ਅਲ-ਅੰਬੀਆ · 74/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
وَلُوطًا آتَيْنَاهُ حُكْمًا وَعِلْمًا وَنَجَّيْنَاهُ مِنَ الْقَرْيَةِ الَّتِي كَانَت تَّعْمَلُ الْخَبَائِثَ ۗ إِنَّهُمْ كَانُوا قَوْمَ سَوْءٍ فَاسِقِينَ ۝٧٤
Wa Lootan aatainaahu hukmanw wa `ilmanw wa najjainaahu minal qaryatil latee kaanat ta`malul khabaaa`is; innahum kaanoo qawma saw`in faasiqeen
📖 ਪੰਜਾਬੀ ਵਿੱਚ
74਼ ਅਸੀਂ ਲੂਤ ਨੂੰ ਵੀ ਦਾਨਾਈ (ਪੈਗ਼ੰਬਰੀ) ਅਤੇ ਗਿਆਨ ਬਖ਼ਸ਼ਿਆ ਅਤੇ ਅਸੀਂ ਉਸ ਨੂੰ ਉਸ ਬਸਤੀ ਵਿੱਚੋਂ ਕੱਢਿਆ ਜਿੱਥੇ ਦੇ ਲੋਕੀ ਅਸ਼ਲੀਲ ਕੰਮਾਂ ਵਿਚ ਰੁੱਝੇ ਹੋਏ ਸਨ। ਉਹ ਬਹੁਤ ਹੀ ਭੈੜੇ ਅਤੇ ਅਵਗਿਆਕਾਰੀ ਲੋਕ ਸਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 72-76 — ਸੂਰਾ ਅਲ-ਅੰਬੀਆ

72وَوَهَبْنَا لَهُ إِسْحَاقَ وَيَعْقُوبَ نَافِلَةً ۖ وَكُلًّا جَعَلْنَا صَالِحِينَ
72਼ ਅਸੀਂ ਉਸ (ਇਬਰਾਹੀਮ) ਨੂੰ ਇਸਹਾਕ (ਜਿਹਾ ਪੁੱਤਰ) ਅਤੇ ਯਾਕੂਬ (ਜਿਹਾ ਪੋਤਰਾ) ਇਨਾਮ ਵਿਚ ਦਿੱਤਾ ਅਤੇ ਹਰੇਕ ਨੂੰ ਅਸੀਂ ਨੇਕ ਕੰਮ ਕਰਨ ਵਾਲਾ ਬਣਾਇਆ।
73وَجَعَلْنَاهُمْ أَئِمَّةً يَهْدُونَ بِأَمْرِنَا وَأَوْحَيْنَا إِلَيْهِمْ فِعْلَ الْخَيْرَاتِ وَإِقَامَ الصَّلَاةِ وَإِيتَاءَ الزَّكَاةِ ۖ وَكَانُوا لَنَا عَابِدِينَ
73਼ ਅਤੇ ਅਸੀਂ ਉਹਨਾਂ (ਇਸਹਾਕ ਤੇ ਯਾਕੂਬ) ਨੂੰ ਆਗੂ (ਨਬੀ) ਬਣਾਇਆ ਤਾਂ ਜੋ ਸਾਡੇ ਆਦੇਸ਼ਾਂ ਅਨੁਸਾਰ ਲੋਕਾਂ ਦੀ ਅਗਵਾਈ ਕਰਨ ਅਤੇ ਅਸੀਂ ਉਹਨਾਂ (ਨਬੀਆਂ) ਵੱਲ ਭਲੇ ਕੰਮ ਕਰਨ, ਨਮਾਜ਼ ਕਾਇਮ ਰੱਖਣ ਅਤੇ ਜ਼ਕਾਤ ਅਦਾ ਕਰਨ ਦਾ ਹੁਕਮ ਵਹੀ ਰਾਹੀਂ ਭੇਜਿਆ ਅਤੇ ਉਹ ਸਾਰੇ ਹੀ ਸਾਡੇ ਇਬਾਦਤ ਗੁਜ਼ਾਰ ਬੰਦੇ ਸਨ।
74وَلُوطًا آتَيْنَاهُ حُكْمًا وَعِلْمًا وَنَجَّيْنَاهُ مِنَ الْقَرْيَةِ الَّتِي كَانَت تَّعْمَلُ الْخَبَائِثَ ۗ إِنَّهُمْ كَانُوا قَوْمَ سَوْءٍ فَاسِقِينَ
74਼ ਅਸੀਂ ਲੂਤ ਨੂੰ ਵੀ ਦਾਨਾਈ (ਪੈਗ਼ੰਬਰੀ) ਅਤੇ ਗਿਆਨ ਬਖ਼ਸ਼ਿਆ ਅਤੇ ਅਸੀਂ ਉਸ ਨੂੰ ਉਸ ਬਸਤੀ ਵਿੱਚੋਂ ਕੱਢਿਆ ਜਿੱਥੇ ਦੇ ਲੋਕੀ ਅਸ਼ਲੀਲ ਕੰਮਾਂ ਵਿਚ ਰੁੱਝੇ ਹੋਏ ਸਨ। ਉਹ ਬਹੁਤ ਹੀ ਭੈੜੇ ਅਤੇ ਅਵਗਿਆਕਾਰੀ ਲੋਕ ਸਨ।
75وَأَدْخَلْنَاهُ فِي رَحْمَتِنَا ۖ إِنَّهُ مِنَ الصَّالِحِينَ
75਼ ਅਸੀਂ ਉਸ (ਲੂਤ) ਨੂੰ ਆਪਣੀਆਂ ਮਿਹਰਾਂ ਵਿਚ ਦਾਖ਼ਲ ਕਰ ਲਿਆ ਬੇਸ਼ੱਕ ਉਹ ਨੇਕ ਲੋਕਾਂ ਵਿੱਚੋਂ ਸੀ।
76وَنُوحًا إِذْ نَادَىٰ مِن قَبْلُ فَاسْتَجَبْنَا لَهُ فَنَجَّيْنَاهُ وَأَهْلَهُ مِنَ الْكَرْبِ الْعَظِيمِ
76਼ ਅਤੇ (ਹੇ ਨਬੀ!) ਨੂਹ ਨੂੰ ਯਾਦ ਕਰੋ ਜਦੋਂ ਉਸ ਨੇ ਉਹਨਾਂ (ਸਾਰੇ ਨਬੀਆਂ) ਤੋਂ ਪਹਿਲਾਂ ਸਾਨੂੰ ਦੁਆ ਕੀਤੀ ਸੀ ਅਤੇ ਅਸੀਂ ਉਹ ਦੀ ਦੁਆ ਕਬੂਲ ਕੀਤੀ। ਸੋ ਅਸੀਂ ਉਸ (ਨੂਹ) ਨੂੰ ਅਤੇ ਉਸ ਦੇ ਸਾਥੀਆਂ ਨੂੰ ਇਕ ਵੱਡੇ ਸੰਕਟ ਵਿੱਚੋਂ ਕੱਢਿਆ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
74ਆਇਤ

ਅਨੁਵਾਦ — ਅਲ-ਅੰਬੀਆ 74

ਸੂਰਾ ਅਲ-ਅੰਬੀਆ ਆਇਤ 74 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 74਼ ਅਸੀਂ ਲੂਤ ਨੂੰ ਵੀ ਦਾਨਾਈ (ਪੈਗ਼ੰਬਰੀ) ਅਤੇ ਗਿਆਨ ਬਖ਼ਸ਼ਿਆ…

ਸੂਰਾ ਆਇਤ 74/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 72–76. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers