ਅਲ-ਅੰਬੀਆ · 65/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
ثُمَّ نُكِسُوا عَلَىٰ رُءُوسِهِمْ لَقَدْ عَلِمْتَ مَا هَٰؤُلَاءِ يَنطِقُونَ ۝٦٥
Summa nukisoo `alaa ru`oosihim laqad `alimta maa haaa`ulaaa`i yantiqoon
📖 ਪੰਜਾਬੀ ਵਿੱਚ
65਼ ਫੇਰ ਉਹਨਾਂ ਦੀ ਮੱਤ ਪੁੱਠੀ ਹੋ ਗਈ (ਤੇ ਆਖਣ ਲੱਗੇ) ਇਹ ਤਾਂ ਤੂੰ ਵੀ ਜਾਣਦਾ ਹੈ ਕਿ ਇਹ ਬੋਲਦੇ ਨਹੀਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 63-67 — ਸੂਰਾ ਅਲ-ਅੰਬੀਆ

63قَالَ بَلْ فَعَلَهُ كَبِيرُهُمْ هَٰذَا فَاسْأَلُوهُمْ إِن كَانُوا يَنطِقُونَ
63਼ ਤਾਂ ਇਬਰਾਹੀਮ ਨੇ ਕਿਹਾ ਕਿ ਇਹ ਕੰਮ ਤਾਂ ਉਹਨਾਂ (ਮੂਰਤੀਆਂ) ਦੇ ਵੱਡੇ (ਬੁਤ) ਦਾ ਹੈ, ਪੁੱਛ ਲਵੋ ਜੇ ਇਹ ਬੋਲ ਸਕਦਾ ਹੈ।
64فَرَجَعُوا إِلَىٰ أَنفُسِهِمْ فَقَالُوا إِنَّكُمْ أَنتُمُ الظَّالِمُونَ
64਼ (ਇਹ ਸੁਣਕੇ) ਉਹ ਸਭ ਆਪਣੇ ਆਪ ਵਿਚ ਇਸ ਗੱਲ ਨੂੰ ਮੰਣਨ ਲੱਗੇ (ਕਿ ਇਹ ਬੁਤ ਤਾਂ ਕੁੱਝ ਬੋਲ ਵੀ ਨਹੀਂ ਸਕਦੇ ਅਤੇ (ਮਨ ਹੀ ਮਨ ਵਿਚ) ਕਹਿਣ ਲੱਗੇ ਕਿ ਜ਼ਾਲਮ ਤਾਂ ਤੁਸੀਂ ਆਪ ਹੀ ਹੋ।
65ثُمَّ نُكِسُوا عَلَىٰ رُءُوسِهِمْ لَقَدْ عَلِمْتَ مَا هَٰؤُلَاءِ يَنطِقُونَ
65਼ ਫੇਰ ਉਹਨਾਂ ਦੀ ਮੱਤ ਪੁੱਠੀ ਹੋ ਗਈ (ਤੇ ਆਖਣ ਲੱਗੇ) ਇਹ ਤਾਂ ਤੂੰ ਵੀ ਜਾਣਦਾ ਹੈ ਕਿ ਇਹ ਬੋਲਦੇ ਨਹੀਂ।
66قَالَ أَفَتَعْبُدُونَ مِن دُونِ اللَّهِ مَا لَا يَنفَعُكُمْ شَيْئًا وَلَا يَضُرُّكُمْ
66਼ (ਇਬਰਾਹੀਮ ਨੇ) ਕਿਹਾ, ਕੀ ਤੁਸੀਂ ਅੱਲਾਹ ਨੂੰ ਛੱਡ ਕੇ ਉਹਨਾਂ ਦੀ ਪੂਜਾ ਕਰਦੇ ਹੋ ਜੋ ਨਾ ਤੁਹਾਨੂੰ ਕੁੱਝ ਲਾਭ ਦੇ ਸਕਦੇ ਹਨ ਨਾ ਹੀ ਹਾਨੀ ?
67أُفٍّ لَّكُمْ وَلِمَا تَعْبُدُونَ مِن دُونِ اللَّهِ ۖ أَفَلَا تَعْقِلُونَ
67਼ ਅਫ਼ਸੋਸ ਹੈ ਤੁਹਾਤੇ (ਭਾਵ ਤੁਹਾਡੀਆਂ ਅਕਲਾਂ) ਉੱਤੇ ਅਤੇ ਉਹਨਾਂ ਉੱਤੇ ਜਿਨ੍ਹਾਂ ਦੀ ਪੂਜਾ ਤੁਸੀਂ ਅੱਲਾਹ ਨੂੰ ਛੱਡ ਕੇ ਕਰਦੇ ਹੋ। ਕੀ ਤੁਹਾਨੂੰ ਕੁੱਝ ਵੀ ਅਕਲ ਨਹੀਂ?
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
65ਆਇਤ

ਅਨੁਵਾਦ — ਅਲ-ਅੰਬੀਆ 65

ਸੂਰਾ ਅਲ-ਅੰਬੀਆ ਆਇਤ 65 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 65਼ ਫੇਰ ਉਹਨਾਂ ਦੀ ਮੱਤ ਪੁੱਠੀ ਹੋ ਗਈ (ਤੇ ਆਖਣ…

ਸੂਰਾ ਆਇਤ 65/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 63–67. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers