ਅਲ-ਅੰਬੀਆ · 78/112
ਅਨੁਵਾਦ ਉਚਾਰਨ — ਅਲ-ਅੰਬੀਆ
وَدَاوُودَ وَسُلَيْمَانَ إِذْ يَحْكُمَانِ فِي الْحَرْثِ إِذْ نَفَشَتْ فِيهِ غَنَمُ الْقَوْمِ وَكُنَّا لِحُكْمِهِمْ شَاهِدِينَ ۝٧٨
Wa Daawooda wa Sulaimaana iz yahkumaani fil harsi iz nafashat feehi ghanamul qawmi wa kunnaa lihukmihim shaahideen
📖 ਪੰਜਾਬੀ ਵਿੱਚ
78਼ (ਹੇ ਨਬੀ ਸ:!) ਦਾਊਦ ਅਤੇ (ਉਸ ਦੇ ਪੁੱਤਰ) ਸੁਲੇਮਾਨ ਨੂੰ ਯਾਦ ਕਰੋ ਜਦੋਂ ਉਹ ਦੋਵੇਂ ਇਕ ਖੇਤ (ਦੀ ਮਲਕੀਯਤ) ਦਾ ਫ਼ੈਸਲਾ ਕਰ ਰਹੇ ਸਨ, ਜਿਸ ਵਿਚ ਰਾਤ ਵੇਲੇ ਕਿਸੇ ਦੀਆਂ ਬਕਰੀਆਂ ਚਰ-ਚੁਰਾ ਗਈਆਂ ਸਨ। ਅਸੀਂ ਉਹਨਾਂ ਦੇ ਫ਼ੈਸਲੇ ਸਮੇਂ ਮੌਜੂਦ ਸੀ।
🎧 ਸੁਣੋ

📜 ਆਇਤ 76-80 — ਅਲ-ਅੰਬੀਆ

76وَنُوحًا إِذْ نَادَىٰ مِن قَبْلُ فَاسْتَجَبْنَا لَهُ فَنَجَّيْنَاهُ وَأَهْلَهُ مِنَ الْكَرْبِ الْعَظِيمِ
76਼ ਅਤੇ (ਹੇ ਨਬੀ!) ਨੂਹ ਨੂੰ ਯਾਦ ਕਰੋ ਜਦੋਂ ਉਸ ਨੇ ਉਹਨਾਂ (ਸਾਰੇ ਨਬੀਆਂ) ਤੋਂ ਪਹਿਲਾਂ ਸਾਨੂੰ ਦੁਆ ਕੀਤੀ ਸੀ ਅਤੇ ਅਸੀਂ ਉਹ ਦੀ ਦੁਆ ਕਬੂਲ ਕੀਤੀ। ਸੋ ਅਸੀਂ ਉਸ (ਨੂਹ) ਨੂੰ ਅਤੇ ਉਸ ਦੇ ਸਾਥੀਆਂ ਨੂੰ ਇਕ ਵੱਡੇ ਸੰਕਟ ਵਿੱਚੋਂ ਕੱਢਿਆ।
77وَنَصَرْنَاهُ مِنَ الْقَوْمِ الَّذِينَ كَذَّبُوا بِآيَاتِنَا ۚ إِنَّهُمْ كَانُوا قَوْمَ سَوْءٍ فَأَغْرَقْنَاهُمْ أَجْمَعِينَ
77਼ ਅਤੇ ਅਸੀਂ ਉਹਨਾਂ (ਨੂਹ ਤੇ ਉਸ ਦੇ ਸਾਥੀਆਂ) ਦੀ ਹਿਮਾਇਤ ਉਹਨਾਂ ਲੋਕਾਂ ਦੇ ਮੁਕਾਬਲੇ ਵਿਚ ਕੀਤੀ ਸੀ, ਜਿਹੜੇ ਸਾਡੀਆਂ ਆਇਤਾਂ (ਨਿਸ਼ਾਨੀਆਂ) ਨੂੰ ਝੁਠਲਾ ਰਹੇ ਸਨ। ਨਿਰਸੰਦੇਹ, ਉਹ ਬਹੁਤ ਹੀ ਭੈੜੇ ਲੋਕ ਸਨ, ਸੋ ਅਸੀਂ ਉਹਨਾਂ ਸਭ ਨੂੰ ਡੋਬ ਦਿੱਤਾ।
78وَدَاوُودَ وَسُلَيْمَانَ إِذْ يَحْكُمَانِ فِي الْحَرْثِ إِذْ نَفَشَتْ فِيهِ غَنَمُ الْقَوْمِ وَكُنَّا لِحُكْمِهِمْ شَاهِدِينَ
78਼ (ਹੇ ਨਬੀ ਸ:!) ਦਾਊਦ ਅਤੇ (ਉਸ ਦੇ ਪੁੱਤਰ) ਸੁਲੇਮਾਨ ਨੂੰ ਯਾਦ ਕਰੋ ਜਦੋਂ ਉਹ ਦੋਵੇਂ ਇਕ ਖੇਤ (ਦੀ ਮਲਕੀਯਤ) ਦਾ ਫ਼ੈਸਲਾ ਕਰ ਰਹੇ ਸਨ, ਜਿਸ ਵਿਚ ਰਾਤ ਵੇਲੇ ਕਿਸੇ ਦੀਆਂ ਬਕਰੀਆਂ ਚਰ-ਚੁਰਾ ਗਈਆਂ ਸਨ। ਅਸੀਂ ਉਹਨਾਂ ਦੇ ਫ਼ੈਸਲੇ ਸਮੇਂ ਮੌਜੂਦ ਸੀ।
79فَفَهَّمْنَاهَا سُلَيْمَانَ ۚ وَكُلًّا آتَيْنَا حُكْمًا وَعِلْمًا ۚ وَسَخَّرْنَا مَعَ دَاوُودَ الْجِبَالَ يُسَبِّحْنَ وَالطَّيْرَ ۚ وَكُنَّا فَاعِلِينَ
79਼ ਅਸੀਂ ਸੁਲੇਮਾਨ ਨੂੰ ਠੀਕ (ਫ਼ੈਸਲਾ) ਸੁਝਾ ਦਿੱਤਾ ਅਤੇ ਅਸੀਂ ਹਰੇਕ ਨੂੰ ਸਿਆਣਪ ਤੇ ਗਿਆਨ ਬਖ਼ਸ਼ਿਆ। ਅਸੀਂ ਦਾਊਦ ਦੇ ਅਧੀਨ ਪਹਾੜਾਂ ਤੇ ਪੰਛਿਆਂ ਨੂੰ ਕਰ ਦਿੱਤਾ। ਉਹ (ਸਾਰੇ) ਤਸਬੀਹ ਕਰਦੇ ਸਨ। ਇਹ ਸਭ ਕਰਨ ਵਾਲੇ ਅਸੀਂ ਆਪ ਹੀ ਸਾਂ।
80وَعَلَّمْنَاهُ صَنْعَةَ لَبُوسٍ لَّكُمْ لِتُحْصِنَكُم مِّن بَأْسِكُمْ ۖ فَهَلْ أَنتُمْ شَاكِرُونَ
80਼ ਅਸੀਂ ਉਸ (ਦਾਊਦ) ਨੂੰ ਤੁਹਾਡੇ ਲਈ ਜ਼ਿਰ੍ਹਾ-ਬਕਤਰ (ਜੰਗੀ ਲਿਬਾਸ) ਬਣਾਉਂਣ ਦੀ ਕਲਾ ਸਿਖਾਈ, ਤਾਂ ਜੋ ਲੜਾਈ ਸਮੇਂ ਇਕ ਦੂਜੇ ਦੇ ਹਮਲੇ ਤੋਂ ਬਚਾਏ। ਕੀ ਤੁਸੀਂ ਧੰਨਵਾਦੀ ਬਣੋਗੇ?
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
78ਆਇਤ

ਅਨੁਵਾਦ — ਅਲ-ਅੰਬੀਆ 78

ਸੂਰਾ ਅਲ-ਅੰਬੀਆ ਆਇਤ 78 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 78਼ (ਹੇ ਨਬੀ ਸ:!) ਦਾਊਦ ਅਤੇ (ਉਸ ਦੇ ਪੁੱਤਰ) ਸੁਲੇਮਾਨ…

ਸੂਰਾ ਆਇਤ 78/112 — ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਅੰਬੀਆ ਸੁਣੋ, ਅਲ-ਅੰਬੀਆ ਅਨੁਵਾਦ, ਅਲ-ਅੰਬੀਆ mp3, ਅਲ-ਅੰਬੀਆ pdf. ਆਇਤ 76–80. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers