىٰ وَهَارُونَ الْفُرْقَانَ وَضِيَاءً وَذِكْرًا لِّلْمُتَّقِينَ
48਼ (ਅਤੇ .ਕੁਰਆਨ ਤੋਂ ਪਹਿਲਾਂ) ਅਸੀਂ ਮੂਸਾ ਅਤੇ ਹਾਰੂਨ ਨੂੰ ਫ਼ੁਰਕਾਨ (ਹੱਕ ਅਤੇ ਝੂਠ ਵਿਚਕਾਰ ਫ਼ੈਸਲਾ ਕਰਨ ਵਾਲੀ ਤੇ ਸਿੱਧੀ ਰਾਹ ਵਿਖਾਉਣ ਵਾਲੀ) ਅਤੇ ਚਾਨਣ ਪਾਉਣ ਵਾਲੀ ਅਤੇ (ਬੁਰਾਈਆਂ ਤੋਂ) ਪਰਹੇਜ਼ ਕਰਨ ਵਾਲਿਆਂ ਨੂੰ ਨਸੀਹਤ ਕਰਨ ਵਾਲੀ ਕਿਤਾਬ (ਤੌਰੈਤ) ਬਖ਼ਸ਼ ਚੁੱਕੇ ਹਾਂ।
49الَّذِينَ يَخْشَوْنَ رَبَّهُم بِالْغَيْبِ وَهُم مِّنَ السَّاعَةِ مُشْفِقُونَ
49਼ (ਅਤੇ ਇਹ ਕੁਰਆਨ ਉਨ੍ਹਾਂ ਲਈ ਹੈ) ਜਿਹੜੇ ਲੋਕ ਬਿਨਾ ਵੇਖੇ ਆਪਣੇ ਰੱਬ ਤੋਂ ਡਰਦੇ ਹਨ ਅਤੇ ਕਿਆਮਤ ਤੋਂ ਵੀ ਡਰੇ ਰਹਿੰਦੇ ਹਨ।
50وَهَٰذَا ذِكْرٌ مُّبَارَكٌ أَنزَلْنَاهُ ۚ أَفَأَنتُمْ لَهُ مُنكِرُونَ
50਼ ਇਹ (.ਕੁਰਆਨ) ਬਰਕਤਾਂ ਵਾਲਾ ਜ਼ਿਕਰ ਹੈ, ਜਿਸ ਨੂੰ ਅਸੀਂ ਹੀ ਨਾਜ਼ਿਲ ਕੀਤਾ ਹੈ। ਕੀ ਤੁਸੀਂ ਫੇਰ ਵੀ ਇਸ ਨੂੰ ਨਹੀਂ ਮੰਨਦੇ ? 1
51۞ وَلَقَدْ آتَيْنَا إِبْرَاهِيمَ رُشْدَهُ مِن قَبْلُ وَكُنَّا بِهِ عَالِمِينَ
51਼ ਬੇਸ਼ੱਕ ਉਸ (ਤੌਰੈਤ) ਤੋਂ ਵੀ ਪਹਿਲਾਂ ਅਸੀਂ ਇਬਰਾਹੀਮ ਨੂੰ ਸੂਝ-ਬੂਝ ਬਖ਼ਸ਼ੀ ਸੀ ਅਤੇ ਅਸੀਂ ਉਸ (ਇਬਰਾਹੀਮ) ਨੂੰ ਚੰਗੀ ਤਰ੍ਹਾਂ ਜਾਣਦੇ ਸੀ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
49ਆਇਤ

ਅਨੁਵਾਦ — ਅਲ-ਅੰਬੀਆ 49

ਸੂਰਾ ਅਲ-ਅੰਬੀਆ ਆਇਤ 49 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 49਼ (ਅਤੇ ਇਹ ਕੁਰਆਨ ਉਨ੍ਹਾਂ ਲਈ ਹੈ) ਜਿਹੜੇ ਲੋਕ ਬਿਨਾ…

ਸੂਰਾ ਆਇਤ 49/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 47–51. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers