ਅਲ-ਅੰਬੀਆ · 51/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
۞ وَلَقَدْ آتَيْنَا إِبْرَاهِيمَ رُشْدَهُ مِن قَبْلُ وَكُنَّا بِهِ عَالِمِينَ ۝٥١
Wa laqad aatainaaa Ibraaheema rushdahoo min qablu wa kunnaa bihee `aalimeen
📖 ਪੰਜਾਬੀ ਵਿੱਚ
51਼ ਬੇਸ਼ੱਕ ਉਸ (ਤੌਰੈਤ) ਤੋਂ ਵੀ ਪਹਿਲਾਂ ਅਸੀਂ ਇਬਰਾਹੀਮ ਨੂੰ ਸੂਝ-ਬੂਝ ਬਖ਼ਸ਼ੀ ਸੀ ਅਤੇ ਅਸੀਂ ਉਸ (ਇਬਰਾਹੀਮ) ਨੂੰ ਚੰਗੀ ਤਰ੍ਹਾਂ ਜਾਣਦੇ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 49-53 — ਸੂਰਾ ਅਲ-ਅੰਬੀਆ

49الَّذِينَ يَخْشَوْنَ رَبَّهُم بِالْغَيْبِ وَهُم مِّنَ السَّاعَةِ مُشْفِقُونَ
49਼ (ਅਤੇ ਇਹ ਕੁਰਆਨ ਉਨ੍ਹਾਂ ਲਈ ਹੈ) ਜਿਹੜੇ ਲੋਕ ਬਿਨਾ ਵੇਖੇ ਆਪਣੇ ਰੱਬ ਤੋਂ ਡਰਦੇ ਹਨ ਅਤੇ ਕਿਆਮਤ ਤੋਂ ਵੀ ਡਰੇ ਰਹਿੰਦੇ ਹਨ।
50وَهَٰذَا ذِكْرٌ مُّبَارَكٌ أَنزَلْنَاهُ ۚ أَفَأَنتُمْ لَهُ مُنكِرُونَ
50਼ ਇਹ (.ਕੁਰਆਨ) ਬਰਕਤਾਂ ਵਾਲਾ ਜ਼ਿਕਰ ਹੈ, ਜਿਸ ਨੂੰ ਅਸੀਂ ਹੀ ਨਾਜ਼ਿਲ ਕੀਤਾ ਹੈ। ਕੀ ਤੁਸੀਂ ਫੇਰ ਵੀ ਇਸ ਨੂੰ ਨਹੀਂ ਮੰਨਦੇ ? 1
51۞ وَلَقَدْ آتَيْنَا إِبْرَاهِيمَ رُشْدَهُ مِن قَبْلُ وَكُنَّا بِهِ عَالِمِينَ
51਼ ਬੇਸ਼ੱਕ ਉਸ (ਤੌਰੈਤ) ਤੋਂ ਵੀ ਪਹਿਲਾਂ ਅਸੀਂ ਇਬਰਾਹੀਮ ਨੂੰ ਸੂਝ-ਬੂਝ ਬਖ਼ਸ਼ੀ ਸੀ ਅਤੇ ਅਸੀਂ ਉਸ (ਇਬਰਾਹੀਮ) ਨੂੰ ਚੰਗੀ ਤਰ੍ਹਾਂ ਜਾਣਦੇ ਸੀ।
52إِذْ قَالَ لِأَبِيهِ وَقَوْمِهِ مَا هَٰذِهِ التَّمَاثِيلُ الَّتِي أَنتُمْ لَهَا عَاكِفُونَ
52਼ ਜਦੋਂ ਉਸ (ਇਬਰਾਹੀਮ) ਨੇ ਆਪਣੇ ਪਿਤਾ ਨੂੰ ਅਤੇ ਆਪਣੀ ਕੌਮ ਨੂੰ ਆਖਿਆ ਸੀ ਕਿ ਇਹ ਮੂਰਤੀਆਂ ਜਿਨ੍ਹਾਂ ਦੀ ਤੁਸੀਂ ਮਜਾਵਰੀ (ਦੇਖ ਭਾਲ) ਕਰਦੇ ਹੋ ਕੀ ਹਨ ?
53قَالُوا وَجَدْنَا آبَاءَنَا لَهَا عَابِدِينَ
53਼ ਉਹਨਾਂ (ਸਭ ਨੇ) ਕਿਹਾ ਕਿ ਅਸੀਂ ਆਪਣੇ ਪਿਓ ਦਾਦਿਆਂ (ਭਾਵ ਬਜ਼ੁਰਗਾਂ) ਨੂੰ ਇਹਨਾਂ (ਮੂਰਤੀਆਂ) ਦੀ ਹੀ ਪੂਜਾ ਕਰਦੇ ਵੇਖਿਆ ਹੈ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
51ਆਇਤ

ਅਨੁਵਾਦ — ਅਲ-ਅੰਬੀਆ 51

ਸੂਰਾ ਅਲ-ਅੰਬੀਆ ਆਇਤ 51 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 51਼ ਬੇਸ਼ੱਕ ਉਸ (ਤੌਰੈਤ) ਤੋਂ ਵੀ ਪਹਿਲਾਂ ਅਸੀਂ ਇਬਰਾਹੀਮ ਨੂੰ…

ਸੂਰਾ ਆਇਤ 51/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 49–53. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers