ਅਲ-ਅੰਬੀਆ · 70/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
وَأَرَادُوا بِهِ كَيْدًا فَجَعَلْنَاهُمُ الْأَخْسَرِينَ ۝٧٠
Wa araadoo bihee kaidan faja`alnaahumul akhsareen
📖 ਪੰਜਾਬੀ ਵਿੱਚ
70਼ ਉਹਨਾਂ ਨੇ ਇਬਰਾਹੀਮ ਨਾਲ ਬੁਰਾ ਕਰਨਾ ਚਾਹਿਆ ਪਰ ਅਸੀਂ ਉਹਨਾਂ ਨੂੰ ਹੀ ਘਾਟੇ ਵਿਚ ਪਾ ਦਿੱਤਾ (ਅਸਫ਼ਲ ਕਰ ਦਿੱਤਾ)।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 68-72 — ਸੂਰਾ ਅਲ-ਅੰਬੀਆ

68قَالُوا حَرِّقُوهُ وَانصُرُوا آلِهَتَكُمْ إِن كُنتُمْ فَاعِلِينَ
68਼ (ਆਪਸ ਵਿਚ) ਕਹਿਣ ਲੱਗੇ ਕਿ ਜੇ ਤੁਸੀਂ ਆਪਣੇ ਇਸ਼ਟਾਂ ਦੀ ਮਦਦ ਕਰਨੀ ਹੀ ਹੈ ਤਾਂ ਇਬਰਾਹੀਮ ਨੂੰ ਅੱਗ ਵਿਚ ਸੁੱਟ ਦਿਓ।
69قُلْنَا يَا نَارُ كُونِي بَرْدًا وَسَلَامًا عَلَىٰ إِبْرَاهِيمَ
69਼ (ਜਦੋਂ ਇਬਰਾਹੀਮ ਨੂੰ ਅੱਗ ਵਿਚ ਸੁਟ ਦਿੱਤਾ ਗਿਆ ਤਾਂ) ਅਸੀਂ ਹੁਕਮ ਦਿੱਤਾ ਕਿ ਹੇ ਅੱਗ! ਤੂੰ ਠੰਡੀ ਹੋ ਜਾ ਅਤੇ ਇਬਰਾਹੀਮ ਲਈ ਸਲਾਮਤੀ ਵਾਲੀ ਬਣ ਜਾ।
70وَأَرَادُوا بِهِ كَيْدًا فَجَعَلْنَاهُمُ الْأَخْسَرِينَ
70਼ ਉਹਨਾਂ ਨੇ ਇਬਰਾਹੀਮ ਨਾਲ ਬੁਰਾ ਕਰਨਾ ਚਾਹਿਆ ਪਰ ਅਸੀਂ ਉਹਨਾਂ ਨੂੰ ਹੀ ਘਾਟੇ ਵਿਚ ਪਾ ਦਿੱਤਾ (ਅਸਫ਼ਲ ਕਰ ਦਿੱਤਾ)।
71وَنَجَّيْنَاهُ وَلُوطًا إِلَى الْأَرْضِ الَّتِي بَارَكْنَا فِيهَا لِلْعَالَمِينَ
71਼ ਅਸੀਂ ਉਸ (ਇਬਰਾਹੀਮ) ਨੂੰ ਅਤੇ ਲੂਤ ਨੂੰ ਸੁਰੱਖਿਅਤ ਬਚਾ ਕੇ ਉਸ ਧਰਤੀ (ਮੁਲਕ ਸ਼ਾਮ) ਵੱਲ ਲੈ ਗਏ, ਜਿੱਥੇ ਅਸੀਂ ਦੁਨੀਆਂ ਜਹਾਨ ਲਈ ਬਰਕਤਾਂ ਰੱਖੀਆਂ ਸਨ।
72وَوَهَبْنَا لَهُ إِسْحَاقَ وَيَعْقُوبَ نَافِلَةً ۖ وَكُلًّا جَعَلْنَا صَالِحِينَ
72਼ ਅਸੀਂ ਉਸ (ਇਬਰਾਹੀਮ) ਨੂੰ ਇਸਹਾਕ (ਜਿਹਾ ਪੁੱਤਰ) ਅਤੇ ਯਾਕੂਬ (ਜਿਹਾ ਪੋਤਰਾ) ਇਨਾਮ ਵਿਚ ਦਿੱਤਾ ਅਤੇ ਹਰੇਕ ਨੂੰ ਅਸੀਂ ਨੇਕ ਕੰਮ ਕਰਨ ਵਾਲਾ ਬਣਾਇਆ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
70ਆਇਤ

ਅਨੁਵਾਦ — ਅਲ-ਅੰਬੀਆ 70

ਸੂਰਾ ਅਲ-ਅੰਬੀਆ ਆਇਤ 70 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 70਼ ਉਹਨਾਂ ਨੇ ਇਬਰਾਹੀਮ ਨਾਲ ਬੁਰਾ ਕਰਨਾ ਚਾਹਿਆ ਪਰ ਅਸੀਂ…

ਸੂਰਾ ਆਇਤ 70/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 68–72. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers