ਅਲ-ਅੰਬੀਆ · 55/112
ਅਨੁਵਾਦ ਉਚਾਰਨ — ਅਲ-ਅੰਬੀਆ
قَالُوا أَجِئْتَنَا بِالْحَقِّ أَمْ أَنتَ مِنَ اللَّاعِبِينَ ۝٥٥
Qaalooo aji`tanaa bil haqqi am anta minal laa`ibeen
📖 ਪੰਜਾਬੀ ਵਿੱਚ
55਼ (ਕੌਮ ਨੇ) ਕਿਹਾ, ਕੀ ਤੁਸੀਂ ਸਾਡੇ ਸਾਹਮਣੇ ਸੱਚ ਬੋਲ ਰਹੇ ਹੋ ਜਾਂ ਮਖੌਲ ਕਰ ਰਹੇ ਹੋ?
🎧 ਸੁਣੋ

📜 ਆਇਤ 53-57 — ਅਲ-ਅੰਬੀਆ

53قَالُوا وَجَدْنَا آبَاءَنَا لَهَا عَابِدِينَ
53਼ ਉਹਨਾਂ (ਸਭ ਨੇ) ਕਿਹਾ ਕਿ ਅਸੀਂ ਆਪਣੇ ਪਿਓ ਦਾਦਿਆਂ (ਭਾਵ ਬਜ਼ੁਰਗਾਂ) ਨੂੰ ਇਹਨਾਂ (ਮੂਰਤੀਆਂ) ਦੀ ਹੀ ਪੂਜਾ ਕਰਦੇ ਵੇਖਿਆ ਹੈ।
54قَالَ لَقَدْ كُنتُمْ أَنتُمْ وَآبَاؤُكُمْ فِي ضَلَالٍ مُّبِينٍ
54਼ (ਇਬਰਾਹੀਮ ਨੇ) ਕਿਹਾ, ਫੇਰ ਤਾਂ ਤੁਸੀਂ ਵੀ ਕੁਰਾਹੇ ਪਏ ਹੋਏ ਹੋ ਅਤੇ ਤੁਹਾਡੇ ਬਜ਼ੁਰਗ ਵੀ ਸਪਸ਼ਟ ਰੂਪ ਵਿਚ ਕੁਰਾਹੇ ਪਏ ਹੋਏ ਸਨ।
55قَالُوا أَجِئْتَنَا بِالْحَقِّ أَمْ أَنتَ مِنَ اللَّاعِبِينَ
55਼ (ਕੌਮ ਨੇ) ਕਿਹਾ, ਕੀ ਤੁਸੀਂ ਸਾਡੇ ਸਾਹਮਣੇ ਸੱਚ ਬੋਲ ਰਹੇ ਹੋ ਜਾਂ ਮਖੌਲ ਕਰ ਰਹੇ ਹੋ?
56قَالَ بَل رَّبُّكُمْ رَبُّ السَّمَاوَاتِ وَالْأَرْضِ الَّذِي فَطَرَهُنَّ وَأَنَا عَلَىٰ ذَٰلِكُم مِّنَ الشَّاهِدِينَ
56਼ ਇਬਰਾਹੀਮ ਨੇ ਫ਼ਰਮਾਇਆ, ਅਸਲ ਗੱਲ ਇਹ ਹੈ ਕਿ ਤੁਹਾਡਾ ਸਾਰਿਆਂ ਦਾ ਪਾਲਣਹਾਰ ਤਾਂ ਉਹੀਓ ਹੈ ਜਿਹੜਾ ਅਕਾਸ਼ਾਂ ਅਤੇ ਧਰਤੀ ਦਾ ਮਾਲਿਕ ਹੈ ਅਤੇ ਜਿਸ ਨੇ ਉਹਨਾਂ ਨੂੰ ਸਾਜਿਆ ਹੈ। ਮੈਂ ਤੁਹਾਡੇ ਸਾਹਮਣੇ ਇਸ ਦੀ ਗਵਾਹੀ ਦਿੰਦਾ ਹਾਂ।
57وَتَاللَّهِ لَأَكِيدَنَّ أَصْنَامَكُم بَعْدَ أَن تُوَلُّوا مُدْبِرِينَ
57਼ (ਇਬਰਾਹੀਮ ਨੇ ਮਨ ਵਿਚ ਕਿਹਾ ਕਿ) ਅੱਲਾਹ ਦੀ ਕਸਮ! ਤੁਹਾਡੇ ਜਾਣ ਮਗਰੋਂ ਮੈਂ ਤੁਹਾਡੇ ਇਹਨਾਂ ਬੁਤਾਂ ਨਾਲ ਨਿਬੜਾਂਗਾ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
55ਆਇਤ

ਅਨੁਵਾਦ — ਅਲ-ਅੰਬੀਆ 55

ਸੂਰਾ ਅਲ-ਅੰਬੀਆ ਆਇਤ 55 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 55਼ (ਕੌਮ ਨੇ) ਕਿਹਾ, ਕੀ ਤੁਸੀਂ ਸਾਡੇ ਸਾਹਮਣੇ ਸੱਚ ਬੋਲ…

ਸੂਰਾ ਆਇਤ 55/112 — ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਅੰਬੀਆ ਸੁਣੋ, ਅਲ-ਅੰਬੀਆ ਅਨੁਵਾਦ, ਅਲ-ਅੰਬੀਆ mp3, ਅਲ-ਅੰਬੀਆ pdf. ਆਇਤ 53–57. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers