ਅਲ-ਅੰਬੀਆ · 63/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
قَالَ بَلْ فَعَلَهُ كَبِيرُهُمْ هَٰذَا فَاسْأَلُوهُمْ إِن كَانُوا يَنطِقُونَ ۝٦٣
Qaala bal fa`alahoo kabeeruhum haazaa fas`aloohum in kaanoo yantiqoon
📖 ਪੰਜਾਬੀ ਵਿੱਚ
63਼ ਤਾਂ ਇਬਰਾਹੀਮ ਨੇ ਕਿਹਾ ਕਿ ਇਹ ਕੰਮ ਤਾਂ ਉਹਨਾਂ (ਮੂਰਤੀਆਂ) ਦੇ ਵੱਡੇ (ਬੁਤ) ਦਾ ਹੈ, ਪੁੱਛ ਲਵੋ ਜੇ ਇਹ ਬੋਲ ਸਕਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 61-65 — ਸੂਰਾ ਅਲ-ਅੰਬੀਆ

61قَالُوا فَأْتُوا بِهِ عَلَىٰ أَعْيُنِ النَّاسِ لَعَلَّهُمْ يَشْهَدُونَ
61਼ ਸਾਰਿਆਂ ਨੇ ਕਿਹਾ ਕਿ ਤੁਸੀ ਉਸ ਨੂੰ ਲੋਕਾਂ ਦੇ ਸਾਹਮਣੇ ਫੜ ਲਿਆਓ ਤਾਂ ਜੋ ਸਾਰੇ ਉਸ ਨੂੰ ਵੇਖ ਲੈਣ।
62قَالُوا أَأَنتَ فَعَلْتَ هَٰذَا بِآلِهَتِنَا يَا إِبْرَاهِيمُ
62਼ (ਜਦੋਂ ਇਬਰਾਹੀਮ ਨੂੰ ਲੋਕਾਂ ਸਾਹਮਣੇ ਲਿਆਂਦਾ ਗਿਆ ਤਾਂ ਕੌਮ ਦੇ ਸਰਦਾਰ) ਆਖਣ ਲੱਗੇ, ਕੀ ਤੇਨੇ ਹੀ ਸਾਡੇ ਇਸ਼ਟਾਂ ਦਾ ਇਹ ਹਾਲ ਕੀਤਾ ਹੈ ?
63قَالَ بَلْ فَعَلَهُ كَبِيرُهُمْ هَٰذَا فَاسْأَلُوهُمْ إِن كَانُوا يَنطِقُونَ
63਼ ਤਾਂ ਇਬਰਾਹੀਮ ਨੇ ਕਿਹਾ ਕਿ ਇਹ ਕੰਮ ਤਾਂ ਉਹਨਾਂ (ਮੂਰਤੀਆਂ) ਦੇ ਵੱਡੇ (ਬੁਤ) ਦਾ ਹੈ, ਪੁੱਛ ਲਵੋ ਜੇ ਇਹ ਬੋਲ ਸਕਦਾ ਹੈ।
64فَرَجَعُوا إِلَىٰ أَنفُسِهِمْ فَقَالُوا إِنَّكُمْ أَنتُمُ الظَّالِمُونَ
64਼ (ਇਹ ਸੁਣਕੇ) ਉਹ ਸਭ ਆਪਣੇ ਆਪ ਵਿਚ ਇਸ ਗੱਲ ਨੂੰ ਮੰਣਨ ਲੱਗੇ (ਕਿ ਇਹ ਬੁਤ ਤਾਂ ਕੁੱਝ ਬੋਲ ਵੀ ਨਹੀਂ ਸਕਦੇ ਅਤੇ (ਮਨ ਹੀ ਮਨ ਵਿਚ) ਕਹਿਣ ਲੱਗੇ ਕਿ ਜ਼ਾਲਮ ਤਾਂ ਤੁਸੀਂ ਆਪ ਹੀ ਹੋ।
65ثُمَّ نُكِسُوا عَلَىٰ رُءُوسِهِمْ لَقَدْ عَلِمْتَ مَا هَٰؤُلَاءِ يَنطِقُونَ
65਼ ਫੇਰ ਉਹਨਾਂ ਦੀ ਮੱਤ ਪੁੱਠੀ ਹੋ ਗਈ (ਤੇ ਆਖਣ ਲੱਗੇ) ਇਹ ਤਾਂ ਤੂੰ ਵੀ ਜਾਣਦਾ ਹੈ ਕਿ ਇਹ ਬੋਲਦੇ ਨਹੀਂ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
63ਆਇਤ

ਅਨੁਵਾਦ — ਅਲ-ਅੰਬੀਆ 63

ਸੂਰਾ ਅਲ-ਅੰਬੀਆ ਆਇਤ 63 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 63਼ ਤਾਂ ਇਬਰਾਹੀਮ ਨੇ ਕਿਹਾ ਕਿ ਇਹ ਕੰਮ ਤਾਂ ਉਹਨਾਂ…

ਸੂਰਾ ਆਇਤ 63/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 61–65. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers