ਅਲ-ਅੰਬੀਆ · 77/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
وَنَصَرْنَاهُ مِنَ الْقَوْمِ الَّذِينَ كَذَّبُوا بِآيَاتِنَا ۚ إِنَّهُمْ كَانُوا قَوْمَ سَوْءٍ فَأَغْرَقْنَاهُمْ أَجْمَعِينَ ۝٧٧
Wa nasarnaahu minal qawmil lazeena kazzaboo bi Aayaatinaa; innahum kkaanoo qawma saw`in fa-aghraq naahum ajma`een
📖 ਪੰਜਾਬੀ ਵਿੱਚ
77਼ ਅਤੇ ਅਸੀਂ ਉਹਨਾਂ (ਨੂਹ ਤੇ ਉਸ ਦੇ ਸਾਥੀਆਂ) ਦੀ ਹਿਮਾਇਤ ਉਹਨਾਂ ਲੋਕਾਂ ਦੇ ਮੁਕਾਬਲੇ ਵਿਚ ਕੀਤੀ ਸੀ, ਜਿਹੜੇ ਸਾਡੀਆਂ ਆਇਤਾਂ (ਨਿਸ਼ਾਨੀਆਂ) ਨੂੰ ਝੁਠਲਾ ਰਹੇ ਸਨ। ਨਿਰਸੰਦੇਹ, ਉਹ ਬਹੁਤ ਹੀ ਭੈੜੇ ਲੋਕ ਸਨ, ਸੋ ਅਸੀਂ ਉਹਨਾਂ ਸਭ ਨੂੰ ਡੋਬ ਦਿੱਤਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 75-79 — ਸੂਰਾ ਅਲ-ਅੰਬੀਆ

75وَأَدْخَلْنَاهُ فِي رَحْمَتِنَا ۖ إِنَّهُ مِنَ الصَّالِحِينَ
75਼ ਅਸੀਂ ਉਸ (ਲੂਤ) ਨੂੰ ਆਪਣੀਆਂ ਮਿਹਰਾਂ ਵਿਚ ਦਾਖ਼ਲ ਕਰ ਲਿਆ ਬੇਸ਼ੱਕ ਉਹ ਨੇਕ ਲੋਕਾਂ ਵਿੱਚੋਂ ਸੀ।
76وَنُوحًا إِذْ نَادَىٰ مِن قَبْلُ فَاسْتَجَبْنَا لَهُ فَنَجَّيْنَاهُ وَأَهْلَهُ مِنَ الْكَرْبِ الْعَظِيمِ
76਼ ਅਤੇ (ਹੇ ਨਬੀ!) ਨੂਹ ਨੂੰ ਯਾਦ ਕਰੋ ਜਦੋਂ ਉਸ ਨੇ ਉਹਨਾਂ (ਸਾਰੇ ਨਬੀਆਂ) ਤੋਂ ਪਹਿਲਾਂ ਸਾਨੂੰ ਦੁਆ ਕੀਤੀ ਸੀ ਅਤੇ ਅਸੀਂ ਉਹ ਦੀ ਦੁਆ ਕਬੂਲ ਕੀਤੀ। ਸੋ ਅਸੀਂ ਉਸ (ਨੂਹ) ਨੂੰ ਅਤੇ ਉਸ ਦੇ ਸਾਥੀਆਂ ਨੂੰ ਇਕ ਵੱਡੇ ਸੰਕਟ ਵਿੱਚੋਂ ਕੱਢਿਆ।
77وَنَصَرْنَاهُ مِنَ الْقَوْمِ الَّذِينَ كَذَّبُوا بِآيَاتِنَا ۚ إِنَّهُمْ كَانُوا قَوْمَ سَوْءٍ فَأَغْرَقْنَاهُمْ أَجْمَعِينَ
77਼ ਅਤੇ ਅਸੀਂ ਉਹਨਾਂ (ਨੂਹ ਤੇ ਉਸ ਦੇ ਸਾਥੀਆਂ) ਦੀ ਹਿਮਾਇਤ ਉਹਨਾਂ ਲੋਕਾਂ ਦੇ ਮੁਕਾਬਲੇ ਵਿਚ ਕੀਤੀ ਸੀ, ਜਿਹੜੇ ਸਾਡੀਆਂ ਆਇਤਾਂ (ਨਿਸ਼ਾਨੀਆਂ) ਨੂੰ ਝੁਠਲਾ ਰਹੇ ਸਨ। ਨਿਰਸੰਦੇਹ, ਉਹ ਬਹੁਤ ਹੀ ਭੈੜੇ ਲੋਕ ਸਨ, ਸੋ ਅਸੀਂ ਉਹਨਾਂ ਸਭ ਨੂੰ ਡੋਬ ਦਿੱਤਾ।
78وَدَاوُودَ وَسُلَيْمَانَ إِذْ يَحْكُمَانِ فِي الْحَرْثِ إِذْ نَفَشَتْ فِيهِ غَنَمُ الْقَوْمِ وَكُنَّا لِحُكْمِهِمْ شَاهِدِينَ
78਼ (ਹੇ ਨਬੀ ਸ:!) ਦਾਊਦ ਅਤੇ (ਉਸ ਦੇ ਪੁੱਤਰ) ਸੁਲੇਮਾਨ ਨੂੰ ਯਾਦ ਕਰੋ ਜਦੋਂ ਉਹ ਦੋਵੇਂ ਇਕ ਖੇਤ (ਦੀ ਮਲਕੀਯਤ) ਦਾ ਫ਼ੈਸਲਾ ਕਰ ਰਹੇ ਸਨ, ਜਿਸ ਵਿਚ ਰਾਤ ਵੇਲੇ ਕਿਸੇ ਦੀਆਂ ਬਕਰੀਆਂ ਚਰ-ਚੁਰਾ ਗਈਆਂ ਸਨ। ਅਸੀਂ ਉਹਨਾਂ ਦੇ ਫ਼ੈਸਲੇ ਸਮੇਂ ਮੌਜੂਦ ਸੀ।
79فَفَهَّمْنَاهَا سُلَيْمَانَ ۚ وَكُلًّا آتَيْنَا حُكْمًا وَعِلْمًا ۚ وَسَخَّرْنَا مَعَ دَاوُودَ الْجِبَالَ يُسَبِّحْنَ وَالطَّيْرَ ۚ وَكُنَّا فَاعِلِينَ
79਼ ਅਸੀਂ ਸੁਲੇਮਾਨ ਨੂੰ ਠੀਕ (ਫ਼ੈਸਲਾ) ਸੁਝਾ ਦਿੱਤਾ ਅਤੇ ਅਸੀਂ ਹਰੇਕ ਨੂੰ ਸਿਆਣਪ ਤੇ ਗਿਆਨ ਬਖ਼ਸ਼ਿਆ। ਅਸੀਂ ਦਾਊਦ ਦੇ ਅਧੀਨ ਪਹਾੜਾਂ ਤੇ ਪੰਛਿਆਂ ਨੂੰ ਕਰ ਦਿੱਤਾ। ਉਹ (ਸਾਰੇ) ਤਸਬੀਹ ਕਰਦੇ ਸਨ। ਇਹ ਸਭ ਕਰਨ ਵਾਲੇ ਅਸੀਂ ਆਪ ਹੀ ਸਾਂ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
77ਆਇਤ

ਅਨੁਵਾਦ — ਅਲ-ਅੰਬੀਆ 77

ਸੂਰਾ ਅਲ-ਅੰਬੀਆ ਆਇਤ 77 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 77਼ ਅਤੇ ਅਸੀਂ ਉਹਨਾਂ (ਨੂਹ ਤੇ ਉਸ ਦੇ ਸਾਥੀਆਂ) ਦੀ…

ਸੂਰਾ ਆਇਤ 77/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 75–79. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers