ਅਲ-ਅੰਬੀਆ · 54/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
قَالَ لَقَدْ كُنتُمْ أَنتُمْ وَآبَاؤُكُمْ فِي ضَلَالٍ مُّبِينٍ ۝٥٤
Qaala laqad kuntum antum wa aabaaa`ukum fee dalaalim mubeen
📖 ਪੰਜਾਬੀ ਵਿੱਚ
54਼ (ਇਬਰਾਹੀਮ ਨੇ) ਕਿਹਾ, ਫੇਰ ਤਾਂ ਤੁਸੀਂ ਵੀ ਕੁਰਾਹੇ ਪਏ ਹੋਏ ਹੋ ਅਤੇ ਤੁਹਾਡੇ ਬਜ਼ੁਰਗ ਵੀ ਸਪਸ਼ਟ ਰੂਪ ਵਿਚ ਕੁਰਾਹੇ ਪਏ ਹੋਏ ਸਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 52-56 — ਸੂਰਾ ਅਲ-ਅੰਬੀਆ

52إِذْ قَالَ لِأَبِيهِ وَقَوْمِهِ مَا هَٰذِهِ التَّمَاثِيلُ الَّتِي أَنتُمْ لَهَا عَاكِفُونَ
52਼ ਜਦੋਂ ਉਸ (ਇਬਰਾਹੀਮ) ਨੇ ਆਪਣੇ ਪਿਤਾ ਨੂੰ ਅਤੇ ਆਪਣੀ ਕੌਮ ਨੂੰ ਆਖਿਆ ਸੀ ਕਿ ਇਹ ਮੂਰਤੀਆਂ ਜਿਨ੍ਹਾਂ ਦੀ ਤੁਸੀਂ ਮਜਾਵਰੀ (ਦੇਖ ਭਾਲ) ਕਰਦੇ ਹੋ ਕੀ ਹਨ ?
53قَالُوا وَجَدْنَا آبَاءَنَا لَهَا عَابِدِينَ
53਼ ਉਹਨਾਂ (ਸਭ ਨੇ) ਕਿਹਾ ਕਿ ਅਸੀਂ ਆਪਣੇ ਪਿਓ ਦਾਦਿਆਂ (ਭਾਵ ਬਜ਼ੁਰਗਾਂ) ਨੂੰ ਇਹਨਾਂ (ਮੂਰਤੀਆਂ) ਦੀ ਹੀ ਪੂਜਾ ਕਰਦੇ ਵੇਖਿਆ ਹੈ।
54قَالَ لَقَدْ كُنتُمْ أَنتُمْ وَآبَاؤُكُمْ فِي ضَلَالٍ مُّبِينٍ
54਼ (ਇਬਰਾਹੀਮ ਨੇ) ਕਿਹਾ, ਫੇਰ ਤਾਂ ਤੁਸੀਂ ਵੀ ਕੁਰਾਹੇ ਪਏ ਹੋਏ ਹੋ ਅਤੇ ਤੁਹਾਡੇ ਬਜ਼ੁਰਗ ਵੀ ਸਪਸ਼ਟ ਰੂਪ ਵਿਚ ਕੁਰਾਹੇ ਪਏ ਹੋਏ ਸਨ।
55قَالُوا أَجِئْتَنَا بِالْحَقِّ أَمْ أَنتَ مِنَ اللَّاعِبِينَ
55਼ (ਕੌਮ ਨੇ) ਕਿਹਾ, ਕੀ ਤੁਸੀਂ ਸਾਡੇ ਸਾਹਮਣੇ ਸੱਚ ਬੋਲ ਰਹੇ ਹੋ ਜਾਂ ਮਖੌਲ ਕਰ ਰਹੇ ਹੋ?
56قَالَ بَل رَّبُّكُمْ رَبُّ السَّمَاوَاتِ وَالْأَرْضِ الَّذِي فَطَرَهُنَّ وَأَنَا عَلَىٰ ذَٰلِكُم مِّنَ الشَّاهِدِينَ
56਼ ਇਬਰਾਹੀਮ ਨੇ ਫ਼ਰਮਾਇਆ, ਅਸਲ ਗੱਲ ਇਹ ਹੈ ਕਿ ਤੁਹਾਡਾ ਸਾਰਿਆਂ ਦਾ ਪਾਲਣਹਾਰ ਤਾਂ ਉਹੀਓ ਹੈ ਜਿਹੜਾ ਅਕਾਸ਼ਾਂ ਅਤੇ ਧਰਤੀ ਦਾ ਮਾਲਿਕ ਹੈ ਅਤੇ ਜਿਸ ਨੇ ਉਹਨਾਂ ਨੂੰ ਸਾਜਿਆ ਹੈ। ਮੈਂ ਤੁਹਾਡੇ ਸਾਹਮਣੇ ਇਸ ਦੀ ਗਵਾਹੀ ਦਿੰਦਾ ਹਾਂ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
54ਆਇਤ

ਅਨੁਵਾਦ — ਅਲ-ਅੰਬੀਆ 54

ਸੂਰਾ ਅਲ-ਅੰਬੀਆ ਆਇਤ 54 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 54਼ (ਇਬਰਾਹੀਮ ਨੇ) ਕਿਹਾ, ਫੇਰ ਤਾਂ ਤੁਸੀਂ ਵੀ ਕੁਰਾਹੇ ਪਏ…

ਸੂਰਾ ਆਇਤ 54/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 52–56. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers