ਅਲ-ਅੰਬੀਆ · 62/112
ਅਨੁਵਾਦ ਉਚਾਰਨ — ਅਲ-ਅੰਬੀਆ
قَالُوا أَأَنتَ فَعَلْتَ هَٰذَا بِآلِهَتِنَا يَا إِبْرَاهِيمُ ۝٦٢
Qaalooo `a-anta fa`alta haazaa bi aalihatinaa yaaa Ibraaheem
📖 ਪੰਜਾਬੀ ਵਿੱਚ
62਼ (ਜਦੋਂ ਇਬਰਾਹੀਮ ਨੂੰ ਲੋਕਾਂ ਸਾਹਮਣੇ ਲਿਆਂਦਾ ਗਿਆ ਤਾਂ ਕੌਮ ਦੇ ਸਰਦਾਰ) ਆਖਣ ਲੱਗੇ, ਕੀ ਤੇਨੇ ਹੀ ਸਾਡੇ ਇਸ਼ਟਾਂ ਦਾ ਇਹ ਹਾਲ ਕੀਤਾ ਹੈ ?

🎧 ਸੁਣੋ


📜 ਆਇਤ 60-64 — ਅਲ-ਅੰਬੀਆ

60قَالُوا سَمِعْنَا فَتًى يَذْكُرُهُمْ يُقَالُ لَهُ إِبْرَاهِيمُ
60਼ (ਕੁੱਝ ਲੋਕ ਆਪਸ ਵਿਚ) ਕਹਿਣ ਲੱਗੇ ਕਿ ਅਸੀਂ ਇਕ ਨੌਜਵਾਨ ਨੂੰ ਇਹਨਾਂ (ਇਸ਼ਟਾਂ) ਪ੍ਰਤੀ ਚਰਚਾ ਕਰਦੇ ਹੋਏ ਸੁਣਿਆ ਸੀ ਉਸ ਨੂੰ ਇਬਰਾਹੀਮ ਕਿਹਾ ਜਾਂਦਾ ਹੈ।
61قَالُوا فَأْتُوا بِهِ عَلَىٰ أَعْيُنِ النَّاسِ لَعَلَّهُمْ يَشْهَدُونَ
61਼ ਸਾਰਿਆਂ ਨੇ ਕਿਹਾ ਕਿ ਤੁਸੀ ਉਸ ਨੂੰ ਲੋਕਾਂ ਦੇ ਸਾਹਮਣੇ ਫੜ ਲਿਆਓ ਤਾਂ ਜੋ ਸਾਰੇ ਉਸ ਨੂੰ ਵੇਖ ਲੈਣ।
62قَالُوا أَأَنتَ فَعَلْتَ هَٰذَا بِآلِهَتِنَا يَا إِبْرَاهِيمُ
62਼ (ਜਦੋਂ ਇਬਰਾਹੀਮ ਨੂੰ ਲੋਕਾਂ ਸਾਹਮਣੇ ਲਿਆਂਦਾ ਗਿਆ ਤਾਂ ਕੌਮ ਦੇ ਸਰਦਾਰ) ਆਖਣ ਲੱਗੇ, ਕੀ ਤੇਨੇ ਹੀ ਸਾਡੇ ਇਸ਼ਟਾਂ ਦਾ ਇਹ ਹਾਲ ਕੀਤਾ ਹੈ ?
63قَالَ بَلْ فَعَلَهُ كَبِيرُهُمْ هَٰذَا فَاسْأَلُوهُمْ إِن كَانُوا يَنطِقُونَ
63਼ ਤਾਂ ਇਬਰਾਹੀਮ ਨੇ ਕਿਹਾ ਕਿ ਇਹ ਕੰਮ ਤਾਂ ਉਹਨਾਂ (ਮੂਰਤੀਆਂ) ਦੇ ਵੱਡੇ (ਬੁਤ) ਦਾ ਹੈ, ਪੁੱਛ ਲਵੋ ਜੇ ਇਹ ਬੋਲ ਸਕਦਾ ਹੈ।
64فَرَجَعُوا إِلَىٰ أَنفُسِهِمْ فَقَالُوا إِنَّكُمْ أَنتُمُ الظَّالِمُونَ
64਼ (ਇਹ ਸੁਣਕੇ) ਉਹ ਸਭ ਆਪਣੇ ਆਪ ਵਿਚ ਇਸ ਗੱਲ ਨੂੰ ਮੰਣਨ ਲੱਗੇ (ਕਿ ਇਹ ਬੁਤ ਤਾਂ ਕੁੱਝ ਬੋਲ ਵੀ ਨਹੀਂ ਸਕਦੇ ਅਤੇ (ਮਨ ਹੀ ਮਨ ਵਿਚ) ਕਹਿਣ ਲੱਗੇ ਕਿ ਜ਼ਾਲਮ ਤਾਂ ਤੁਸੀਂ ਆਪ ਹੀ ਹੋ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
62ਆਇਤ

ਅਨੁਵਾਦ — ਅਲ-ਅੰਬੀਆ 62

ਸੂਰਾ ਅਲ-ਅੰਬੀਆ ਆਇਤ 62 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 62਼ (ਜਦੋਂ ਇਬਰਾਹੀਮ ਨੂੰ ਲੋਕਾਂ ਸਾਹਮਣੇ ਲਿਆਂਦਾ ਗਿਆ ਤਾਂ ਕੌਮ…

ਸੂਰਾ ਆਇਤ 62/112 — ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਅੰਬੀਆ ਸੁਣੋ, ਅਲ-ਅੰਬੀਆ ਅਨੁਵਾਦ, ਅਲ-ਅੰਬੀਆ mp3, ਅਲ-ਅੰਬੀਆ pdf. ਆਇਤ 60–64. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers