ਅਲ-ਅੰਬੀਆ · 64/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
فَرَجَعُوا إِلَىٰ أَنفُسِهِمْ فَقَالُوا إِنَّكُمْ أَنتُمُ الظَّالِمُونَ ۝٦٤
Faraja`ooo ilaaa anfusihim faqaalooo innakum antumuz zaalimoon
📖 ਪੰਜਾਬੀ ਵਿੱਚ
64਼ (ਇਹ ਸੁਣਕੇ) ਉਹ ਸਭ ਆਪਣੇ ਆਪ ਵਿਚ ਇਸ ਗੱਲ ਨੂੰ ਮੰਣਨ ਲੱਗੇ (ਕਿ ਇਹ ਬੁਤ ਤਾਂ ਕੁੱਝ ਬੋਲ ਵੀ ਨਹੀਂ ਸਕਦੇ ਅਤੇ (ਮਨ ਹੀ ਮਨ ਵਿਚ) ਕਹਿਣ ਲੱਗੇ ਕਿ ਜ਼ਾਲਮ ਤਾਂ ਤੁਸੀਂ ਆਪ ਹੀ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 62-66 — ਸੂਰਾ ਅਲ-ਅੰਬੀਆ

62قَالُوا أَأَنتَ فَعَلْتَ هَٰذَا بِآلِهَتِنَا يَا إِبْرَاهِيمُ
62਼ (ਜਦੋਂ ਇਬਰਾਹੀਮ ਨੂੰ ਲੋਕਾਂ ਸਾਹਮਣੇ ਲਿਆਂਦਾ ਗਿਆ ਤਾਂ ਕੌਮ ਦੇ ਸਰਦਾਰ) ਆਖਣ ਲੱਗੇ, ਕੀ ਤੇਨੇ ਹੀ ਸਾਡੇ ਇਸ਼ਟਾਂ ਦਾ ਇਹ ਹਾਲ ਕੀਤਾ ਹੈ ?
63قَالَ بَلْ فَعَلَهُ كَبِيرُهُمْ هَٰذَا فَاسْأَلُوهُمْ إِن كَانُوا يَنطِقُونَ
63਼ ਤਾਂ ਇਬਰਾਹੀਮ ਨੇ ਕਿਹਾ ਕਿ ਇਹ ਕੰਮ ਤਾਂ ਉਹਨਾਂ (ਮੂਰਤੀਆਂ) ਦੇ ਵੱਡੇ (ਬੁਤ) ਦਾ ਹੈ, ਪੁੱਛ ਲਵੋ ਜੇ ਇਹ ਬੋਲ ਸਕਦਾ ਹੈ।
64فَرَجَعُوا إِلَىٰ أَنفُسِهِمْ فَقَالُوا إِنَّكُمْ أَنتُمُ الظَّالِمُونَ
64਼ (ਇਹ ਸੁਣਕੇ) ਉਹ ਸਭ ਆਪਣੇ ਆਪ ਵਿਚ ਇਸ ਗੱਲ ਨੂੰ ਮੰਣਨ ਲੱਗੇ (ਕਿ ਇਹ ਬੁਤ ਤਾਂ ਕੁੱਝ ਬੋਲ ਵੀ ਨਹੀਂ ਸਕਦੇ ਅਤੇ (ਮਨ ਹੀ ਮਨ ਵਿਚ) ਕਹਿਣ ਲੱਗੇ ਕਿ ਜ਼ਾਲਮ ਤਾਂ ਤੁਸੀਂ ਆਪ ਹੀ ਹੋ।
65ثُمَّ نُكِسُوا عَلَىٰ رُءُوسِهِمْ لَقَدْ عَلِمْتَ مَا هَٰؤُلَاءِ يَنطِقُونَ
65਼ ਫੇਰ ਉਹਨਾਂ ਦੀ ਮੱਤ ਪੁੱਠੀ ਹੋ ਗਈ (ਤੇ ਆਖਣ ਲੱਗੇ) ਇਹ ਤਾਂ ਤੂੰ ਵੀ ਜਾਣਦਾ ਹੈ ਕਿ ਇਹ ਬੋਲਦੇ ਨਹੀਂ।
66قَالَ أَفَتَعْبُدُونَ مِن دُونِ اللَّهِ مَا لَا يَنفَعُكُمْ شَيْئًا وَلَا يَضُرُّكُمْ
66਼ (ਇਬਰਾਹੀਮ ਨੇ) ਕਿਹਾ, ਕੀ ਤੁਸੀਂ ਅੱਲਾਹ ਨੂੰ ਛੱਡ ਕੇ ਉਹਨਾਂ ਦੀ ਪੂਜਾ ਕਰਦੇ ਹੋ ਜੋ ਨਾ ਤੁਹਾਨੂੰ ਕੁੱਝ ਲਾਭ ਦੇ ਸਕਦੇ ਹਨ ਨਾ ਹੀ ਹਾਨੀ ?
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
64ਆਇਤ

ਅਨੁਵਾਦ — ਅਲ-ਅੰਬੀਆ 64

ਸੂਰਾ ਅਲ-ਅੰਬੀਆ ਆਇਤ 64 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 64਼ (ਇਹ ਸੁਣਕੇ) ਉਹ ਸਭ ਆਪਣੇ ਆਪ ਵਿਚ ਇਸ ਗੱਲ…

ਸੂਰਾ ਆਇਤ 64/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 62–66. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers