ਅਲ-ਅੰਬੀਆ · 52/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
إِذْ قَالَ لِأَبِيهِ وَقَوْمِهِ مَا هَٰذِهِ التَّمَاثِيلُ الَّتِي أَنتُمْ لَهَا عَاكِفُونَ ۝٥٢
Iz qaala li abeehi wa qawmihee maa haazihit tamaaseelul lateee antum lahee `aakifoon
📖 ਪੰਜਾਬੀ ਵਿੱਚ
52਼ ਜਦੋਂ ਉਸ (ਇਬਰਾਹੀਮ) ਨੇ ਆਪਣੇ ਪਿਤਾ ਨੂੰ ਅਤੇ ਆਪਣੀ ਕੌਮ ਨੂੰ ਆਖਿਆ ਸੀ ਕਿ ਇਹ ਮੂਰਤੀਆਂ ਜਿਨ੍ਹਾਂ ਦੀ ਤੁਸੀਂ ਮਜਾਵਰੀ (ਦੇਖ ਭਾਲ) ਕਰਦੇ ਹੋ ਕੀ ਹਨ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 50-54 — ਸੂਰਾ ਅਲ-ਅੰਬੀਆ

50وَهَٰذَا ذِكْرٌ مُّبَارَكٌ أَنزَلْنَاهُ ۚ أَفَأَنتُمْ لَهُ مُنكِرُونَ
50਼ ਇਹ (.ਕੁਰਆਨ) ਬਰਕਤਾਂ ਵਾਲਾ ਜ਼ਿਕਰ ਹੈ, ਜਿਸ ਨੂੰ ਅਸੀਂ ਹੀ ਨਾਜ਼ਿਲ ਕੀਤਾ ਹੈ। ਕੀ ਤੁਸੀਂ ਫੇਰ ਵੀ ਇਸ ਨੂੰ ਨਹੀਂ ਮੰਨਦੇ ? 1
51۞ وَلَقَدْ آتَيْنَا إِبْرَاهِيمَ رُشْدَهُ مِن قَبْلُ وَكُنَّا بِهِ عَالِمِينَ
51਼ ਬੇਸ਼ੱਕ ਉਸ (ਤੌਰੈਤ) ਤੋਂ ਵੀ ਪਹਿਲਾਂ ਅਸੀਂ ਇਬਰਾਹੀਮ ਨੂੰ ਸੂਝ-ਬੂਝ ਬਖ਼ਸ਼ੀ ਸੀ ਅਤੇ ਅਸੀਂ ਉਸ (ਇਬਰਾਹੀਮ) ਨੂੰ ਚੰਗੀ ਤਰ੍ਹਾਂ ਜਾਣਦੇ ਸੀ।
52إِذْ قَالَ لِأَبِيهِ وَقَوْمِهِ مَا هَٰذِهِ التَّمَاثِيلُ الَّتِي أَنتُمْ لَهَا عَاكِفُونَ
52਼ ਜਦੋਂ ਉਸ (ਇਬਰਾਹੀਮ) ਨੇ ਆਪਣੇ ਪਿਤਾ ਨੂੰ ਅਤੇ ਆਪਣੀ ਕੌਮ ਨੂੰ ਆਖਿਆ ਸੀ ਕਿ ਇਹ ਮੂਰਤੀਆਂ ਜਿਨ੍ਹਾਂ ਦੀ ਤੁਸੀਂ ਮਜਾਵਰੀ (ਦੇਖ ਭਾਲ) ਕਰਦੇ ਹੋ ਕੀ ਹਨ ?
53قَالُوا وَجَدْنَا آبَاءَنَا لَهَا عَابِدِينَ
53਼ ਉਹਨਾਂ (ਸਭ ਨੇ) ਕਿਹਾ ਕਿ ਅਸੀਂ ਆਪਣੇ ਪਿਓ ਦਾਦਿਆਂ (ਭਾਵ ਬਜ਼ੁਰਗਾਂ) ਨੂੰ ਇਹਨਾਂ (ਮੂਰਤੀਆਂ) ਦੀ ਹੀ ਪੂਜਾ ਕਰਦੇ ਵੇਖਿਆ ਹੈ।
54قَالَ لَقَدْ كُنتُمْ أَنتُمْ وَآبَاؤُكُمْ فِي ضَلَالٍ مُّبِينٍ
54਼ (ਇਬਰਾਹੀਮ ਨੇ) ਕਿਹਾ, ਫੇਰ ਤਾਂ ਤੁਸੀਂ ਵੀ ਕੁਰਾਹੇ ਪਏ ਹੋਏ ਹੋ ਅਤੇ ਤੁਹਾਡੇ ਬਜ਼ੁਰਗ ਵੀ ਸਪਸ਼ਟ ਰੂਪ ਵਿਚ ਕੁਰਾਹੇ ਪਏ ਹੋਏ ਸਨ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
52ਆਇਤ

ਅਨੁਵਾਦ — ਅਲ-ਅੰਬੀਆ 52

ਸੂਰਾ ਅਲ-ਅੰਬੀਆ ਆਇਤ 52 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 52਼ ਜਦੋਂ ਉਸ (ਇਬਰਾਹੀਮ) ਨੇ ਆਪਣੇ ਪਿਤਾ ਨੂੰ ਅਤੇ ਆਪਣੀ…

ਸੂਰਾ ਆਇਤ 52/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 50–54. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers