ਅਲ-ਅੰਬੀਆ · 73/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
وَجَعَلْنَاهُمْ أَئِمَّةً يَهْدُونَ بِأَمْرِنَا وَأَوْحَيْنَا إِلَيْهِمْ فِعْلَ الْخَيْرَاتِ وَإِقَامَ الصَّلَاةِ وَإِيتَاءَ الزَّكَاةِ ۖ وَكَانُوا لَنَا عَابِدِينَ ۝٧٣
Wa ja`alnaahum a`immatany yahdoona bi amrinaa wa awhainaaa ilaihim fi`lal khairaati wa iqaamas Salaati wa eetaaa`az Zakaati wa kaanoo lanaa `aabideen
📖 ਪੰਜਾਬੀ ਵਿੱਚ
73਼ ਅਤੇ ਅਸੀਂ ਉਹਨਾਂ (ਇਸਹਾਕ ਤੇ ਯਾਕੂਬ) ਨੂੰ ਆਗੂ (ਨਬੀ) ਬਣਾਇਆ ਤਾਂ ਜੋ ਸਾਡੇ ਆਦੇਸ਼ਾਂ ਅਨੁਸਾਰ ਲੋਕਾਂ ਦੀ ਅਗਵਾਈ ਕਰਨ ਅਤੇ ਅਸੀਂ ਉਹਨਾਂ (ਨਬੀਆਂ) ਵੱਲ ਭਲੇ ਕੰਮ ਕਰਨ, ਨਮਾਜ਼ ਕਾਇਮ ਰੱਖਣ ਅਤੇ ਜ਼ਕਾਤ ਅਦਾ ਕਰਨ ਦਾ ਹੁਕਮ ਵਹੀ ਰਾਹੀਂ ਭੇਜਿਆ ਅਤੇ ਉਹ ਸਾਰੇ ਹੀ ਸਾਡੇ ਇਬਾਦਤ ਗੁਜ਼ਾਰ ਬੰਦੇ ਸਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 71-75 — ਸੂਰਾ ਅਲ-ਅੰਬੀਆ

71وَنَجَّيْنَاهُ وَلُوطًا إِلَى الْأَرْضِ الَّتِي بَارَكْنَا فِيهَا لِلْعَالَمِينَ
71਼ ਅਸੀਂ ਉਸ (ਇਬਰਾਹੀਮ) ਨੂੰ ਅਤੇ ਲੂਤ ਨੂੰ ਸੁਰੱਖਿਅਤ ਬਚਾ ਕੇ ਉਸ ਧਰਤੀ (ਮੁਲਕ ਸ਼ਾਮ) ਵੱਲ ਲੈ ਗਏ, ਜਿੱਥੇ ਅਸੀਂ ਦੁਨੀਆਂ ਜਹਾਨ ਲਈ ਬਰਕਤਾਂ ਰੱਖੀਆਂ ਸਨ।
72وَوَهَبْنَا لَهُ إِسْحَاقَ وَيَعْقُوبَ نَافِلَةً ۖ وَكُلًّا جَعَلْنَا صَالِحِينَ
72਼ ਅਸੀਂ ਉਸ (ਇਬਰਾਹੀਮ) ਨੂੰ ਇਸਹਾਕ (ਜਿਹਾ ਪੁੱਤਰ) ਅਤੇ ਯਾਕੂਬ (ਜਿਹਾ ਪੋਤਰਾ) ਇਨਾਮ ਵਿਚ ਦਿੱਤਾ ਅਤੇ ਹਰੇਕ ਨੂੰ ਅਸੀਂ ਨੇਕ ਕੰਮ ਕਰਨ ਵਾਲਾ ਬਣਾਇਆ।
73وَجَعَلْنَاهُمْ أَئِمَّةً يَهْدُونَ بِأَمْرِنَا وَأَوْحَيْنَا إِلَيْهِمْ فِعْلَ الْخَيْرَاتِ وَإِقَامَ الصَّلَاةِ وَإِيتَاءَ الزَّكَاةِ ۖ وَكَانُوا لَنَا عَابِدِينَ
73਼ ਅਤੇ ਅਸੀਂ ਉਹਨਾਂ (ਇਸਹਾਕ ਤੇ ਯਾਕੂਬ) ਨੂੰ ਆਗੂ (ਨਬੀ) ਬਣਾਇਆ ਤਾਂ ਜੋ ਸਾਡੇ ਆਦੇਸ਼ਾਂ ਅਨੁਸਾਰ ਲੋਕਾਂ ਦੀ ਅਗਵਾਈ ਕਰਨ ਅਤੇ ਅਸੀਂ ਉਹਨਾਂ (ਨਬੀਆਂ) ਵੱਲ ਭਲੇ ਕੰਮ ਕਰਨ, ਨਮਾਜ਼ ਕਾਇਮ ਰੱਖਣ ਅਤੇ ਜ਼ਕਾਤ ਅਦਾ ਕਰਨ ਦਾ ਹੁਕਮ ਵਹੀ ਰਾਹੀਂ ਭੇਜਿਆ ਅਤੇ ਉਹ ਸਾਰੇ ਹੀ ਸਾਡੇ ਇਬਾਦਤ ਗੁਜ਼ਾਰ ਬੰਦੇ ਸਨ।
74وَلُوطًا آتَيْنَاهُ حُكْمًا وَعِلْمًا وَنَجَّيْنَاهُ مِنَ الْقَرْيَةِ الَّتِي كَانَت تَّعْمَلُ الْخَبَائِثَ ۗ إِنَّهُمْ كَانُوا قَوْمَ سَوْءٍ فَاسِقِينَ
74਼ ਅਸੀਂ ਲੂਤ ਨੂੰ ਵੀ ਦਾਨਾਈ (ਪੈਗ਼ੰਬਰੀ) ਅਤੇ ਗਿਆਨ ਬਖ਼ਸ਼ਿਆ ਅਤੇ ਅਸੀਂ ਉਸ ਨੂੰ ਉਸ ਬਸਤੀ ਵਿੱਚੋਂ ਕੱਢਿਆ ਜਿੱਥੇ ਦੇ ਲੋਕੀ ਅਸ਼ਲੀਲ ਕੰਮਾਂ ਵਿਚ ਰੁੱਝੇ ਹੋਏ ਸਨ। ਉਹ ਬਹੁਤ ਹੀ ਭੈੜੇ ਅਤੇ ਅਵਗਿਆਕਾਰੀ ਲੋਕ ਸਨ।
75وَأَدْخَلْنَاهُ فِي رَحْمَتِنَا ۖ إِنَّهُ مِنَ الصَّالِحِينَ
75਼ ਅਸੀਂ ਉਸ (ਲੂਤ) ਨੂੰ ਆਪਣੀਆਂ ਮਿਹਰਾਂ ਵਿਚ ਦਾਖ਼ਲ ਕਰ ਲਿਆ ਬੇਸ਼ੱਕ ਉਹ ਨੇਕ ਲੋਕਾਂ ਵਿੱਚੋਂ ਸੀ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
73ਆਇਤ

ਅਨੁਵਾਦ — ਅਲ-ਅੰਬੀਆ 73

ਸੂਰਾ ਅਲ-ਅੰਬੀਆ ਆਇਤ 73 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 73਼ ਅਤੇ ਅਸੀਂ ਉਹਨਾਂ (ਇਸਹਾਕ ਤੇ ਯਾਕੂਬ) ਨੂੰ ਆਗੂ (ਨਬੀ)…

ਸੂਰਾ ਆਇਤ 73/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 71–75. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers