ਅਲ-ਅੰਬੀਆ · 58/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
فَجَعَلَهُمْ جُذَاذًا إِلَّا كَبِيرًا لَّهُمْ لَعَلَّهُمْ إِلَيْهِ يَرْجِعُونَ ۝٥٨
Faja`alahum juzaazan illaa kabeeral lahum la`allahum ilaihi yarji`oon
📖 ਪੰਜਾਬੀ ਵਿੱਚ
58਼ (ਜਦੋਂ ਸਾਰੇ ਚਲੇ ਗਏ ਤਾਂ) ਫੇਰ ਉਸ (ਇਬਰਾਹੀਮ) ਨੇ ਸਾਰੀਆਂ (ਮੂਰਤੀਆਂ) ਦੇ ਟੋਟੇ-ਟੋਟੇ ਕਰ ਦਿੱਤੇ, ਕੇਵਲ ਇਕ ਵੱਡੇ ਬੁਤ ਨੂੰ ਬਾਕੀ ਰਹਿਣ ਦਿੱਤਾ ਤਾਂ ਜੋ (ਜਦੋਂ ਆ ਕੇ ਵੇਖਣ ਤਾਂ) ਉਸੇ ਬੁਤ ਵੱਲ ਪਰਤਣ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 56-60 — ਸੂਰਾ ਅਲ-ਅੰਬੀਆ

56قَالَ بَل رَّبُّكُمْ رَبُّ السَّمَاوَاتِ وَالْأَرْضِ الَّذِي فَطَرَهُنَّ وَأَنَا عَلَىٰ ذَٰلِكُم مِّنَ الشَّاهِدِينَ
56਼ ਇਬਰਾਹੀਮ ਨੇ ਫ਼ਰਮਾਇਆ, ਅਸਲ ਗੱਲ ਇਹ ਹੈ ਕਿ ਤੁਹਾਡਾ ਸਾਰਿਆਂ ਦਾ ਪਾਲਣਹਾਰ ਤਾਂ ਉਹੀਓ ਹੈ ਜਿਹੜਾ ਅਕਾਸ਼ਾਂ ਅਤੇ ਧਰਤੀ ਦਾ ਮਾਲਿਕ ਹੈ ਅਤੇ ਜਿਸ ਨੇ ਉਹਨਾਂ ਨੂੰ ਸਾਜਿਆ ਹੈ। ਮੈਂ ਤੁਹਾਡੇ ਸਾਹਮਣੇ ਇਸ ਦੀ ਗਵਾਹੀ ਦਿੰਦਾ ਹਾਂ।
57وَتَاللَّهِ لَأَكِيدَنَّ أَصْنَامَكُم بَعْدَ أَن تُوَلُّوا مُدْبِرِينَ
57਼ (ਇਬਰਾਹੀਮ ਨੇ ਮਨ ਵਿਚ ਕਿਹਾ ਕਿ) ਅੱਲਾਹ ਦੀ ਕਸਮ! ਤੁਹਾਡੇ ਜਾਣ ਮਗਰੋਂ ਮੈਂ ਤੁਹਾਡੇ ਇਹਨਾਂ ਬੁਤਾਂ ਨਾਲ ਨਿਬੜਾਂਗਾ।
58فَجَعَلَهُمْ جُذَاذًا إِلَّا كَبِيرًا لَّهُمْ لَعَلَّهُمْ إِلَيْهِ يَرْجِعُونَ
58਼ (ਜਦੋਂ ਸਾਰੇ ਚਲੇ ਗਏ ਤਾਂ) ਫੇਰ ਉਸ (ਇਬਰਾਹੀਮ) ਨੇ ਸਾਰੀਆਂ (ਮੂਰਤੀਆਂ) ਦੇ ਟੋਟੇ-ਟੋਟੇ ਕਰ ਦਿੱਤੇ, ਕੇਵਲ ਇਕ ਵੱਡੇ ਬੁਤ ਨੂੰ ਬਾਕੀ ਰਹਿਣ ਦਿੱਤਾ ਤਾਂ ਜੋ (ਜਦੋਂ ਆ ਕੇ ਵੇਖਣ ਤਾਂ) ਉਸੇ ਬੁਤ ਵੱਲ ਪਰਤਣ।
59قَالُوا مَن فَعَلَ هَٰذَا بِآلِهَتِنَا إِنَّهُ لَمِنَ الظَّالِمِينَ
59਼ (ਜਦੋਂ ਉਹਨਾਂ ਨੂੰ ਬੁਤਾਂ ਬਾਰੇ ਪਤਾ ਲਗਿਆ ਤਾਂ) ਪੁੱਛਣ ਲੱਗੇ ਕਿ ਸਾਡੇ ਇਸ਼ਟਾਂ ਦਾ ਇਹ ਹਾਲ ਕਿਸ ਨੇ ਕੀਤਾ ਹੈ ? (ਜਿਸ ਨੇ ਵੀ ਇਹ ਕੀਤਾ ਹੈ) ਬੇਸ਼ੁਕ ਉਹ ਜ਼ਾਲਮਾਂ ਵਿੱਚੋਂ ਹੀ ਹੈ।
60قَالُوا سَمِعْنَا فَتًى يَذْكُرُهُمْ يُقَالُ لَهُ إِبْرَاهِيمُ
60਼ (ਕੁੱਝ ਲੋਕ ਆਪਸ ਵਿਚ) ਕਹਿਣ ਲੱਗੇ ਕਿ ਅਸੀਂ ਇਕ ਨੌਜਵਾਨ ਨੂੰ ਇਹਨਾਂ (ਇਸ਼ਟਾਂ) ਪ੍ਰਤੀ ਚਰਚਾ ਕਰਦੇ ਹੋਏ ਸੁਣਿਆ ਸੀ ਉਸ ਨੂੰ ਇਬਰਾਹੀਮ ਕਿਹਾ ਜਾਂਦਾ ਹੈ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
58ਆਇਤ

ਅਨੁਵਾਦ — ਅਲ-ਅੰਬੀਆ 58

ਸੂਰਾ ਅਲ-ਅੰਬੀਆ ਆਇਤ 58 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 58਼ (ਜਦੋਂ ਸਾਰੇ ਚਲੇ ਗਏ ਤਾਂ) ਫੇਰ ਉਸ (ਇਬਰਾਹੀਮ) ਨੇ…

ਸੂਰਾ ਆਇਤ 58/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 56–60. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers