ਅਲ-ਅੰਬੀਆ · 72/112
ਅਨੁਵਾਦ ਉਚਾਰਨ — ਅਲ-ਅੰਬੀਆ
وَوَهَبْنَا لَهُ إِسْحَاقَ وَيَعْقُوبَ نَافِلَةً ۖ وَكُلًّا جَعَلْنَا صَالِحِينَ ۝٧٢
Wa wahabnaa lahooo Ishaaq; wa Ya`qooba naafilah; wa kullan ja`alnaa saaliheen
📖 ਪੰਜਾਬੀ ਵਿੱਚ
72਼ ਅਸੀਂ ਉਸ (ਇਬਰਾਹੀਮ) ਨੂੰ ਇਸਹਾਕ (ਜਿਹਾ ਪੁੱਤਰ) ਅਤੇ ਯਾਕੂਬ (ਜਿਹਾ ਪੋਤਰਾ) ਇਨਾਮ ਵਿਚ ਦਿੱਤਾ ਅਤੇ ਹਰੇਕ ਨੂੰ ਅਸੀਂ ਨੇਕ ਕੰਮ ਕਰਨ ਵਾਲਾ ਬਣਾਇਆ।

🎧 ਸੁਣੋ


📜 ਆਇਤ 70-74 — ਅਲ-ਅੰਬੀਆ

70وَأَرَادُوا بِهِ كَيْدًا فَجَعَلْنَاهُمُ الْأَخْسَرِينَ
70਼ ਉਹਨਾਂ ਨੇ ਇਬਰਾਹੀਮ ਨਾਲ ਬੁਰਾ ਕਰਨਾ ਚਾਹਿਆ ਪਰ ਅਸੀਂ ਉਹਨਾਂ ਨੂੰ ਹੀ ਘਾਟੇ ਵਿਚ ਪਾ ਦਿੱਤਾ (ਅਸਫ਼ਲ ਕਰ ਦਿੱਤਾ)।
71وَنَجَّيْنَاهُ وَلُوطًا إِلَى الْأَرْضِ الَّتِي بَارَكْنَا فِيهَا لِلْعَالَمِينَ
71਼ ਅਸੀਂ ਉਸ (ਇਬਰਾਹੀਮ) ਨੂੰ ਅਤੇ ਲੂਤ ਨੂੰ ਸੁਰੱਖਿਅਤ ਬਚਾ ਕੇ ਉਸ ਧਰਤੀ (ਮੁਲਕ ਸ਼ਾਮ) ਵੱਲ ਲੈ ਗਏ, ਜਿੱਥੇ ਅਸੀਂ ਦੁਨੀਆਂ ਜਹਾਨ ਲਈ ਬਰਕਤਾਂ ਰੱਖੀਆਂ ਸਨ।
72وَوَهَبْنَا لَهُ إِسْحَاقَ وَيَعْقُوبَ نَافِلَةً ۖ وَكُلًّا جَعَلْنَا صَالِحِينَ
72਼ ਅਸੀਂ ਉਸ (ਇਬਰਾਹੀਮ) ਨੂੰ ਇਸਹਾਕ (ਜਿਹਾ ਪੁੱਤਰ) ਅਤੇ ਯਾਕੂਬ (ਜਿਹਾ ਪੋਤਰਾ) ਇਨਾਮ ਵਿਚ ਦਿੱਤਾ ਅਤੇ ਹਰੇਕ ਨੂੰ ਅਸੀਂ ਨੇਕ ਕੰਮ ਕਰਨ ਵਾਲਾ ਬਣਾਇਆ।
73وَجَعَلْنَاهُمْ أَئِمَّةً يَهْدُونَ بِأَمْرِنَا وَأَوْحَيْنَا إِلَيْهِمْ فِعْلَ الْخَيْرَاتِ وَإِقَامَ الصَّلَاةِ وَإِيتَاءَ الزَّكَاةِ ۖ وَكَانُوا لَنَا عَابِدِينَ
73਼ ਅਤੇ ਅਸੀਂ ਉਹਨਾਂ (ਇਸਹਾਕ ਤੇ ਯਾਕੂਬ) ਨੂੰ ਆਗੂ (ਨਬੀ) ਬਣਾਇਆ ਤਾਂ ਜੋ ਸਾਡੇ ਆਦੇਸ਼ਾਂ ਅਨੁਸਾਰ ਲੋਕਾਂ ਦੀ ਅਗਵਾਈ ਕਰਨ ਅਤੇ ਅਸੀਂ ਉਹਨਾਂ (ਨਬੀਆਂ) ਵੱਲ ਭਲੇ ਕੰਮ ਕਰਨ, ਨਮਾਜ਼ ਕਾਇਮ ਰੱਖਣ ਅਤੇ ਜ਼ਕਾਤ ਅਦਾ ਕਰਨ ਦਾ ਹੁਕਮ ਵਹੀ ਰਾਹੀਂ ਭੇਜਿਆ ਅਤੇ ਉਹ ਸਾਰੇ ਹੀ ਸਾਡੇ ਇਬਾਦਤ ਗੁਜ਼ਾਰ ਬੰਦੇ ਸਨ।
74وَلُوطًا آتَيْنَاهُ حُكْمًا وَعِلْمًا وَنَجَّيْنَاهُ مِنَ الْقَرْيَةِ الَّتِي كَانَت تَّعْمَلُ الْخَبَائِثَ ۗ إِنَّهُمْ كَانُوا قَوْمَ سَوْءٍ فَاسِقِينَ
74਼ ਅਸੀਂ ਲੂਤ ਨੂੰ ਵੀ ਦਾਨਾਈ (ਪੈਗ਼ੰਬਰੀ) ਅਤੇ ਗਿਆਨ ਬਖ਼ਸ਼ਿਆ ਅਤੇ ਅਸੀਂ ਉਸ ਨੂੰ ਉਸ ਬਸਤੀ ਵਿੱਚੋਂ ਕੱਢਿਆ ਜਿੱਥੇ ਦੇ ਲੋਕੀ ਅਸ਼ਲੀਲ ਕੰਮਾਂ ਵਿਚ ਰੁੱਝੇ ਹੋਏ ਸਨ। ਉਹ ਬਹੁਤ ਹੀ ਭੈੜੇ ਅਤੇ ਅਵਗਿਆਕਾਰੀ ਲੋਕ ਸਨ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
72ਆਇਤ

ਅਨੁਵਾਦ — ਅਲ-ਅੰਬੀਆ 72

ਸੂਰਾ ਅਲ-ਅੰਬੀਆ ਆਇਤ 72 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 72਼ ਅਸੀਂ ਉਸ (ਇਬਰਾਹੀਮ) ਨੂੰ ਇਸਹਾਕ (ਜਿਹਾ ਪੁੱਤਰ) ਅਤੇ ਯਾਕੂਬ…

ਸੂਰਾ ਆਇਤ 72/112 — ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਅੰਬੀਆ ਸੁਣੋ, ਅਲ-ਅੰਬੀਆ ਅਨੁਵਾਦ, ਅਲ-ਅੰਬੀਆ mp3, ਅਲ-ਅੰਬੀਆ pdf. ਆਇਤ 70–74. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers