ਅਲ-ਅੰਬੀਆ · 71/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
وَنَجَّيْنَاهُ وَلُوطًا إِلَى الْأَرْضِ الَّتِي بَارَكْنَا فِيهَا لِلْعَالَمِينَ ۝٧١
Wa najjainaahu wa Lootan ilal ardil latee baaraknaa feehaa lil `aalameen
📖 ਪੰਜਾਬੀ ਵਿੱਚ
71਼ ਅਸੀਂ ਉਸ (ਇਬਰਾਹੀਮ) ਨੂੰ ਅਤੇ ਲੂਤ ਨੂੰ ਸੁਰੱਖਿਅਤ ਬਚਾ ਕੇ ਉਸ ਧਰਤੀ (ਮੁਲਕ ਸ਼ਾਮ) ਵੱਲ ਲੈ ਗਏ, ਜਿੱਥੇ ਅਸੀਂ ਦੁਨੀਆਂ ਜਹਾਨ ਲਈ ਬਰਕਤਾਂ ਰੱਖੀਆਂ ਸਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 69-73 — ਸੂਰਾ ਅਲ-ਅੰਬੀਆ

69قُلْنَا يَا نَارُ كُونِي بَرْدًا وَسَلَامًا عَلَىٰ إِبْرَاهِيمَ
69਼ (ਜਦੋਂ ਇਬਰਾਹੀਮ ਨੂੰ ਅੱਗ ਵਿਚ ਸੁਟ ਦਿੱਤਾ ਗਿਆ ਤਾਂ) ਅਸੀਂ ਹੁਕਮ ਦਿੱਤਾ ਕਿ ਹੇ ਅੱਗ! ਤੂੰ ਠੰਡੀ ਹੋ ਜਾ ਅਤੇ ਇਬਰਾਹੀਮ ਲਈ ਸਲਾਮਤੀ ਵਾਲੀ ਬਣ ਜਾ।
70وَأَرَادُوا بِهِ كَيْدًا فَجَعَلْنَاهُمُ الْأَخْسَرِينَ
70਼ ਉਹਨਾਂ ਨੇ ਇਬਰਾਹੀਮ ਨਾਲ ਬੁਰਾ ਕਰਨਾ ਚਾਹਿਆ ਪਰ ਅਸੀਂ ਉਹਨਾਂ ਨੂੰ ਹੀ ਘਾਟੇ ਵਿਚ ਪਾ ਦਿੱਤਾ (ਅਸਫ਼ਲ ਕਰ ਦਿੱਤਾ)।
71وَنَجَّيْنَاهُ وَلُوطًا إِلَى الْأَرْضِ الَّتِي بَارَكْنَا فِيهَا لِلْعَالَمِينَ
71਼ ਅਸੀਂ ਉਸ (ਇਬਰਾਹੀਮ) ਨੂੰ ਅਤੇ ਲੂਤ ਨੂੰ ਸੁਰੱਖਿਅਤ ਬਚਾ ਕੇ ਉਸ ਧਰਤੀ (ਮੁਲਕ ਸ਼ਾਮ) ਵੱਲ ਲੈ ਗਏ, ਜਿੱਥੇ ਅਸੀਂ ਦੁਨੀਆਂ ਜਹਾਨ ਲਈ ਬਰਕਤਾਂ ਰੱਖੀਆਂ ਸਨ।
72وَوَهَبْنَا لَهُ إِسْحَاقَ وَيَعْقُوبَ نَافِلَةً ۖ وَكُلًّا جَعَلْنَا صَالِحِينَ
72਼ ਅਸੀਂ ਉਸ (ਇਬਰਾਹੀਮ) ਨੂੰ ਇਸਹਾਕ (ਜਿਹਾ ਪੁੱਤਰ) ਅਤੇ ਯਾਕੂਬ (ਜਿਹਾ ਪੋਤਰਾ) ਇਨਾਮ ਵਿਚ ਦਿੱਤਾ ਅਤੇ ਹਰੇਕ ਨੂੰ ਅਸੀਂ ਨੇਕ ਕੰਮ ਕਰਨ ਵਾਲਾ ਬਣਾਇਆ।
73وَجَعَلْنَاهُمْ أَئِمَّةً يَهْدُونَ بِأَمْرِنَا وَأَوْحَيْنَا إِلَيْهِمْ فِعْلَ الْخَيْرَاتِ وَإِقَامَ الصَّلَاةِ وَإِيتَاءَ الزَّكَاةِ ۖ وَكَانُوا لَنَا عَابِدِينَ
73਼ ਅਤੇ ਅਸੀਂ ਉਹਨਾਂ (ਇਸਹਾਕ ਤੇ ਯਾਕੂਬ) ਨੂੰ ਆਗੂ (ਨਬੀ) ਬਣਾਇਆ ਤਾਂ ਜੋ ਸਾਡੇ ਆਦੇਸ਼ਾਂ ਅਨੁਸਾਰ ਲੋਕਾਂ ਦੀ ਅਗਵਾਈ ਕਰਨ ਅਤੇ ਅਸੀਂ ਉਹਨਾਂ (ਨਬੀਆਂ) ਵੱਲ ਭਲੇ ਕੰਮ ਕਰਨ, ਨਮਾਜ਼ ਕਾਇਮ ਰੱਖਣ ਅਤੇ ਜ਼ਕਾਤ ਅਦਾ ਕਰਨ ਦਾ ਹੁਕਮ ਵਹੀ ਰਾਹੀਂ ਭੇਜਿਆ ਅਤੇ ਉਹ ਸਾਰੇ ਹੀ ਸਾਡੇ ਇਬਾਦਤ ਗੁਜ਼ਾਰ ਬੰਦੇ ਸਨ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
71ਆਇਤ

ਅਨੁਵਾਦ — ਅਲ-ਅੰਬੀਆ 71

ਸੂਰਾ ਅਲ-ਅੰਬੀਆ ਆਇਤ 71 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 71਼ ਅਸੀਂ ਉਸ (ਇਬਰਾਹੀਮ) ਨੂੰ ਅਤੇ ਲੂਤ ਨੂੰ ਸੁਰੱਖਿਅਤ ਬਚਾ…

ਸੂਰਾ ਆਇਤ 71/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 69–73. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers