ਅਲ-ਅੰਬੀਆ · 68/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
قَالُوا حَرِّقُوهُ وَانصُرُوا آلِهَتَكُمْ إِن كُنتُمْ فَاعِلِينَ ۝٦٨
Qaaloo harriqooho wansurooo aalihatakum in kuntum faa`ileen
📖 ਪੰਜਾਬੀ ਵਿੱਚ
68਼ (ਆਪਸ ਵਿਚ) ਕਹਿਣ ਲੱਗੇ ਕਿ ਜੇ ਤੁਸੀਂ ਆਪਣੇ ਇਸ਼ਟਾਂ ਦੀ ਮਦਦ ਕਰਨੀ ਹੀ ਹੈ ਤਾਂ ਇਬਰਾਹੀਮ ਨੂੰ ਅੱਗ ਵਿਚ ਸੁੱਟ ਦਿਓ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 66-70 — ਸੂਰਾ ਅਲ-ਅੰਬੀਆ

66قَالَ أَفَتَعْبُدُونَ مِن دُونِ اللَّهِ مَا لَا يَنفَعُكُمْ شَيْئًا وَلَا يَضُرُّكُمْ
66਼ (ਇਬਰਾਹੀਮ ਨੇ) ਕਿਹਾ, ਕੀ ਤੁਸੀਂ ਅੱਲਾਹ ਨੂੰ ਛੱਡ ਕੇ ਉਹਨਾਂ ਦੀ ਪੂਜਾ ਕਰਦੇ ਹੋ ਜੋ ਨਾ ਤੁਹਾਨੂੰ ਕੁੱਝ ਲਾਭ ਦੇ ਸਕਦੇ ਹਨ ਨਾ ਹੀ ਹਾਨੀ ?
67أُفٍّ لَّكُمْ وَلِمَا تَعْبُدُونَ مِن دُونِ اللَّهِ ۖ أَفَلَا تَعْقِلُونَ
67਼ ਅਫ਼ਸੋਸ ਹੈ ਤੁਹਾਤੇ (ਭਾਵ ਤੁਹਾਡੀਆਂ ਅਕਲਾਂ) ਉੱਤੇ ਅਤੇ ਉਹਨਾਂ ਉੱਤੇ ਜਿਨ੍ਹਾਂ ਦੀ ਪੂਜਾ ਤੁਸੀਂ ਅੱਲਾਹ ਨੂੰ ਛੱਡ ਕੇ ਕਰਦੇ ਹੋ। ਕੀ ਤੁਹਾਨੂੰ ਕੁੱਝ ਵੀ ਅਕਲ ਨਹੀਂ?
68قَالُوا حَرِّقُوهُ وَانصُرُوا آلِهَتَكُمْ إِن كُنتُمْ فَاعِلِينَ
68਼ (ਆਪਸ ਵਿਚ) ਕਹਿਣ ਲੱਗੇ ਕਿ ਜੇ ਤੁਸੀਂ ਆਪਣੇ ਇਸ਼ਟਾਂ ਦੀ ਮਦਦ ਕਰਨੀ ਹੀ ਹੈ ਤਾਂ ਇਬਰਾਹੀਮ ਨੂੰ ਅੱਗ ਵਿਚ ਸੁੱਟ ਦਿਓ।
69قُلْنَا يَا نَارُ كُونِي بَرْدًا وَسَلَامًا عَلَىٰ إِبْرَاهِيمَ
69਼ (ਜਦੋਂ ਇਬਰਾਹੀਮ ਨੂੰ ਅੱਗ ਵਿਚ ਸੁਟ ਦਿੱਤਾ ਗਿਆ ਤਾਂ) ਅਸੀਂ ਹੁਕਮ ਦਿੱਤਾ ਕਿ ਹੇ ਅੱਗ! ਤੂੰ ਠੰਡੀ ਹੋ ਜਾ ਅਤੇ ਇਬਰਾਹੀਮ ਲਈ ਸਲਾਮਤੀ ਵਾਲੀ ਬਣ ਜਾ।
70وَأَرَادُوا بِهِ كَيْدًا فَجَعَلْنَاهُمُ الْأَخْسَرِينَ
70਼ ਉਹਨਾਂ ਨੇ ਇਬਰਾਹੀਮ ਨਾਲ ਬੁਰਾ ਕਰਨਾ ਚਾਹਿਆ ਪਰ ਅਸੀਂ ਉਹਨਾਂ ਨੂੰ ਹੀ ਘਾਟੇ ਵਿਚ ਪਾ ਦਿੱਤਾ (ਅਸਫ਼ਲ ਕਰ ਦਿੱਤਾ)।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
68ਆਇਤ

ਅਨੁਵਾਦ — ਅਲ-ਅੰਬੀਆ 68

ਸੂਰਾ ਅਲ-ਅੰਬੀਆ ਆਇਤ 68 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 68਼ (ਆਪਸ ਵਿਚ) ਕਹਿਣ ਲੱਗੇ ਕਿ ਜੇ ਤੁਸੀਂ ਆਪਣੇ ਇਸ਼ਟਾਂ…

ਸੂਰਾ ਆਇਤ 68/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 66–70. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers