ਅਲ-ਅੰਬੀਆ · 57/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
وَتَاللَّهِ لَأَكِيدَنَّ أَصْنَامَكُم بَعْدَ أَن تُوَلُّوا مُدْبِرِينَ ۝٥٧
Wa tallaahi la akeedanna asnaamakum ba`da an tuwalloo mudbireen
📖 ਪੰਜਾਬੀ ਵਿੱਚ
57਼ (ਇਬਰਾਹੀਮ ਨੇ ਮਨ ਵਿਚ ਕਿਹਾ ਕਿ) ਅੱਲਾਹ ਦੀ ਕਸਮ! ਤੁਹਾਡੇ ਜਾਣ ਮਗਰੋਂ ਮੈਂ ਤੁਹਾਡੇ ਇਹਨਾਂ ਬੁਤਾਂ ਨਾਲ ਨਿਬੜਾਂਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 55-59 — ਸੂਰਾ ਅਲ-ਅੰਬੀਆ

55قَالُوا أَجِئْتَنَا بِالْحَقِّ أَمْ أَنتَ مِنَ اللَّاعِبِينَ
55਼ (ਕੌਮ ਨੇ) ਕਿਹਾ, ਕੀ ਤੁਸੀਂ ਸਾਡੇ ਸਾਹਮਣੇ ਸੱਚ ਬੋਲ ਰਹੇ ਹੋ ਜਾਂ ਮਖੌਲ ਕਰ ਰਹੇ ਹੋ?
56قَالَ بَل رَّبُّكُمْ رَبُّ السَّمَاوَاتِ وَالْأَرْضِ الَّذِي فَطَرَهُنَّ وَأَنَا عَلَىٰ ذَٰلِكُم مِّنَ الشَّاهِدِينَ
56਼ ਇਬਰਾਹੀਮ ਨੇ ਫ਼ਰਮਾਇਆ, ਅਸਲ ਗੱਲ ਇਹ ਹੈ ਕਿ ਤੁਹਾਡਾ ਸਾਰਿਆਂ ਦਾ ਪਾਲਣਹਾਰ ਤਾਂ ਉਹੀਓ ਹੈ ਜਿਹੜਾ ਅਕਾਸ਼ਾਂ ਅਤੇ ਧਰਤੀ ਦਾ ਮਾਲਿਕ ਹੈ ਅਤੇ ਜਿਸ ਨੇ ਉਹਨਾਂ ਨੂੰ ਸਾਜਿਆ ਹੈ। ਮੈਂ ਤੁਹਾਡੇ ਸਾਹਮਣੇ ਇਸ ਦੀ ਗਵਾਹੀ ਦਿੰਦਾ ਹਾਂ।
57وَتَاللَّهِ لَأَكِيدَنَّ أَصْنَامَكُم بَعْدَ أَن تُوَلُّوا مُدْبِرِينَ
57਼ (ਇਬਰਾਹੀਮ ਨੇ ਮਨ ਵਿਚ ਕਿਹਾ ਕਿ) ਅੱਲਾਹ ਦੀ ਕਸਮ! ਤੁਹਾਡੇ ਜਾਣ ਮਗਰੋਂ ਮੈਂ ਤੁਹਾਡੇ ਇਹਨਾਂ ਬੁਤਾਂ ਨਾਲ ਨਿਬੜਾਂਗਾ।
58فَجَعَلَهُمْ جُذَاذًا إِلَّا كَبِيرًا لَّهُمْ لَعَلَّهُمْ إِلَيْهِ يَرْجِعُونَ
58਼ (ਜਦੋਂ ਸਾਰੇ ਚਲੇ ਗਏ ਤਾਂ) ਫੇਰ ਉਸ (ਇਬਰਾਹੀਮ) ਨੇ ਸਾਰੀਆਂ (ਮੂਰਤੀਆਂ) ਦੇ ਟੋਟੇ-ਟੋਟੇ ਕਰ ਦਿੱਤੇ, ਕੇਵਲ ਇਕ ਵੱਡੇ ਬੁਤ ਨੂੰ ਬਾਕੀ ਰਹਿਣ ਦਿੱਤਾ ਤਾਂ ਜੋ (ਜਦੋਂ ਆ ਕੇ ਵੇਖਣ ਤਾਂ) ਉਸੇ ਬੁਤ ਵੱਲ ਪਰਤਣ।
59قَالُوا مَن فَعَلَ هَٰذَا بِآلِهَتِنَا إِنَّهُ لَمِنَ الظَّالِمِينَ
59਼ (ਜਦੋਂ ਉਹਨਾਂ ਨੂੰ ਬੁਤਾਂ ਬਾਰੇ ਪਤਾ ਲਗਿਆ ਤਾਂ) ਪੁੱਛਣ ਲੱਗੇ ਕਿ ਸਾਡੇ ਇਸ਼ਟਾਂ ਦਾ ਇਹ ਹਾਲ ਕਿਸ ਨੇ ਕੀਤਾ ਹੈ ? (ਜਿਸ ਨੇ ਵੀ ਇਹ ਕੀਤਾ ਹੈ) ਬੇਸ਼ੁਕ ਉਹ ਜ਼ਾਲਮਾਂ ਵਿੱਚੋਂ ਹੀ ਹੈ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
57ਆਇਤ

ਅਨੁਵਾਦ — ਅਲ-ਅੰਬੀਆ 57

ਸੂਰਾ ਅਲ-ਅੰਬੀਆ ਆਇਤ 57 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 57਼ (ਇਬਰਾਹੀਮ ਨੇ ਮਨ ਵਿਚ ਕਿਹਾ ਕਿ) ਅੱਲਾਹ ਦੀ ਕਸਮ!…

ਸੂਰਾ ਆਇਤ 57/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 55–59. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers