ਅਲ-ਅੰਬੀਆ · 6/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
مَا آمَنَتْ قَبْلَهُم مِّن قَرْيَةٍ أَهْلَكْنَاهَا ۖ أَفَهُمْ يُؤْمِنُونَ ۝٦
Maaa aaamanat qablahum min qaryatin ahlaknaahaa a-fahum yu`minoon
📖 ਪੰਜਾਬੀ ਵਿੱਚ
6਼ ਇਹਨਾਂ ਤੋਂ ਪਹਿਲਾਂ ਜਿੰਨੀਆਂ ਵੀ ਬਸਤੀਆਂ ਅਸੀਂ ਉਜਾੜੀਆਂ ਉਹ ਈਮਾਨ ਤੋਂ ਖ਼ਾਲੀ ਸਨ, ਕੀ ਹੁਣ ਇਹ (ਮੱਕੇ ਵਾਲੇ) ਵੀ ਈਮਾਨ ਲਿਆਉਣਗੇ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 4-8 — ਸੂਰਾ ਅਲ-ਅੰਬੀਆ

4قَالَ رَبِّي يَعْلَمُ الْقَوْلَ فِي السَّمَاءِ وَالْأَرْضِ ۖ وَهُوَ السَّمِيعُ الْعَلِيمُ
4਼ (ਰਸੂਲ ਨੇ ਕਿਹਾ) ਕਿ ਮੇਰਾ ਰੱਬ ਅਕਾਸ਼ ਤੇ ਧਰਤੀ ਵਿਚ ਵਾਪਰਨ ਵਾਲੀਆਂ ਸਾਰੀਆਂ ਗੱਲਾਂ ਨੂੰ ਜਾਣਦਾ ਹੈ। ਉਹ ਸਭ ਸੁਣਦਾ ਤੇ ਜਾਣਦਾ ਹੈ।
5بَلْ قَالُوا أَضْغَاثُ أَحْلَامٍ بَلِ افْتَرَاهُ بَلْ هُوَ شَاعِرٌ فَلْيَأْتِنَا بِآيَةٍ كَمَا أُرْسِلَ الْأَوَّلُونَ
5਼ ਸਗੋਂ ਇਹ (ਕਾਫ਼ਿਰ) ਤਾਂ ਇਹ ਵੀ ਆਖਦੇ ਹਨ ਕਿ ਇਹ (.ਕੁਰਆਨ) ਤਾਂ ਖਿੰਡੇ-ਪੁੰਡੇ ਸੁਪਨੇ ਹਨ। ਸਗੋਂ ਇਸ (ਮੁਹੰਮਦ) ਨੇ ਆਪਣੇ ਮਨ ਤੋਂ ਝੂਠ ਘੜ੍ਹ ਲਿਆ ਹੈ। ਇਹ ਤਾਂ ਇਕ ਕਵੀ ਹੈ ਨਹੀਂ ਤਾਂ ਇਸ ਨੂੰ ਸਾਡੇ ਕੋਲ (ਨਬੀ ਹੋਣ ਦੀ) ਕੋਈ ਅਜਿਹੀ ਨਿਸ਼ਾਨੀ ਲਿਆਉਣੀ ਚਾਹੀਦੀ ਸੀ ਜਿਵੇਂ ਕਿ ਪਹਿਲਾਂ ਰਸੂਲ (ਸਨੇ ਨਿਸ਼ਾਨੀਆਂ) ਭੇਜੇ ਗਏ ਸਨ।
6مَا آمَنَتْ قَبْلَهُم مِّن قَرْيَةٍ أَهْلَكْنَاهَا ۖ أَفَهُمْ يُؤْمِنُونَ
6਼ ਇਹਨਾਂ ਤੋਂ ਪਹਿਲਾਂ ਜਿੰਨੀਆਂ ਵੀ ਬਸਤੀਆਂ ਅਸੀਂ ਉਜਾੜੀਆਂ ਉਹ ਈਮਾਨ ਤੋਂ ਖ਼ਾਲੀ ਸਨ, ਕੀ ਹੁਣ ਇਹ (ਮੱਕੇ ਵਾਲੇ) ਵੀ ਈਮਾਨ ਲਿਆਉਣਗੇ?
7وَمَا أَرْسَلْنَا قَبْلَكَ إِلَّا رِجَالًا نُّوحِي إِلَيْهِمْ ۖ فَاسْأَلُوا أَهْلَ الذِّكْرِ إِن كُنتُمْ لَا تَعْلَمُونَ
7਼ (ਹੇ ਮੁਹੰਮਦ!) ਤੁਹਾਥੋਂ ਪਹਿਲਾਂ ਅਸੀਂ ਜਿੱਨੇ ਵੀ ਪੈਗ਼ੰਬਰ ਭੇਜੇ ਉਹ ਸਾਰੇ ਹੀ ਮਨੁੱਖ ਸਨ, ਉਹਨਾਂ ਵੱਲ ਅਸੀਂ ਵਹੀ (ਰੱਬੀ ਸੁਨੇਹਾ) ਭੇਜਿਆ ਕਰਦੇ ਸੀ, ਜੇਕਰ ਤੁਸੀਂ ਨਹੀਂ ਜਾਣਦੇ ਤਾਂ ਕਿਤਾਬ ਵਾਲਿਆਂ (ਈਸਾਈ ਅਤੇ ਯਹੂਦੀਆਂ ਤੋਂ) ਪੁੱਛ ਲਓ।
8وَمَا جَعَلْنَاهُمْ جَسَدًا لَّا يَأْكُلُونَ الطَّعَامَ وَمَا كَانُوا خَالِدِينَ
8਼ ਅਸੀਂ ਉਹਨਾਂ (ਪੈਗ਼ਬੰਰਾਂ ਦੇ) ਅਜਿਹੇ ਸਰੀਰ ਨਹੀਂ ਬਣਾਏ ਸੀ ਕਿ ਉਹ ਖਾਂਦੇ ਨਾ ਹੋਣ ਅਤੇ ਨਾ ਹੀ ਉਹ ਸਦਾ ਜੀਵਿਤ ਰਹਿਣ ਵਾਲੇ ਸਨ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
6ਆਇਤ

ਅਨੁਵਾਦ — ਅਲ-ਅੰਬੀਆ 6

ਸੂਰਾ ਅਲ-ਅੰਬੀਆ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਇਹਨਾਂ ਤੋਂ ਪਹਿਲਾਂ ਜਿੰਨੀਆਂ ਵੀ ਬਸਤੀਆਂ ਅਸੀਂ ਉਜਾੜੀਆਂ ਉਹ…

ਸੂਰਾ ਆਇਤ 6/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 4–8. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers